ਪੰਜਾਬ ਵਿਧਾਨ ਸਭਾ ਦੀ ਅਖ਼ੀਰਲੇ ਦਿਨ ਦੀ ਕਾਰਵਾਈ ਸ਼ੁਰੂ, ਅੱਜ ਡਿਪਟੀ ਸਪੀਕਰ ਦੀ ਹੋ ਸਕਦੀ ਹੈ ਚੋਣ

06/30/2022 10:19:50 AM

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੀ ਅਖ਼ਰੀਲੇ ਦਿਨ ਦੀ ਕਾਰਵਾਈ ਸ਼ੁਰੂ ਹੋ ਗਈ ਹੈ। ਸਦਨ 'ਚ ਅੱਜ ਡਿਪਟੀ ਸਪੀਕਰ ਦੀ ਚੋਣ ਵੀ ਕੀਤੀ ਜਾ ਸਕਦੀ ਹੈ। ਸਦਨ ਦੀ ਕਾਰਵਾਈ ਜਾਰੀ ਹੈ ਅਤੇ ਮੰਤਰੀਆਂ ਅਤੇ ਵਿਧਾਇਕਾਂ ਵੱਲੋਂ ਸਵਾਲ-ਜਵਾਬ ਕੀਤੇ ਜਾ ਰਹੇ ਹਨ।

ਇਹ ਵੀ ਪੜ੍ਹੋ : ਪੰਜਾਬ ਦੀਆਂ ਔਰਤਾਂ ਨੂੰ 1000 ਰੁਪਏ ਦੇਣ ਬਾਰੇ CM ਭਗਵੰਤ ਮਾਨ ਦਾ ਅਹਿਮ ਐਲਾਨ

ਸਦਨ 'ਚ ਅੱਜ ਇਕ ਵਿਧਾਇਕ, ਇਕ ਪੈਨਸ਼ਨ ਬਿੱਲ 'ਤੇ ਵੀ ਪ੍ਰਸਤਾਵ ਲਿਆਂਦਾ ਜਾ ਸਕਦਾ ਹੈ। ਇਸ ਤੋਂ ਇਲਾਵਾ ਸਦਨ 'ਚ ਹੋਰ ਵੀ ਅਹਿਮ ਬਿੱਲ ਪੇਸ਼ ਕੀਤੇ ਜਾ ਸਕਦੇ ਹਨ।
ਇਹ ਵੀ ਪੜ੍ਹੋ : ਚੰਡੀਗੜ੍ਹ 'ਚ ਕਾਲੇ ਬੱਦਲਾਂ ਨੇ ਸਵੇਰੇ ਹੀ ਪਾਇਆ ਹਨ੍ਹੇਰ, ਭਾਰੀ ਮੀਂਹ ਨੇ ਸੁਹਾਵਣਾ ਕੀਤਾ ਮੌਸਮ (ਤਸਵੀਰਾਂ)
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Babita

Content Editor

Related News