Punjab Wrap Up : ਪੜ੍ਹੋ 28 ਜੁਲਾਈ ਦੀਆਂ ਪੰਜਾਬ ਦੀਆਂ 10 ਵੱਡੀਆਂ ਖਬਰਾਂ

Sunday, Jul 28, 2019 - 05:38 PM (IST)

Punjab Wrap Up : ਪੜ੍ਹੋ 28 ਜੁਲਾਈ ਦੀਆਂ ਪੰਜਾਬ ਦੀਆਂ 10 ਵੱਡੀਆਂ ਖਬਰਾਂ

ਜਲੰਧਰ (ਵੈੱਬ ਡੈਸਕ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਕਮਲ ਨਾਥ ਵੱਲੋਂ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਦੂਜੇ ਪਾਸੇ ਬੇਅਦਬੀ ਦੇ ਮਾਮਲੇ 'ਚ ਸੀ. ਬੀ. ਆਈ. ਵੱਲੋਂ ਜਾਰੀ ਕੀਤੀ ਗਈ ਕਲੋਜ਼ਰ ਰਿਪੋਰਟ 'ਤੇ ਬੋਲਦੇ ਹੋਏ ਪੰਜਾਬ ਏਕਤਾ ਪਾਰਟੀ ਦੇ ਆਗੂ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਸੀ. ਬੀ. ਆਈ. ਵੱਲੋਂ ਜਾਰੀ ਕੀਤੀ ਗਈ ਕਲੋਜ਼ਰ ਰਿਪੋਰਟ ਬਿਲਕੁਲ ਗਲਤ ਹੈ।  ਤੁਹਾਨੂੰ ਦੱਸ ਦੇਈਏ ਕਿ 'ਜਗ ਬਾਣੀ' ਵਲੋਂ ਪਾਠਕਾਂ ਨੂੰ ਦਿਨ ਭਰ ਦੀਆਂ ਵੱਡੀਆਂ ਖਬਰਾਂ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ। ਇਸ ਨਿਊਂਜ਼ ਬੁਲੇਟਿਨ 'ਚ ਅਸੀਂ ਤੁਹਾਨੂੰ ਪੰਜਾਬ ਨਾਲ ਜੁੜੀਆਂ ਖ਼ਬਰਾਂ ਦੱਸਾਂਗੇ-

 ਕਮਲ ਨਾਥ ਵੱਲੋਂ ਗੁਰਬਾਣੀ ਦਾ ਨਿਰਾਦਰ, ਐੱਸ. ਜੀ. ਪੀ. ਸੀ. ਨੇ ਮੰਗੀ ਕਾਰਵਾਈ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਕਮਲ ਨਾਥ ਵੱਲੋਂ ਸਿੱਖ ਭਾਵਨਾਵਾਂ ਨੂੰ ...

 

ਸੀ. ਬੀ. ਆਈ. ਦੀ ਕਲੋਜ਼ਰ ਰਿਪੋਰਟ 'ਤੇ ਖਹਿਰਾ ਨੇ ਘੇਰੇ ਕੈਪਟਨ ਤੇ ਬਾਦਲ
ਬੇਅਦਬੀ ਦੇ ਮਾਮਲੇ 'ਚ ਸੀ. ਬੀ. ਆਈ. ਵੱਲੋਂ ਜਾਰੀ ਕੀਤੀ ਗਈ ਕਲੋਜ਼ਰ ਰਿਪੋਰਟ 'ਤੇ ਬੋਲਦੇ ਹੋਏ ਪੰਜਾਬ ਏਕਤਾ ਪਾਰਟੀ ਦੇ ਆਗੂ ਸੁਖਪਾਲ ਸਿੰਘ ਖਹਿਰਾ ਨੇ ....

ਪੁਰਤਗਾਲ ਹਾਦਸਾ: ਭਰਾ ਦੇ ਸਿਰ 'ਤੇ ਸਿਹਰਾ ਬੰਨ੍ਹ ਭੈਣ ਨੇ ਦਿੱਤੀ ਅੰਤਿਮ ਵਿਦਾਈ (ਤਸਵੀਰਾਂ) 
ਪੁਰਤਗਾਲ ਵਿਖੇ ਸੜਕ ਹਾਦਸੇ 'ਚ ਮਾਰੇ ਗਏ ਚਾਰ ਭਾਰਤੀ ਨੌਜਵਾਨਾਂ ਦੀਆਂ ਲਾਸ਼ਾਂ ਵਤਨ ਆ ਗਈਆਂ ਹਨ। 

