ਪੰਜਾਬ ਵਿਧਾਨ ਸਭਾ ਦੀ ਕਾਰਵਾਈ ਸ਼ੁਰੂ, ਵਿੱਛੜੀਆਂ ਰੂਹਾਂ ਨੂੰ ਦਿੱਤੀ ਗਈ ਸ਼ਰਧਾਂਜਲੀ (ਵੀਡੀਓ)

Monday, Sep 02, 2024 - 02:13 PM (IST)

ਪੰਜਾਬ ਵਿਧਾਨ ਸਭਾ ਦੀ ਕਾਰਵਾਈ ਸ਼ੁਰੂ, ਵਿੱਛੜੀਆਂ ਰੂਹਾਂ ਨੂੰ ਦਿੱਤੀ ਗਈ ਸ਼ਰਧਾਂਜਲੀ (ਵੀਡੀਓ)

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦਾ 3 ਦਿਨਾਂ ਮਾਨਸੂਨ ਇਜਲਾਸ ਅੱਜ ਤੋਂ ਸ਼ੁਰੂ ਹੋ ਗਿਆ ਹੈ। ਇਜਲਾਸ ਦੌਰਾਨ ਵਿੱਛੜੀਆਂ ਰੂਹਾਂ ਨੂੰ ਸਦਨ ਅੰਦਰ ਸ਼ਰਧਾਂਜਲੀ ਦਿੱਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਠੇਕਾ ਮੁਲਾਜ਼ਮਾਂ ਦੀ ਕਰ 'ਤੀ ਪੱਕੀ ਛੁੱਟੀ! ਪਾਵਰਕਾਮ ਦਾ ਹੜਤਾਲ ਤੋਂ ਪਹਿਲਾਂ ਵੱਡਾ Action (ਵੀਡੀਓ)

ਜਿਨ੍ਹਾਂ ਵਿੱਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ, ਉਨ੍ਹਾਂ 'ਚ ਸਾਬਕਾ ਸਪੀਕਰ ਸੁਰਜੀਤ ਸਿੰਘ ਮਿਨਹਾਸ, ਸਾਬਕਾ ਮੰਤਰੀ ਸੁਖਦੇਵ ਸਿੰਘ ਢਿੱਲੋਂ, ਸੁਰਜੀਤ ਸਿੰਘ ਕੋਹਲੀ, ਕਮਲ ਚੌਧਰੀ, ਗੁਰਚਰਨ ਕੌਰ, ਧਨਵੰਤ ਸਿੰਘ, ਸਰਦੂਲ ਸਿੰਘ, ਕਸ਼ਮੀਰ ਸਿੰਘ, ਗੌਰਵ ਸਿੰਘ, ਜਗਦੀਸ਼ ਪ੍ਰਸਾਦ, ਡਾ. ਸੁਰਜੀਤ ਪਾਤਰ ਨੂੰ ਸ਼ਰਧਾਂਜਲੀ ਦਿੱਤੀ ਗਈ।

ਇਹ ਵੀ ਪੜ੍ਹੋ : ਚੰਡੀਗੜ੍ਹ ਦੇ ਲੋਕਾਂ ਲਈ ਜ਼ਰੂਰੀ ਖ਼ਬਰ, ਟ੍ਰੈਫਿਕ Advisory ਜਾਰੀ, ਇਨ੍ਹਾਂ ਸੜਕਾਂ ਤੋਂ ਨਾ ਲੰਘੋ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8

 


author

Babita

Content Editor

Related News