ਪੰਜਾਬ ਵਿਧਾਨ ਸਭਾ ਦੀ ਕਾਰਵਾਈ ਸ਼ੁਰੂ (ਵੀਡੀਓ)
Thursday, Mar 27, 2025 - 10:19 AM (IST)

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੀ ਅੱਜ ਦੇ ਦਿਨ ਦੀ ਕਾਰਵਾਈ ਸਵੇਰੇ 10 ਵਜੇ ਸ਼ੁਰੂ ਹੋ ਗਈ ਹੈ। ਸਦਨ ਅੰਦਰ ਪ੍ਰਸ਼ਨਕਾਲ ਚੱਲ ਰਿਹਾ ਹੈ ਅਤੇ ਵਿਧਾਇਕਾਂ ਵਲੋਂ ਪੁੱਛੇ ਗਏ ਸਵਾਲਾਂ ਦਾ ਮੰਤਰੀਆਂ ਵਲੋਂ ਜਵਾਬ ਦਿੱਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਅੱਜ ਧੂੜ ਭਰੀ ਹਨ੍ਹੇਰੀ ਨਾਲ ਪਵੇਗਾ ਮੀਂਹ! ਮੌਸਮ ਵਿਭਾਗ ਨੇ ਜਾਰੀ ਕਰ 'ਤਾ ALERT
ਭਲਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਸਾਲ 2025-26 ਦਾ ਬਜਟ ਪੇਸ਼ ਕੀਤਾ ਗਿਆ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8