ਸੋਸ਼ਲ ਮੀਡੀਆ 'ਤੇ ਬੱਚੇ ਦੇ ਅਗਵਾ ਹੋਣ ਦੀ ਫੈਲੀ ਵੀਡੀਓ ਨਿਕਲੀ ਝੂਠੀ, ਪਿਤਾ ਹੀ ਨਿਕਲਿਆ ਦੋਸ਼ੀ 
ਦੇਸ਼ 'ਚ ਅਗਵਾ ਦੀਆਂ ਘਟਨਾਵਾਂ 'ਚ ਭਾਵੇਂ ਲਗਾਤਾਰ ਵਾਧਾ ਹੋ ਰਿਹਾ ਹੈ ਪਰ ਅਜਿਹੀ ਕਈ ਘਟਨਾਵਾਂ ਝੂਠੀਆਂ ਸਿੱਧ ਹੋ ਰਹੀਆਂ ਹਨ। 

ਜੰਮੂ-ਕਸ਼ਮੀਰ 'ਚ ਗੋਲੀਬਾਰੀ ਦੌਰਾਨ ਗੁਰਦਾਸਪੁਰ ਦਾ ਜਵਾਨ ਸ਼ਹੀਦ 
ਗੁਰਦਾਸਪੁਰ ਦੇ ਪਿੰਡ ਪੱਬਾਂਰਾਲੀ ਦੇ ਫੌਜੀ ਜਵਾਨ ਰਜਿੰਦਰ ਸਿੰਘ ਦੀ ਕਸ਼ਮੀਰ 'ਚ ਪਾਕਿਸਤਾਨੀ ਫੌਜ     

ਪਾਕਿਸਤਾਨ ਤੋਂ ਕੱਢੇ ਜਾਣ ਵਾਲੇ ਨਗਰ ਕੀਰਤਨ ਲਈ ਐੱਸ.ਜੀ.ਪੀ.ਸੀ. ਦਾ ਵਫਦ ਪਾਕਿ ਰਵਾਨਾ 
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ   

ਮਾਮਲਾ ਲਾਪਤਾ ਹੋਏ 2 ਬੱਚਿਆਂ ਦਾ, ਪੀੜਤ ਪਰਿਵਾਰ ਨੂੰ ਮਿਲੇ ਪਰਨੀਤ ਕੌਰ
ਪਟਿਆਲਾ ਤੋਂ ਮੈਂਬਰ ਪਾਰਲੀਮੈਂਟ ਅਤੇ ਸਾਬਕਾ ਕੇਂਦਰੀ ਵਿਦੇਸ਼ ਰਾਜ ਮੰਤਰੀ ਪਰਨੀਤ ਕੌਰ ਵਲੋਂ

ਜਲੰਧਰ ਦੇ ਪੱਕਾ ਬਾਗ 'ਚ ਹਮਲਵਾਰਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਵਿਅਕਤੀ ਨੂੰ ਕੀਤਾ ਜ਼ਖਮੀ 
ਜਲੰਧਰ ਦੇ ਪੱਕਾ ਬਾਗ ਵਿਚ ਸ਼ਨੀਵਾਰ ਨੂੰ ਦੇਰ ਰਾਤ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਇਕ ਕਾਰ ਵਿਚ ਸਵਾਰ ਹੋ ਕੇ ਆਏ 

ਇਰਾਨ ਤੋਂ 4 ਸਾਲ ਬਾਅਦ ਵਤਨ ਆਇਆ ਰਾਮ ਸਿੰਘ, 22 ਮਹੀਨੇ ਕੱਟੀ ਦੁਬਈ 'ਚ ਜੇਲ 
ਕੇਂਦਰੀ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਦੇ ਯਤਨਾਂ ਸਦਕਾ ਇਰਾਨ 'ਚ ਫਸਿਆ ਸਨੌਰ ਹਲਕੇ

ਕਾਰ-ਮੋਟਰਸਾਈਕਲ ਦੀ ਟੱਕਰ ਦੌਰਾਨ ਹੋਇਆ ਵੱਡਾ ਬਵਾਲ, ਕੀਤੀ ਹਵਾਈ ਫਾਈਰਿੰਗ (ਤਸਵੀਰਾਂ)
ਮੋਗਾ ਦੇ ਰੇਲਵੇ ਰੋਡ 'ਤੇ ਸਥਿਤੀ ਉਸ ਸਮੇਂ ਗੰਭੀਰ ਹੋ ਗਈ ਜਦੋਂ ਕਾਰ ਅਤੇ ਮੋਟਰਸਾਈਕਲ 'ਚ ਹਲਕੀ


author

rajwinder kaur

Content Editor

Related News