ਪੰਜਾਬ ਵਿਧਾਨ ਸਭਾ ''ਚ ਵਿੱਛੜੀਆਂ ਰੂਹਾਂ ਨੂੰ ਦਿੱਤੀ ਗਈ ਸ਼ਰਧਾਂਜਲੀ, ਸਦਨ ਦੀ ਕਾਰਵਾਈ ਮੁਲਤਵੀ (ਵੀਡੀਓ)
Monday, May 05, 2025 - 11:11 AM (IST)

ਚੰਡੀਗੜ੍ਹ : ਪੰਜਾਬ ਦੇ ਪਾਣੀਆਂ ਦੇ ਮੁੱਦੇ ਨੂੰ ਲੈ ਕੇ ਵਿਧਾਨ ਸਭਾ ਦੇ ਇਕ ਦਿਨਾ ਵਿਸ਼ੇਸ਼ ਇਜਲਾਸ ਦੀ ਕਾਰਵਾਈ ਸ਼ੁਰੂ ਹੋ ਗਈ ਹੈ। ਸਦਨ 'ਚ ਪਹਿਲਗਾਮ ਹਮਲੇ ਦੌਰਾਨ ਸ਼ਹੀਦ ਹੋਏ ਜਵਾਨਾਂ ਨੂੰ ਸ਼ਰਧਾਂਜਲੀ ਦਿੱਤੀ ਗਈ।
ਇਹ ਵੀ ਪੜ੍ਹੋ : ਤੁਹਾਡੇ ਵੀ ਪਿੱਤੇ 'ਚ ਪੱਥਰੀ ਹੈ ਤਾਂ ਸਾਵਧਾਨ! ਹੋਸ਼ ਉਡਾ ਦੇਣ ਵਾਲੀ ਖ਼ਬਰ ਆਈ ਸਾਹਮਣੇ
ਇਨ੍ਹਾਂ ਵਿੱਛੜੀਆਂ ਰੂਹਾਂ ਦੀ ਯਾਦ 'ਚ ਸਦਨ 'ਚ 2 ਮਿੰਟ ਦਾ ਮੌਨ ਵਰਤ ਰੱਖਿਆ ਗਿਆ। ਇਸ ਤੋਂ ਬਾਅਦ ਸਦਨ ਦੀ ਕਾਰਵਾਈ ਦੁਪਹਿਰ 12 ਵਜੇ ਤੱਕ ਲਈ ਮੁਲਤਵੀ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਮੌਸਮ ਨੂੰ ਲੈ ਕੇ ਬੁੱਧਵਾਰ ਤੱਕ ਜਾਰੀ ਹੋਈ Warning, ਪੜ੍ਹੋ ਮੌਸਮ ਵਿਭਾਗ ਦੀ ਭਵਿੱਖਬਾਣੀ
ਸਦਨ 'ਚ ਅੱਜ ਪਾਣੀਆਂ ਦੇ ਮੁੱਦੇ 'ਤੇ ਗੰਭੀਰ ਵਿਚਾਰ-ਵਟਾਂਦਰਾ ਕੀਤੇ ਜਾਣ ਅਤੇ ਕੋਈ ਵੱਡਾ ਫ਼ੈਸਲਾ ਲਏ ਜਾਣ ਦੀ ਸੰਭਾਵਨਾ ਪ੍ਰਗਟਾਈ ਜਾ ਰਹੀ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8