ਪੰਜਾਬ ਵਿਧਾਨ ਸਭਾ ਦੀ ਕਾਰਵਾਈ ਮੁੜ ਸ਼ੁਰੂ
Tuesday, Dec 30, 2025 - 12:36 PM (IST)
ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੀ ਕਾਰਵਾਈ ਮੁੜ ਸ਼ੁਰੂ ਹੋ ਗਈ ਹੈ। ਇਸ ਦੌਰਾਨ ਸਦਨ 'ਚ ਵਿੱਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਇਨ੍ਹਾਂ 'ਚ ਪੰਜਾਬੀ ਗਾਇਕ ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਨੂੰ ਵੀ ਸ਼ਰਧਾਂਜਲੀ ਦਿੱਤੀ ਗਈ।
