Punjab Wrap Up : ਪੜ੍ਹੋ ਪੰਜਾਬ ਦੀਆਂ ਦਿਨ ਭਰ ਦੀਆਂ ਵੱਡੀਆਂ ਖਬਰਾਂ

06/16/2019 5:10:00 PM

ਜਲੰਧਰ (ਵੈੱਬ ਡੈਸਕ)— ਕੈਪਟਨ ਅਮਰਿੰਦਰ ਸਿੰਘ ਅਤੇ ਨਵਜੋਤ ਸਿੱਧੂ ਵਿਚਾਲੇ ਚੱਲ ਰਹੇ ਵਿਵਾਦ ਨੂੰ ਖਤਮ ਕਰਨ ਲਈ ਕਾਂਗਰਸ ਹਾਈਕਮਾਨ ਨੇ ਇਸ 'ਤੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ। ਸੰਸਦੀ ਚੋਣਾਂ ਵਿਚ ਮਿਲੀ ਹਾਰ ਤੋਂ ਬਾਅਦ ਰਾਹੁਲ ਗਾਂਧੀ ਨਵੇਂ ਰਾਸ਼ਟਰੀ ਪ੍ਰਧਾਨ ਬਣਾਉਣ ਦੀ ਜ਼ਿੱਦ 'ਤੇ ਅੜੇ ਹੋਏ ਹਨ। ਉਧਰ ਦੂਜੇ ਪਾਸੇ ਪਿਤਾ ਦਿਵਸ ਦੀ ਸ਼ੁਰੂਆਤ ਸਾਲ 1909 'ਚ ਵਾਸ਼ਿੰਗਟਨ ਦੀ ਜਾਨਵੀ ਡਾਡ ਨੇ ਆਪਣੇ ਮਾਤਾ-ਪਿਤਾ ਨੂੰ ਸਨਮਾਨ ਦੇਣ ਲਈ ਕੀਤੀ ਸੀ। ਤੁਹਾਨੂੰ ਦੱਸ ਦੇਈਏ ਕਿ 'ਜਗ ਬਾਣੀ' ਵਲੋਂ ਪਾਠਕਾਂ ਨੂੰ ਦਿਨ ਭਰ ਦੀਆਂ ਵੱਡੀਆਂ ਖਬਰਾਂ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ। ਇਸ ਨਿਊਂਜ਼ ਬੁਲੇਟਿਨ 'ਚ ਅਸੀਂ ਤੁਹਾਨੂੰ ਪੰਜਾਬ  ਜੁੜੀਆਂ ਖ਼ਬਰਾਂ ਦੱਸਾਂਗੇ-

ਨਵਜੋਤ ਸਿੱਧੂ 'ਤੇ ਵੱਡਾ ਦਾਅ ਖੇਡਣ ਦੀ ਤਿਆਰੀ 'ਚ ਕਾਂਗਰਸ 
ਕੈਪਟਨ ਅਮਰਿੰਦਰ ਸਿੰਘ ਅਤੇ ਨਵਜੋਤ ਸਿੱਧੂ ਵਿਚਾਲੇ ਚੱਲ ਰਹੇ ਵਿਵਾਦ ਨੂੰ ਖਤਮ ਕਰਨ ਲਈ ਕਾਂਗਰਸ ਹਾਈਕਮਾਨ ਨੇ ਇਸ 'ਤੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ। ਸੰਸਦੀ ਚੋਣਾਂ ਵਿਚ ਮਿਲੀ ਹਾਰ ਤੋਂ ਬਾਅਦ ਰਾਹੁਲ ਗਾਂਧੀ ਨਵੇਂ ਰਾਸ਼ਟਰੀ ਪ੍ਰਧਾਨ ਬਣਾਉਣ ਦੀ ਜ਼ਿੱਦ 'ਤੇ ਅੜੇ ਹੋਏ ਹਨ। 

