ਪੰਜਾਬ ਵਿਜੀਲੈਂਸ ਦੇ ਨਵੇਂ ਚੀਫ਼ ਬਣੇ IPS ਅਧਿਕਾਰੀ ਵਰਿੰਦਰ ਕੁਮਾਰ

Tuesday, May 31, 2022 - 03:10 PM (IST)

ਪੰਜਾਬ ਵਿਜੀਲੈਂਸ ਦੇ ਨਵੇਂ ਚੀਫ਼ ਬਣੇ IPS ਅਧਿਕਾਰੀ ਵਰਿੰਦਰ ਕੁਮਾਰ

ਚੰਡੀਗੜ੍ਹ : ਪੰਜਾਬ ਵਿਜੀਲੈਂਸ ਨੂੰ ਨਵਾਂ ਮੁਖੀ ਮਿਲ ਗਿਆ ਹੈ। ਪੰਜਾਬ ਸਰਕਾਰ ਨੇ ਸਾਲ 1993 ਬੈਚ ਦੇ ਸੀਨੀਅਰ ਆਈ. ਪੀ. ਐੱਸ. ਅਧਿਕਾਰੀ ਵਰਿੰਦਰ ਕੁਮਾਰ ਨੂੰ ਪੰਜਾਬ ਵਿਜੀਲੈਂਸ ਬਿਓਰੋ ਦਾ ਚੀਫ ਡਾਇਰੈਕਟਰ ਨਿਯੁਕਤ ਕੀਤਾ ਹੈ।

ਇਹ ਵੀ ਪੜ੍ਹੋ : ਬਿੰਦਰਖੀਆ ਤੋਂ ਬਾਅਦ 'ਮੂਸੇਵਾਲਾ' ਨੂੰ ਵੀ ਪਹਿਲਾਂ ਹੋ ਗਿਆ ਸੀ ਆਖ਼ਰੀ ਸਮੇਂ ਦਾ ਅੰਦਾਜ਼ਾ

ਇਸ ਤੋਂ ਪਹਿਲਾਂ ਆਈ. ਪੀ. ਐੱਸ. ਈਸ਼ਵਰ ਸਿੰਘ ਪੰਜਾਬ ਵਿਜੀਲੈਂਸ ਬਿਓਰੋ ਦੇ ਚੀਫ ਡਾਇਰੈਕਟਰ ਸਨ ਪਰ ਹੁਣ ਉਨ੍ਹਾਂ ਦੀ ਥਾਂ ਆਈ. ਪੀ. ਐੱਸ. ਅਧਿਕਾਰੀ ਵਰਿੰਦਰ ਕੁਮਾਰ ਨੇ ਲੈ ਲਈ ਹੈ।
ਇਹ ਵੀ ਪੜ੍ਹੋ : ਸਿੱਧੂ ਮੂਸੇਵਾਲਾ ਦੇ ਘਰ ਬਾਹਰ ਖੜ੍ਹੇ ਫੈਨਜ਼ ਨੂੰ ਚੜ੍ਹਿਆ ਗੁੱਸਾ, ਰੋਂਦਿਆਂ ਨੇ ਕਹੀਆਂ ਇਹ ਗੱਲਾਂ

PunjabKesari
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News