Punjab Wrap Up : ਪੜ੍ਹੋ 18 ਅਗਸਤ ਦੀਆਂ ਪੰਜਾਬ ਦੀਆਂ 10 ਵੱਡੀਆਂ ਖਬਰਾਂ

08/18/2019 5:33:01 PM

ਜਲੰਧਰ (ਵੈੱਬ ਡੈਸਕ) - ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਸਰਬੱਤ ਬੀਮਾ ਯੋਜਨਾ ਦੀ ਸਹੂਲਤ ਪੰਜਾਬ ਦੇ ਮਾਨਤਾ ਪ੍ਰਾਪਤ ਮੀਡੀਆ ਕਰਮਚਾਰੀਆਂ ਨੂੰ ਵੀ ਮਿਲੇਗੀ। ਇਸ ਦਾ ਐਲਾਨ ਖ਼ੁਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੀਤਾ ਹੈ। ਦੂਜੇ ਪਾਸੇ ਮੌਨਸੂਨ ਦੇ ਚੱਲਦਿਆਂ ਜ਼ਿਲਾ ਪ੍ਰਸ਼ਾਸਨ ਵੱਲੋਂ ਜਿੱਥੇ ਪੁਖ਼ਤਾ ਹੜ੍ਹ ਰੋਕੂ ਪ੍ਰਬੰਧ ਕੀਤੇ ਗਏ ਹਨ, ਉਥੇ ਹੀ ਜ਼ਿਲਾ ਪੱਧਰ ਅਤੇ ਸਬ-ਡਵੀਜ਼ਨ/ਤਹਿਸੀਲ ਪੱਧਰ 'ਤੇ ਹੜ੍ਹ ਕੰਟਰੋਲ ਰੂਮ ਸਥਾਪਤ ਕਰ ਦਿੱਤੇ ਗਏ ਹਨ। ਤੁਹਾਨੂੰ ਦੱਸ ਦੇਈਏ ਕਿ 'ਜਗ ਬਾਣੀ' ਵਲੋਂ ਪਾਠਕਾਂ ਨੂੰ ਦਿਨ ਭਰ ਦੀਆਂ ਵੱਡੀਆਂ ਖਬਰਾਂ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ। ਇਸ ਨਿਊਂਜ਼ ਬੁਲੇਟਿਨ 'ਚ ਅਸੀਂ ਤੁਹਾਨੂੰ ਪੰਜਾਬ ਨਾਲ ਜੁੜੀਆਂ ਖ਼ਬਰਾਂ ਦੱਸਾਂਗੇ-

ਕੈਪਟਨ ਦਾ ਐਲਾਨ, ਪੱਤਰਕਾਰਾਂ ਲਈ ਵੀ ਲਾਗੂ ਹੋਵੇਗੀ ਸਰਬੱਤ ਸਿਹਤ ਬੀਮਾ ਯੋਜਨਾ 
ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਸਰਬੱਤ ਬੀਮਾ ਯੋਜਨਾ ਦੀ ਸਹੂਲਤ ਪੰਜਾਬ ਦੇ ਮਾਨਤਾ ਪ੍ਰਾਪਤ ਮੀਡੀਆ ਕਰਮਚਾਰੀਆਂ ਨੂੰ ਵੀ ਮਿਲੇਗੀ।  

ਹੜ੍ਹਾਂ ਨਾਲ ਨਜਿੱਠਣ ਲਈ ਕੰਟਰੋਲ ਰੂਮਾਂ ਦੀ ਸੂਚੀ ਅਤੇ ਨੰਬਰ ਜਾਰੀ 
ਮੌਨਸੂਨ ਦੇ ਚੱਲਦਿਆਂ ਜ਼ਿਲਾ ਪ੍ਰਸ਼ਾਸਨ ਵੱਲੋਂ ਜਿੱਥੇ ਪੁਖ਼ਤਾ ਹੜ੍ਹ ਰੋਕੂ ਪ੍ਰਬੰਧ ਕੀਤੇ ਗਏ ਹਨ, ਉਥੇ ਹੀ ਜ਼ਿਲਾ ਪੱਧਰ ਅਤੇ ਸਬ-ਡਵੀਜ਼ਨ/ਤਹਿਸੀਲ 

ਮੀਂਹ ਦੇ ਕਹਿਰ ਕਾਰਨ ਇਕੋ ਪਰਿਵਾਰ ਦੇ 3 ਜੀਆਂ ਦੀ ਮੌਤ (ਤਸਵੀਰਾਂ)
ਖੰਨਾ ਨੇੜਲੇ ਪਿੰਡ ਹੋਲ 'ਚ ਬੀਤੇ ਦਿਨ ਪਏ ਭਾਰੀ ਮੀਂਹ ਦੇ ਕਹਿਰ ਕਾਰਨ ਇਕ ਘਰ ਦੇ ਡਿੱਗ ਜਾਣ ਦਾ ਮਾਮਲਾ ਸਾਹਮਣੇ 