ਫਾਦਰਜ਼ ਡੇਅ 'ਤੇ ਵਿਸ਼ੇਸ਼: ਬੱਚਿਆਂ ਦਾ ਸਭ ਤੋਂ ਚੰਗਾ ਦੋਸਤ ਹੁੰਦੈ ਪਿਤਾ
 ਪਿਤਾ ਦਿਵਸ ਦੀ ਸ਼ੁਰੂਆਤ ਸਾਲ 1909 'ਚ ਵਾਸ਼ਿੰਗਟਨ ਦੀ ਜਾਨਵੀ ਡਾਡ ਨੇ ਆਪਣੇ ਮਾਤਾ-ਪਿਤਾ ਨੂੰ ਸਨਮਾਨ ਦੇਣ ਲਈ ਕੀਤੀ ਸੀ। 

ਗੁਰਦੁਆਰੇ 'ਚ ਲੱਗੀ ਗੁਰੂ ਗੋਬਿੰਦ ਸਿੰਘ ਜੀ ਦੀ ਮੂਰਤੀ, ਭਾਈ ਦਾਦੂਵਾਲ ਨੇ ਦਿੱਤੀ ਚਿਤਾਵਨੀ (ਵੀਡੀਓ)
ਸਿੱਖ ਧਰਮ 'ਚ ਬਿਨਾਂ ਸ਼ੱਕ ਮੂਰਤੀ ਪੂਜਾ ਲਈ ਕੋਈ ਥਾਂ ਨਹੀਂ ਅਤੇ ਨਾ ਹੀ ਸਿੱਖ ਮਰਿਆਦਾ ਅਨੁਸਾਰ ਗੁਰਦੁਆਰਾ ਸਾਹਿਬ 'ਚ ਮੂਰਤੀਆਂ ਨੂੰ ਸਥਾਪਤ ਕੀਤਾ ਜਾ ਸਕਦਾ ਹੈ ...

ਦਿਲ ਨੂੰ ਹਿਲਾ ਦੇਣਗੇ ਫਤਿਹਵੀਰ 'ਤੇ ਲੋਪੋਕੇ ਭਰਾਵਾਂ ਦੇ ਬੋਲ (ਵੀਡੀਓ)
 ਸੰਗਰੂਰ ਦੇ ਪਿੰਡ ਭਗਵਾਨਪੁਰਾ 'ਚ ਪ੍ਰਸ਼ਾਸਨ ਦੀ ਅਣਗਹਿਲੀ ਕਾਰਨ ਮੌਤ ਦੇ ਮੂੰਹ 'ਚ ਗਏ ਦੋ ਸਾਲਾ ਫਤਿਹਵੀਰ ਸਿੰਘ ਦੀ ਮੌਤ 'ਤੇ ਜਿੱਥੇ ਦੇਸ਼ ਤੇ ਵਿਦੇਸ਼ 'ਚ ਰੋਸ ਦੀ ਲਹਿਰ ਹੈ...

ਸ੍ਰੀ ਮੁਕਤਸਰ ਸਾਹਿਬ 'ਚ ਔਰਤ ਨਾਲ ਹੋਈ ਕੁੱਟਮਾਰ 'ਤੇ ਬੋਲੇ ਦਲਜੀਤ ਚੀਮਾ (ਵੀਡੀਓ)
ਸ੍ਰੀ ਮੁਕਤਸਰ ਸਾਹਿਬ 'ਚ ਕਾਂਗਰਸੀ ਕੌਂਸਲਰ ਦੇ ਭਰਾ ਅਤੇ ਹੋਰਨਾਂ ਵੱਲੋਂ ਸ਼ਰੇਆਮ ਸੜਕ 'ਤੇ ਅੋਰਤ ਨਾਲ ਬੇਰਹਿਮੀ ਨਾਲ ਕੀਤੀ ਕੁੱਟਮਾਰ ਕਰਨ ਦੇ ਮਾਮਲੇ 'ਚ ...

