24 ਜੂਨ ਨੂੰ ਹੋਵੇਗਾ ਪੰਜਾਬ ਵਿਧਾਨ ਸਭਾ ਦਾ ਇਜਲਾਸ
Thursday, Jun 16, 2022 - 12:22 AM (IST)

ਚੰਡੀਗੜ੍ਹ : ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਵੱਲੋਂ 16ਵੀਂ ਪੰਜਾਬ ਵਿਧਾਨ ਸਭਾ ਨੂੰ ਇਸ ਦੇ ਦੂਜੇ ਬਜਟ ਸਮਾਗਮ ਲਈ 24 ਜੂਨ ਨੂੰ ਸਵੇਰੇ 11.00 ਵਜੇ ਪੰਜਾਬ ਵਿਧਾਨ ਸਭਾ ਹਾਲ, ਵਿਧਾਨ ਭਵਨ, ਚੰਡੀਗੜ੍ਹ ਵਿਖੇ ਬੁਲਾਇਆ ਗਿਆ ਹੈ।