ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਭਲਕੇ, ਵਿੱਛੜੀਆਂ ਰੂਹਾਂ ਨੂੰ ਦਿੱਤੀ ਜਾਵੇਗੀ ਸ਼ਰਧਾਂਜਲੀ
Sunday, Feb 23, 2025 - 03:12 PM (IST)

ਚੰਡੀਗੜ੍ਹ (ਵੈੱਬ ਡੈਸਕ)- ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੋਮਵਾਰ ਨੂੰ ਸ਼ੁਰੂ ਹੋਣ ਜਾ ਰਿਹਾ ਹੈ। ਇਹ ਇਜਲਾਸ ਸਵੇਰੇ 11 ਵਜੇ ਸ਼ੁਰੂ ਹੋਵੇਗਾ। ਵਿਧਾਨ ਸਭਾ ਸਕੱਤਰੇਤ ਵੱਲੋਂ ਮਿਲੀ ਜਾਣਕਾਰੀ ਅਨੁਸਾਰ ਸੋਮਵਾਰ ਨੂੰ ਪਹਿਲੇ ਦਿਨ ਸਾਬਕਾ ਪ੍ਰਧਾਨ ਮੰਤਰੀ ਡਾਕਟਰ ਮਨਮੋਹਨ ਸਿੰਘ ਸਮੇਤ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦਿੱਤੀ ਜਾਵੇਗੀ। ਉਸ ਤੋਂ ਬਾਅਦ ਪ੍ਰਸ਼ਨ ਕਾਲ ਹੋਵੇਗਾ। ਇਸ ਮੌਕੇ ਸਦਨ ਵਿੱਚ ਵੱਖ-ਵੱਖ ਵਿਭਾਗਾ ਦੀਆਂ ਰਿਪੋਰਟਾਂ ਸਦਨ ਦੇ ਮੇਜ 'ਤੇ ਰੱਖੀਆਂ ਜਾਣਗੀਆਂ।
ਇਹ ਵੀ ਪੜ੍ਹੋ : ਜਾਗੋ 'ਚ ਚੱਲੀਆਂ ਗੋਲ਼ੀਆਂ ਦੌਰਾਨ ਹੋਈ ਪਿਓ ਦੀ ਮੌਤ ਦਾ ਪੁੱਤ ਨੇ ਅੱਖੀਂ ਵੇਖਿਆ ਖ਼ੌਫ਼ਨਾਕ ਮੰਜ਼ਰ, ਸਕੂਲ ਪਹੁੰਚ ਬੋਲਿਆ...
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e