ਪੰਜਾਬ ਬਜਟ 2022 : ਵਿਧਾਨ ਸਭਾ ਦੀ ਕਾਰਵਾਈ ਸ਼ੁਰੂ, ਵਿੱਤ ਮੰਤਰੀ ਪੇਸ਼ ਕਰਨਗੇ ਬਜਟ
Monday, Jun 27, 2022 - 10:09 AM (IST)
 
            
            ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੀ ਤੀਜੇ ਦਿਨ ਦੀ ਕਾਰਵਾਈ ਸ਼ੁਰੂ ਹੋ ਗਈ ਹੈ। ਅੱਜ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਆਮ ਆਦਮੀ ਪਾਰਟੀ ਸਰਕਾਰ ਦਾ ਪਹਿਲਾ ਬਜਟ ਪੇਸ਼ ਕੀਤਾ ਜਾਵੇਗਾ। ਇਹ ਬਜਟ ਸਵੇਰੇ 11 ਵਜੇ ਪੇਸ਼ ਹੋਵੇਗਾ। ਇਸ ਬਜਟ 'ਤੇ ਪੂਰੇ ਪੰਜਾਬ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ।
ਇਹ ਵੀ ਪੜ੍ਹੋ : ਸੰਗਰੂਰ ਜ਼ਿਮਨੀ ਚੋਣ : ਦਲਬੀਰ ਗੋਲਡੀ ਤੇ ਬੀਬੀ ਕਮਲਦੀਪ ਕੌਰ ਸਣੇ 14 ਉਮੀਦਵਾਰਾਂ ਦੀਆਂ ਜ਼ਮਾਨਤਾਂ ਜ਼ਬਤ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

 
                     
                             
                             
                             
                             
                             
                             
                             
                             
                             
                             
                             
                             
                             
                             
                             
                             
                             
                             
                            