ਪੰਜਾਬ ਵਿਧਾਨ ਸਭਾ ਦੀ ਕਾਰਵਾਈ ਇਕ ਘੰਟੇ ਲਈ ਮੁਲਤਵੀ
Monday, Jul 14, 2025 - 02:44 PM (IST)

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਸ਼ੁਰੂ ਕੀਤੀ ਗਈ, ਜਿਸ ਤੋਂ ਬਾਅਦ ਸਦਨ ਦੀ ਕਾਰਵਾਈ ਨੂੰ ਇਕ ਘੰਟੇ ਲਈ ਮੁਲਤਵੀ ਕਰ ਦਿੱਤਾ ਗਿਆ। ਸਦਨ ਦੀ ਕਾਰਵਾਈ ਦੌਰਾਨ ਪੰਜਾਬ 'ਚ ਹੜ੍ਹਾਂ ਦੇ ਖ਼ਤਰੇ ਨੂੰ ਰੋਕਣ ਲਈ ਧਿਆਨ ਦਿਵਾਊ ਮਤਾ ਲਿਆਂਦਾ ਗਿਆ ਅਤੇ ਇਸ 'ਤੇ ਵਿਚਾਰ-ਚਰਚਾ ਕੀਤੀ ਗਈ।
ਇਹ ਵੀ ਪੜ੍ਹੋ : ਪੰਜਾਬ ਦੇ ਵਿਦਿਆਰਥੀਆਂ ਲਈ ਲੱਗੀਆਂ ਮੌਜਾਂ! ਮਾਨ ਸਰਕਾਰ ਨੇ ਲਿਆ ਵੱਡਾ ਫ਼ੈਸਲਾ
ਇਸ ਤੋਂ ਬਾਅਦ ਸਦਨ ਦੀ ਕਾਰਵਾਈ ਨੂੰ ਇਕ ਘੰਟੇ ਦੀ ਮੁਲਤਵੀ ਕਰ ਦਿੱਤਾ ਗਿਆ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8