ਚੋਣ ਕਮਿਸ਼ਨ ਅਕਤੂਬਰ 'ਚ ਕਰਵਾ ਸਕਦੈ 3 ਉੱਪ ਚੋਣਾਂ 
ਪੰਜਾਬ 'ਚ ਤਿੰਨ ਵਿਧਾਨ ਸਭਾ ਹਲਕਿਆਂ ਫਗਵਾੜਾ, ਦਾਖਾ ਅਤੇ ਜਲਾਲਾਬਾਦ ਵਿਖੇ ਹੋਣ ਵਾਲੀਆਂ ਉੱਪ

ਭਾਖੜਾ ਡੈਮ 'ਚ ਰਾਤੋ-ਰਾਤ ਹੋਰ ਵਧਿਆ ਪਾਣੀ ਦਾ ਪੱਧਰ
ਭਾਖੜਾ ਡੈਮ 'ਚ ਰਾਤੋ-ਰਾਤ ਹੋਰ ਪਾਣੀ ਵਧ ਗਿਆ ਹੈ।

ਸ਼ਰਮਨਾਕ: ਰਿਸ਼ਵਤ ਮੰਗਦੇ ASI ਤੇ SHO ਦੀ ਆਡੀਓ ਵਾਇਰਲ
ਸਬ-ਡਵੀਜ਼ਨ ਜਲਾਲਾਬਾਦ ਦੇ ਅਧੀਨ ਪੈਂਦੇ ਥਾਣਾ ਅਮੀਰ ਖਾਸ ਦੇ ਪੁਲਸ ਕਰਮਚਾਰੀ ਅਤੇ ਅਧਿਕਾਰੀ 

ਰੂਪਨਗਰ 'ਚ ਬਾਰਿਸ਼ ਦਾ ਪਾਣੀ ਬਣਿਆ ਲੋਕਾਂ ਲਈ ਆਫਤ, ਲਗਾਈ ਮਦਦ ਦੀ ਗੁਹਾਰ (ਤਸਵੀਰਾਂ) 
ਪੰਜਾਬ ਦੇ ਕਈ ਇਲਾਕਿਆਂ 'ਚ ਪੈ ਰਹੀ ਭਾਰੀ ਬਾਰਿਸ਼ ਨਾਲ ਹੜ੍ਹ ਵਰਗੇ ਹਾਲਾਤ ਬਣੇ ਹੋਏ ਹਨ। 

ਜਲੰਧਰ 'ਚ ਹੜ੍ਹ ਦਾ ਖਤਰਾ, 81 ਪਿੰਡਾਂ ਨੂੰ ਖਾਲੀ ਕਰਨ ਦੇ ਹੁਕਮ
ਭਾਖੜਾ ਡੈਮ 'ਚੋਂ ਪਾਣੀ ਛੱਡਣ ਤੋਂ ਬਾਅਦ ਜਲੰਧਰ 'ਚ ਹੜ੍ਹ ਦੇ ਡਰੋ ਕਾਰਨ ਅਲਰਟ ਜਾਰੀ 

ਭਾਖੜਾ ਡੈਮ ਤੋਂ ਛੱਡੇ ਪਾਣੀ ਕਾਰਨ ਸ੍ਰੀ ਅਨੰਦਪੁਰ ਸਾਹਿਬ ਦੇ ਕਈ ਪਿੰਡ ਲਪੇਟ 'ਚ, ਲੋਕ ਸਹਿਮੇ 
ਮੌਸਮ ਵਿਭਾਗ ਵੱਲੋਂ ਅਗਲੇ 48 ਘੰਟੇ ਭਾਰੀ ਬਾਰਿਸ਼ ਪੈਣ ਦੀ ਦਿੱਤੀ ਖਬਰ ਤੋਂ ਬਾਅਦ ਭਾਖੜਾ ਡੈਮ ਦੇ ਪ੍ਰਬੰਧਕਾਂ ਵੱਲੋਂ

ਭਾਰੀ ਬਾਰਿਸ਼ 'ਚ ਡਿਊਟੀ 'ਤੇ ਡਟਿਆ ਟ੍ਰੈਫਿਕ ਪੁਲਸ ਮੁਲਾਜ਼ਮ, ਫੈਨ ਹੋਈ 'ਮਹਾਰਾਣੀ
ਪਟਿਆਲਾ ਦੇ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਜੀ ਨੇੜੇ ਬਣੇ ਖੰਡਾ ਚੌਂਕ 'ਚ ਕੱਲ੍ਹ ਭਾਰੀ 

 


rajwinder kaur

Content Editor

Related News