Punjab Wrap Up : ਪੜ੍ਹੋ ਪੰਜਾਬ ਦੀਆਂ ਦਿਨ ਭਰ ਦੀਆਂ ਵੱਡੀਆਂ ਖਬਰਾਂ

09/06/2019 4:45:55 PM

ਜਲੰਧਰ (ਵੈੱਬ ਡੈਸਕ) - ਬੀਤੇ ਦਿਨੀਂ ਬਟਾਲਾ ਸਥਿਤ ਪਟਾਕਾ ਫੈਕਟਰੀ 'ਚ ਹੋਏ ਧਮਾਕੇ ਕਾਰਨ 23 ਲੋਕਾਂ ਦੀ ਮੌਤ ਹੋ ਗਈ ਸੀ ਜਦਕਿ 4 ਦਰਜਨ ਲੋਕ ਜ਼ਖਮੀ ਹੋ ਗਏ ਸਨ। ਜ਼ਖਮੀਆਂ ਦਾ ਹਾਲ ਜਾਨਣ ਲਈ ਸ਼ੁੱਕਰਵਾਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਬਟਾਲਾ ਪਹੁੰਚੇ। ਦੂਜੇ ਪਾਸੇ ਬਟਾਲਾ ਸਥਿਤ ਪਟਾਕਾ ਫੈਕਟਰੀ 'ਚ ਹੋਏ ਧਮਾਕੇ 'ਤੇ ਭਗਵੰਤ ਮਾਨ ਨੇ ਪੰਜਾਬ ਸਰਕਾਰ ਅਤੇ ਪੰਜਾਬ ਪੁਲਸ ਨੂੰ ਲੰਮੇ ਹੱਥੀਂ ਲਿਆ ਹੈ। ਤੁਹਾਨੂੰ ਦੱਸ ਦੇਈਏ ਕਿ 'ਜਗ ਬਾਣੀ' ਵਲੋਂ ਪਾਠਕਾਂ ਨੂੰ ਦਿਨ ਭਰ ਦੀਆਂ ਵੱਡੀਆਂ ਖਬਰਾਂ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ। ਇਸ ਨਿਊਂਜ਼ ਬੁਲੇਟਿਨ 'ਚ ਅਸੀਂ ਤੁਹਾਨੂੰ ਪੰਜਾਬ ਨਾਲ ਜੁੜੀਆਂ ਖ਼ਬਰਾਂ ਦੱਸਾਂਗੇ-

ਬਟਾਲਾ ਪਹੁੰਚੇ ਕੈਪਟਨ, ਕਿਹਾ ਹਾਦਸੇ ਦੀ ਤਹਿ ਤਕ ਜਾਵਾਂਗੇ 
ਬੀਤੇ ਦਿਨੀਂ ਬਟਾਲਾ ਸਥਿਤ ਪਟਾਕਾ ਫੈਕਟਰੀ 'ਚ ਹੋਏ ਧਮਾਕੇ ਕਾਰਨ 23 ਲੋਕਾਂ ਦੀ ਮੌਤ ਹੋ ਗਈ ਸੀ ਜਦਕਿ 4 ਦਰਜਨ ਲੋਕ ਜ਼ਖਮੀ ਹੋ ਗਏ ਸਨ। 

ਬਟਾਲਾ ਫੈਕਟਰੀ ਧਮਾਕੇ 'ਤੇ ਭਗਵੰਤ ਮਾਨ ਦਾ ਬਿਆਨ, ਕੈਪਟਨ ਸਰਕਾਰ ਨੂੰ ਲਗਾਏ ਰਗੜੇ 
ਬਟਾਲਾ ਸਥਿਤ ਪਟਾਕਾ ਫੈਕਟਰੀ 'ਚ ਹੋਏ ਧਮਾਕੇ 'ਤੇ ਭਗਵੰਤ ਮਾਨ ਨੇ ਪੰਜਾਬ ਸਰਕਾਰ ਅਤੇ ਪੰਜਾਬ ਪੁਲਸ ਨੂੰ ਲੰਮੇ ਹੱਥੀਂ ਲਿਆ ਹੈ। 

ਤਰਨਤਾਰਨ ਧਮਾਕੇ 'ਤੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਖੁਲਾਸਾ 
ਜ਼ਿਲਾ ਤਰਨਤਾਰਨ ਦੇ ਪਿੰਡ ਕਲੇਰ ਵਿਖੇ ਬੀਤੀ ਰਾਤ ਹੋਏ ਧਮਾਕੇ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੱਡਾ ਖੁਲਾਸਾ ਕੀਤਾ ਹੈ। 

