...ਤੇ ਹੁਣ 28 ਫਰਵਰੀ ਨੂੰ ਪੇਸ਼ ਹੋਵੇਗਾ ਪੰਜਾਬ ਦਾ ''ਬਜਟ''

02/20/2020 2:16:24 PM

ਚੰਡੀਗੜ੍ਹ  : ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦਾ ਸਮਾਂ ਵਧਾ ਦਿੱਤਾ ਗਿਆ ਹੈ, ਜਿਸ ਤੋਂ ਬਾਅਦ ਹੁਣ ਸੂਬੇ ਦਾ ਸਾਲ 2020-21 ਦਾ ਬਜਟ 28 ਫਰਵਰੀ ਨੂੰ ਪੇਸ਼ ਕੀਤਾ ਜਾਵੇਗਾ। ਪਹਿਲਾਂ ਇਹ ਬਜਟ 25 ਫਰਵਰੀ ਨੂੰ ਪੇਸ਼ ਕੀਤਾ ਜਾਣਾ ਸੀ ਪਰ ਹੁਣ ਪੰਜਾਬ ਵਿਧਾਨ ਸਭਾ 'ਚ ਬਜਟ ਇਜਲਾਸ 4 ਮਾਰਚ ਤੱਕ ਚੱਲੇਗਾ। ਦੱਸ ਦੇਈਏ ਕਿ 20 ਫਰਵਰੀ ਨੂੰ ਬਜਟ ਇਜਲਾਸ ਸ਼ੁਰੂ ਹੋ ਗਿਆ ਹੈ ਅਤੇ ਬਜਟ ਇਜਲਾਸ ਦੇ ਪਹਿਲੇ ਹੀ ਦਿਨ ਵਿਧਾਨ ਸਭਾ ਬਾਹਰ ਅਕਾਲੀ ਦਲ ਵਲੋਂ ਕਾਂਗਰਸ ਸਰਕਾਰ ਖਿਲਾਫ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ।


Babita

Content Editor

Related News