Punjab Wrap Up : ਪੜ੍ਹੋ ਪੰਜਾਬ ਦੀਆਂ ਦਿਨ ਭਰ ਦੀਆਂ ਵੱਡੀਆਂ ਖਬਰਾਂ

Sunday, Aug 04, 2019 - 05:26 PM (IST)

Punjab Wrap Up : ਪੜ੍ਹੋ ਪੰਜਾਬ ਦੀਆਂ ਦਿਨ ਭਰ ਦੀਆਂ ਵੱਡੀਆਂ ਖਬਰਾਂ

ਜਲੰਧਰ ( ਵੈੱਬ ਡੈਸਕ) - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਕਿਓਰਿਟੀ ਵਿਚ ਤਾਇਨਾਤ ਇਕ ਪੁਲਸ ਕਾਂਸਟੇਬਲ ਸੁਖਵਿੰਦਰ ਸਿੰਘ ਦਾ ਸ਼ਨੀਵਾਰ ਦੇਰ ਰਾਤ ਮੋਹਾਲੀ 'ਚ ਕਤਲ ਹੋ ਗਿਆ। ਇਹ ਘਟਨਾ ਮੋਹਾਲੀ ਦੇ ਫ਼ੇਸ 11 ਸਥਿਤ ਇਕ ਨਾਈਟ ਕਲੱਬ 'ਵਾਕਿੰਗ ਸਟ੍ਰੀਟ ਐਂਡ ਕੈਫ਼ੇ' 'ਚ ਵਾਪਰੀ ਦੱਸੀ ਜਾ ਰਹੀ ਹੈ। ਦੂਜੇ ਪਾਸੇ ਪਿੰਡ ਖੇੜੀ ਗੰਡਿਆਂ ਤੋਂ ਲਾਪਤਾ ਹੋਏ 2 ਬੱਚਿਆਂ 'ਚੋਂ ਅੱਜ ਇਕ ਬੱਚੇ ਦੀ ਲਾਸ਼ ਦੀ ਪਛਾਣ ਹੋ ਗਈ ਹੈ, ਜੋ ਉਨ੍ਹਾਂ ਦੇ ਵੱਡੇ ਪੁੱਤਰ ਜਸ਼ਨਦੀਪ ਹੈ। ਤੁਹਾਨੂੰ ਦੱਸ ਦੇਈਏ ਕਿ 'ਜਗ ਬਾਣੀ' ਵਲੋਂ ਪਾਠਕਾਂ ਨੂੰ ਦਿਨ ਭਰ ਦੀਆਂ ਵੱਡੀਆਂ ਖਬਰਾਂ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ। ਇਸ ਨਿਊਂਜ਼ ਬੁਲੇਟਿਨ 'ਚ ਅਸੀਂ ਤੁਹਾਨੂੰ ਪੰਜਾਬ ਨਾਲ ਜੁੜੀਆਂ ਖ਼ਬਰਾਂ ਦੱਸਾਂਗੇ-

ਕੈਪਟਨ ਅਮਰਿੰਦਰ ਸਿੰਘ ਦੀ ਸੁਰੱਖਿਆ 'ਚ ਤਾਇਨਾਤ ਪੁਲਸ ਮੁਲਾਜ਼ਮ ਦਾ ਸ਼ਰੇਆਮ ਕਤਲ 
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਕਿਓਰਿਟੀ ਵਿਚ ਤਾਇਨਾਤ ਇਕ ਪੁਲਸ ਕਾਂਸਟੇਬਲ ਸੁਖਵਿੰਦਰ ਸਿੰਘ ਦਾ ਸ਼ਨੀਵਾਰ ਦੇਰ ਰਾਤ ਮੋਹਾਲੀ 'ਚ...

ਪਿੰਡ ਖੇੜੀ ਗੰਡਿਆਂ 'ਚ ਜਸ਼ਨਦੀਪ ਦਾ ਹੋਇਆ ਅੰਤਿਮ ਸੰਸਕਾਰ (ਤਸਵੀਰਾਂ)
 ਪਿੰਡ ਖੇੜੀ ਗੰਡਿਆਂ ਤੋਂ ਲਾਪਤਾ ਹੋਏ 2 ਬੱਚਿਆਂ 'ਚੋਂ ਅੱਜ ਇਕ ਬੱਚੇ ਦੀ ਲਾਸ਼ ਦੀ ਪਛਾਣ ਹੋ ਗਈ ਹੈ, ਜੋ ਉਨ੍ਹਾਂ ਦੇ ਵੱਡੇ ਪੁੱਤਰ ਜਸ਼ਨਦੀਪ ਹੈ।

ਮੋਗਾ ਕਤਲਕਾਂਡ: ਸੰਦੀਪ ਦਾ ਮਿਲਿਆ ਸੁਸਾਇਡ ਨੋਟ, ਜਾਣੋ ਕਤਲਕਾਂਡ ਦੀ ਪੂਰੀ ਸੱਚਾਈ
ਮੋਗਾ ਦੇ ਪਿੰਡ ਨੱਥੂਵਾਲਾ ਗਰਬੀ ਵਿਖੇ ਇਕ ਨੌਜਵਾਨ ਵਲੋਂ ਆਪਣੇ ਪਰਿਵਾਰ ਦੇ 5 ਜੀਆਂ ਦਾ ਕਤਲ ਕਰਕੇ ਖੁਦਕੁਸ਼ੀ ਕਰਨ ਦੇ ਮਾਮਲੇ ਨੂੰ ਝਿਜੋੜ ਕੇ ਰੱਖ ਦਿੱਤਾ ਹੈ।