ਫਿਰੋਜ਼ਪੁਰ ਦੇ ਐੱਸ. ਐੱਸ. ਪੀ. ਦੀ ਪੁਲਸ ਨੂੰ ਤਾੜਨਾ, ਹੋਵੇਗਾ ਸਖਤ ਐਕਸ਼ਨ (ਵੀਡੀਓ)
ਫਿਰੋਜ਼ਪੁਰ 'ਚ ਕੁੱਝ ਦਿਨ ਪਹਿਲਾਂ ਜ਼ਿਲਾ ਪ੍ਰਸ਼ਾਸਨ ਤੇ ਐੱਸ. ਟੀ. ਐੱਫ. ਦੇ ਅਧਿਕਾਰੀਆਂ ਵੱਲੋਂ ਨਸ਼ੇ ਖਿਲਾਫ ਲੋਕਾਂ ਨੂੰ ਜਾਗਰੂਕ ਕਰਨ ਲਈ ਸੈਮੀਨਾਰ ਲਗਾਇਆ ਗਿਆ ਸੀ।

ਸੰਨੀ ਦਿਓਲ ਨੇ 'ਫਾਦਰਜ਼ ਡੇਅ' 'ਤੇ ਪਿਤਾ ਨਾਲ ਸਾਂਝੀ ਕੀਤੀ ਤਸਵੀਰ
16 ਜੂਨ ਯਾਨੀ ਕਿ ਅੱਜ ਫਾਦਰਜ਼ ਡੇਅ ਹੈ ਇਸ ਦਿਨ ਨੂੰ ਪੂਰੀ ਦੁਨੀਆ 'ਚ ਬੜੇ ਹੀ ਜੋਸ਼ ਨਾਲ ਮਨਾਇਆ ਜਾ ਰਿਹਾ ਹੈ। 

ਹੁਣ ਪਟਿਆਲਾ 'ਚ ਕਾਂਗਰਸੀ ਕੌਂਸਲਰ ਦੇ ਦਿਓਰ ਨੇ ਸ਼ਰੇਆਮ ਕੁੱਟਿਆ ਨੌਜਵਾਨ
 ਮੁਕਤਸਰ 'ਚ ਕਾਂਗਰਸੀ ਕੌਂਸਲਰ ਦੇ ਭਰਾ ਤੇ ਉਸ ਦੇ ਸਾਥੀਆਂ ਵਲੋਂ ਇਕ ਮਹਿਲਾ ਦੀ ਕੁੱਟਮਾਰ ਦਾ ਮਾਮਲਾ ਅਜੇ ਠੰਢਾ ਨਹੀਂ ਪਿਆ ਕਿ ਹੁਣ

 ਹੁਸ਼ਿਆਰਪੁਰ 'ਚ ਵੱਡੀ ਵਾਰਦਾਤ, ਥਾਣੇ 'ਚ ਗੋਲੀਆਂ ਮਾਰ ਕੇ ਮੁਨਸ਼ੀ ਦਾ ਕਤਲ (ਤਸਵੀਰਾਂ)
ਜ਼ਿਲਾ ਹੁਸ਼ਿਆਰਪੁਰ ਦੇ ਥਾਣਾ ਮਾਹਿਲਪੁਰ 'ਚ ਡਿਊਟੀ 'ਤੇ ਤਾਇਨਾਤ ਮੁਨਸ਼ੀ ਨੂੰ ਸਾਬਕਾ ਫੌਜੀ ਵੱਲੋਂ ਗੋਲੀ ਮਾਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। 

ਨਵੇਂ ਰੂਪ 'ਚ ਦਿਖੇਗਾ ਜਲਿਆਂਵਾਲਾ ਬਾਗ ਦਾ ਸ਼ਹੀਦੀ ਖੂਹ, ਬਣੇਗਾ 7-ਡੀ ਥੀਏਟਰ
ਜਲਿਆਂਵਾਲਾ ਬਾਗ ਨੂੰ ਕਰੋੜਾਂ ਸੈਲਾਨੀਆਂ ਲਈ ਆਕਰਸ਼ਿਤ ਬਣਾਉਣ ਦਾ ਕੰਮ ਜ਼ੋਰਾਂ 'ਤੇ ਹੈ। 

 

rajwinder kaur

This news is Content Editor rajwinder kaur