ਪੰਜਾਬ ਵਿਧਾਨ ਸਭਾ ਦੀ ਕਾਰਵਾਈ ਫਿਰ ਸ਼ੁਰੂ, ਕੀਤੇ ਜਾ ਰਹੇ ਸਵਾਲ-ਜਵਾਬ (ਵੀਡੀਓ)

Monday, Feb 24, 2025 - 01:03 PM (IST)

ਪੰਜਾਬ ਵਿਧਾਨ ਸਭਾ ਦੀ ਕਾਰਵਾਈ ਫਿਰ ਸ਼ੁਰੂ, ਕੀਤੇ ਜਾ ਰਹੇ ਸਵਾਲ-ਜਵਾਬ (ਵੀਡੀਓ)

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਸਦਨ ਅੰਦਰ ਵਿੱਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦੇਣ ਮਗਰੋਂ ਮੁਲਤਵੀ ਕੀਤੀ ਗਈ ਕਾਰਵਾਈ ਮੁੜ ਸ਼ੁਰੂ ਹੋ ਚੁੱਕੀ ਹੈ। ਸਦਨ ਅੰਦਰ ਪ੍ਰਸ਼ਨਕਾਲ ਚੱਲ ਰਿਹਾ ਹੈ ਅਤੇ ਇਸ ਤੋਂ ਬਾਅਦ ਸਿਫ਼ਰਕਾਲ ਹੋਵੇਗਾ।

ਇਹ ਵੀ ਪੜ੍ਹੋ : ਪੰਜਾਬ ਦੇ ਬਿਜਲੀ ਖ਼ਪਤਕਾਰਾਂ ਲਈ ਬੁਰੀ ਖ਼ਬਰ, ਪਾਵਰਕਾਮ ਨੇ ਵੱਡੇ ਝਟਕੇ ਨਾਲ ਜਾਰੀ ਕੀਤੀ ਚਿਤਾਵਨੀ

ਇਸੇ ਤਰ੍ਹਾਂ ਸਦਨ ਅੰਦਰ ਪੰਚਾਇਤੀ ਰਾਜ ਇਕਾਈਆਂ ਸਬੰਧੀ ਕਮੇਟੀਆਂ ਦੀਆਂ ਰਿਪੋਰਟਾਂ ਪੇਸ਼ ਹੋਣਗੀਆਂ। ਸਦਨ ਅੰਦਰ ਅੱਜ ਹੀ ਸਲਾਨਾ ਰਿਪੋਰਟਾਂ ਅਤੇ ਪ੍ਰਬੰਧਕੀ ਰਿਪੋਰਟਾਂ ਵੀ ਪੇਸ਼ ਹੋਣਗੀਆਂ। ਇਸ ਦੌਰਾਨ ਇਕ ਸਵਾਲ ਦਾ ਜਵਾਬ ਦਿੰਦਿਆਂ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਨਵਾਂਸ਼ਹਿਰ ਦੇ 6 ਪਿੰਡਾਂ 'ਚੋਂ ਅਸੀਂ ਛੱਪੜ ਬਾਹਰ ਨਹੀਂ ਕੱਢ ਰਹੇ ਕਿਉਂਕਿ ਇਹ ਛੱਪੜ ਕੁਦਰਤੀ ਵਹਾਅ ਅਨੁਸਾਰ ਹੋਂਦ 'ਚ ਆਏ ਹੋਏ ਹਨ।

ਇਹ ਵੀ ਪੜ੍ਹੋ : ਪਹਿਲੀ ਵਾਰ 'ਚ ਹੀ ਮਾਲੋ-ਮਾਲ ਹੋਇਆ ਨੌਜਵਾਨ, ਭੈਣ ਘਰ ਆਏ ਦੀ ਚਮਕ ਗਈ ਕਿਸਮਤ

ਮੁੱਢ ਕਦੀਮ ਤੋਂ ਪਿੰਡਾਂ ਦੇ ਘਰਾਂ ਦਾ ਪਾਣੀ ਅਤੇ ਹੋਰ ਪਾਣੀ ਇਨ੍ਹਾਂ ਛੱਪੜਾਂ 'ਚ ਇਕੱਠਾ ਹੁੰਦਾ ਹੈ। ਇਨ੍ਹਾਂ ਨੂੰ ਸਲਾਨਾ ਸਫ਼ਾਈ ਨਾਲ ਹੀ ਸੁਧਾਰਿਆ ਜਾ ਸਕਦਾ ਹੈ।


ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8


author

Babita

Content Editor

Related News