ਬਟਾਲਾ ਪਟਾਕਾ ਫੈਕਟਰੀ ਧਮਾਕਾ, ਜ਼ਖਮੀਆਂ ਦਾ ਹਾਲ ਜਾਨਣ ਪਹੁੰਚੇ ਕੈਪਟਨ 
ਬੀਤੇ ਦਿਨੀਂ ਬਟਾਲਾ ਸਥਿਤ ਪਟਾਕਾ ਫੈਕਟਰੀ 'ਚ ਹੋਏ ਧਮਾਕੇ ਕਾਰਨ 23 ਲੋਕਾਂ ਦੀ ਮੌਤ ਹੋ ਗਈ ਸੀ ਜਦਕਿ 4

ਗਿੱਦੜਬਾਹਾ : ਪਿੰਡ ਹੁਸਨਰ 'ਚ 2 ਧਿਰਾਂ ਹੋਈਆਂ ਆਹਮੋ-ਸਾਹਮਣੇ (ਤਸਵੀਰਾਂ)
ਗਿੱਦੜਬਾਹਾ ਦੇ ਪਿੰਡ ਹੁਸਨਰ 'ਚ ਇਸ ਸਮੇਂ ਮਾਹੌਲ ਤਣਾਅਪੂਰਨ ਹੋ ਗਿਆ ਜਦੋਂ, ਗੁਰਦੁਆਰਾ ਸਾਹਿਬ ਨੇੜੇ 

ਟੱਲੀ ASI ਸ਼ਰੇਆਮ ਕੱਢ ਰਿਹਾ ਗਾਲ੍ਹਾਂ, ਕੈਪਟਨ ਨੂੰ ਸਮਝਦਾ ਹੈ ਟਿੱਚ (ਵੀਡੀਓ) 
ਪੰਜਾਬ ਪੁਲਸ ਆਪਣੇ ਕਾਰਨਾਮਿਆਂ ਕਰਕੇ ਹਮੇਸ਼ਾ ਹੀ ਚਰਚਾ ਰਹਿੰਦੀ ਹੈ।

ਭਾਜਪਾ ਦੀ ਮੰਗ, ਹਾਈਕੋਰਟ ਦੇ ਜੱਜ ਤੋਂ ਕਰਵਾਈ ਜਾਵੇ ਬਟਾਲਾ ਫੈਕਟਰੀ ਧਮਾਕੇ ਦੀ ਜਾਂਚ 
ਪਟਾਕਾ ਫੈਕਟਰੀ 'ਚ ਧਮਾਕੇ ਦੌਰਾਨ ਜ਼ਖਮੀ ਹੋਏ ਪੀੜਤਾਂ ਦਾ ਹਾਲ ਜਾਣ ਲਈ ਭਾਜਪਾ ਆਗੂ ਤਰੁਣ ਚੁੱਘ ਹਸਪਤਾਲ ਪੁੱਜੇ।

ਹੁਸ਼ਿਆਰਪੁਰ ਦੇ ਹੋਣਹਾਰ ਵਿਨਾਇਕ ਸ਼ਰਮਾ ਨੂੰ ਆਇਆ ਇਸਰੋ ਦਾ ਸੱਦਾ
ਅੱਜ ਸ਼ੁੱਕਰਵਾਰ-ਸ਼ਨੀਵਾਰ ਦੀ ਰਾਤ ਕਰੀਬ 2 ਵਜੇ ਚੰਦਰਮਾ ਦੇ ਦੱਖਣੀ ਧਰੁਵ 'ਤੇ ਉਤਰੇਗਾ।

ਜਲੰਧਰ: ਝੁੱਗੀਆਂ 'ਚ ਸੁੱਤੇ ਲੋਕਾਂ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, 2 ਦੀ ਮੌਤ
ਜਲੰਧਰ-ਪਠਾਨਕੋਟ ਹਾਈਵੇਅ 'ਤੇ ਪੈਂਦੇ ਪਿੰਡ ਸਮਸਤਪੁਰ ਨੇੜੇ ਦੇਸੀ ਦਵਾਈਆਂ ਵੇਚਣ ਵਾਲੇ ਝੁੱਗੀਆਂ

ਬਿਨਾਂ ਲਾਇਸੰਸ ਚੱਲਦੀਆਂ ਪਟਾਕਾ ਫੈਕਟਰੀਆਂ 'ਤੇ ਪੁਲਸ ਨੇ ਕੱਸਿਆ ਸ਼ਿੰਕਜ਼ਾ (ਵੀਡੀਓ)
ਬਟਾਲਾ 'ਚ ਹੋਏ ਹਾਦਸੇ ਨੇ ਪੂਰੇ ਪੰਜਾਬ ਨੂੰ ਹਿਲਾ ਕੇ ਰੱਖ ਦਿੱਤਾ ਹੈ। 

 

rajwinder kaur

This news is Content Editor rajwinder kaur