ਅਬੋਹਰ : ਅਕਾਲੀ ਆਗੂ 'ਤੇ ਜਾਨਲੇਵਾ ਹਮਲਾ, ਗੋਲੀਬਾਰੀ 'ਚ ਇਕ ਹਮਲਾਵਰ ਦੀ ਮੌਤ (ਤਸਵੀਰਾਂ)
ਅਬੋਹਰ ਦੇ ਵਿਧਾਨਸਭਾ ਖੇਤਰ ਬੱਲੂਆਣਾ ਦੇ ਨੇੜਲੇ ਪਿੰਡ ਖਾਟਵਾ ਦੇ ਸੀਨੀਅਨ ਅਕਾਲੀ ਆਗੂ ਅਤੇ ਨਗਰ ਸੁਧਾਰ ਟਰੱਸਟ ਦੇ ਸਾਬਕਾ

ਪੰਜਾਬ 'ਚ ਹੜ੍ਹ ਦਾ ਖਤਰਾ, ਪ੍ਰਸ਼ਾਸਨ ਨੇ ਕੱਸੀ ਕਮਰ, ਐਮਰਜੈਂਸੀ ਨੰਬਰ ਜਾਰੀ
ਪਹਾੜੀ ਇਲਾਕਿਆਂ 'ਚ ਲਗਾਤਾਰ ਹੋ ਰਹੀ ਬਾਰਿਸ਼ ਨੇ ਪੰਜਾਬ ਲਈ ਖਤਰੀ ਘੰਟੀ ਵਜਾ ਦਿੱਤੀ ਹੈ। 

ਪੰਚਾਇਤ ਵਿਭਾਗ ਵਲੋਂ ਵੱਡੇ ਪੱਧਰ 'ਤੇ ਬੀ.ਡੀ.ਪੀ.ਓ ਦੇ ਤਬਾਦਲੇ
ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਲੋਂ ਵੱਡੀ ਪੱਧਰ 'ਤੇ ਬਲਾਕਾਂ ਦੇ ਬੀ.ਡੀ.ਪੀ.ਓ. ਦੇ ਤਬਾਦਲੇ ਕੀਤੇ ਗਏ ਹਨ। 

ਖੇੜੀ ਗੰਡਿਆਂ 'ਚੋਂ ਲਾਪਤਾ ਹੋਏ ਭਰਾਵਾਂ 'ਚੋਂ ਜਸ਼ਨਦੀਪ ਦੀ ਲਾਸ਼ ਦੀ ਪਰਿਵਾਰ ਨੇ ਕੀਤੀ ਪੁਸ਼ਟੀ
ਪਿੰਡ ਖੇੜੀ ਗੰਡਿਆਂ ਤੋਂ ਲਾਪਤਾ ਬੱਚਿਆਂ 'ਚੋਂ ਵੱਡੇ ਮੁੰਡੇ ਦੀ ਲਾਸ਼ ਦੀ ਪਛਾਣ ਕਰ ਲਈ ਗਈ ਹੈ। 

ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਦੀ ਕੁੜਮਨੀ ਸ਼ੱਕੀ ਹਾਲਾਤ 'ਚ ਲਾਪਤਾ
ਸ਼ਹਿਰ ਦੇ ਪ੍ਰਸਿੱਧ ਕਾਰੋਬਾਰੀ ਹਰਪਾਲ ਪੁਰੀ ਦੀ ਪਤਨੀ ਅਤੇ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਦੀ ਕੁੜਮਨੀ

ਜਗਰਾਓਂ 'ਚ ਵੱਡੀ ਵਾਰਦਾਤ, ਸ਼ੱਕੀ ਹਾਲਾਤ 'ਚ ਵਿਅਕਤੀ ਦਾ ਕਤਲ 
ਇਥੋਂ ਦੇ ਪਿੰਡ ਕੋਠੇ ਸ਼ੇਰਜੰਗ 'ਚ ਬੀਤੀ ਰਾਤ ਸ਼ੱਕੀ ਹਾਲਾਤ ਵਿਚ ਇਕ ਵਿਅਕਤੀ ਦਾ ਕਤਲ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ।

ਸੰਦੀਪ ਨੇ ਕਿਉਂ ਕੀਤਾ ਪਰਿਵਾਰ ਦੀ ਖਾਤਮਾ, ਵਜ੍ਹਾ ਆਈ ਸਾਹਮਣੇ (ਵੀਡੀਓ)
ਕਸਬਾ ਨੱਥੂਵਾਲਾ ਗਰਬੀ 'ਚ ਸ਼ੁੱਕਰਵਾਰ ਦੀ ਅੱਧੀ ਰਾਤ ਨੂੰ ਵਾਪਰੀ ਦਰਦਨਾਕ ਘਟਨਾ ਦੇ ਕਾਰਨ ਸਾਰਾ ਪਿੰਡ ਉਦਾਸੀ ਦੇ ਆਲਮ 'ਚ ਹੈ।


author

rajwinder kaur

Content Editor

Related News