Punjab Wrap Up : ਪੜ੍ਹੋ ਪੰਜਾਬ ਦੀਆਂ ਦਿਨ ਭਰ ਦੀਆਂ ਵੱਡੀਆਂ ਖਬਰਾਂ

Sunday, Sep 08, 2019 - 04:54 PM (IST)

Punjab Wrap Up : ਪੜ੍ਹੋ ਪੰਜਾਬ ਦੀਆਂ ਦਿਨ ਭਰ ਦੀਆਂ ਵੱਡੀਆਂ ਖਬਰਾਂ

ਜਲੰਧਰ (ਵੈੱਬ ਡੈਸਕ) - ਦੋ ਦਿਨ ਪਹਿਲਾਂ ਗੁਰਦਾਸਪੁਰ ਦੇ ਡੀ. ਸੀ ਵਿਪੁਲ ਉੱਜਵਲ ਨਾਲ ਸਿਮਰਜੀਤ ਬੈਂਸ ਵਲੋਂ ਡੀ.ਸੀ. ਨਾਲ ਦੁਰਵਿਹਾਰ ਕਰਨ ਤੇ ਉਨ੍ਹਾਂ ਦੇ ਸਰਕਾਰੀ ਕੰਮਕਾਜ 'ਚ ਵਿਘਨ ਪਾਉਣ ਦੇ ਦੋਸ਼ ਹੇਠ ਪੰਜਾਬ ਪੁਲਸ ਨੇ ਫੌਜਦਾਰੀ ਕੇਸ ਦਰਜ ਕੀਤਾ ਹੈ। ਦੂਜੇ ਪਾਸੇ ਪੰਜਾਬ ਦੇ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਬੈਂਸ 'ਤੇ ਮਾਮਲਾ ਦਰਜ ਹੋਣ ਤੋਂ ਬਾਅਦ ਆਪਣੀ ਪ੍ਰਤੀਕਿਰਿਆ ਪ੍ਰਗਟ ਕੀਤੀ ਹੈ। ਤੁਹਾਨੂੰ ਦੱਸ ਦੇਈਏ ਕਿ 'ਜਗ ਬਾਣੀ' ਵਲੋਂ ਪਾਠਕਾਂ ਨੂੰ ਦਿਨ ਭਰ ਦੀਆਂ ਵੱਡੀਆਂ ਖਬਰਾਂ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ। ਇਸ ਨਿਊਂਜ਼ ਬੁਲੇਟਿਨ 'ਚ ਅਸੀਂ ਤੁਹਾਨੂੰ ਪੰਜਾਬ ਨਾਲ ਜੁੜੀਆਂ ਖ਼ਬਰਾਂ ਦੱਸਾਂਗੇ-

 ਡੀ.ਸੀ. ਨਾਲ ਦੁਰਵਿਵਹਾਰ ਕਰਨ ਦੇ ਮਾਮਲੇ 'ਚ ਸਿਮਰਜੀਤ ਬੈਂਸ ਖਿਲਾਫ ਕੇਸ ਦਰਜ 
ਦੋ ਦਿਨ ਪਹਿਲਾਂ ਗੁਰਦਾਸਪੁਰ ਦੇ ਡੀ. ਸੀ ਵਿਪੁਲ ਉੱਜਵਲ ਨਾਲ ਸਿਮਰਜੀਤ ਬੈਂਸ ਵਲੋਂ ਡੀ.ਸੀ. ਨਾਲ ਦੁਰਵਿਹਾਰ ਕਰਨ ਤੇ ਉਨ੍ਹਾਂ ਦੇ ਸਰਕਾਰੀ ਕੰਮਕਾਜ 'ਚ  

ਬੈਂਸ ਖਿਲਾਫ ਮਾਮਲਾ ਦਰਜ ਹੋਣ 'ਤੇ ਜਾਣੋ ਕੀ ਬੋਲੇ ਭਾਰਤ ਭੂਸ਼ਣ ਆਸ਼ੂ (ਵੀਡੀਓ)
ਪੰਜਾਬ ਦੇ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਬੈਂਸ 'ਤੇ ਮਾਮਲਾ ਦਰਜ ਹੋਣ ਤੋਂ ਬਾਅਦ ਆਪਣੀ ਪ੍ਰਤੀਕਿਰਿਆ  

ਕੇਸ ਦਰਜ ਹੋਣ 'ਤੇ ਬੋਲੇ ਬੈਂਸ, ਦੱਸੀ ਅਸਲ ਸੱਚਾਈ (ਵੀਡੀਓ) 
ਗੁਰਦਾਸਪੁਰ ਦੇ ਡੀ.ਸੀ. ਨਾਲ ਦੁਰਵਿਵਹਾਰ ਕਰਨ ਦੇ ਦੋਸ਼ 'ਚ ਕੇਸ ਦਰਜ ਹੋਣ ਤੋਂ ਬਾਅਦ ਵਿਧਾਇਕ ਸਿਮਰਜੀਤ ਸਿੰਘ

ਪੰਜਾਬ ਦੇ ਸਥਾਨਕ ਸਰਕਾਰਾ ਮੰਤਰੀ ਬ੍ਰਹਮ ਮਹਿੰਦਰਾ ਦੀ ਵਿਗੜੀ ਸਿਹਤ, ਹਸਪਤਾਲ 'ਚ ਦਾਖਲ 
ਪੰਜਾਬ ਦੇ ਸਥਾਨਕ ਸਰਕਾਰਾ ਮੰਤਰੀ ਬ੍ਰਹਮ ਮਹਿੰਦਰਾ ਨੂੰ ਸ਼ਨੀਵਾਰ ਦੇਰ ਸ਼ਾਮ ਸਿਹਤ ਖਰਾਬ ਹੋਣ ਕਾਰਨ ਹਸਪਤਾਲ ਵਿਚ ਦਾਖਲ ਕਰਵਾਇਆ

ਮਾਤਮ 'ਚ ਬਦਲੀਆਂ ਵਿਆਹ ਦੀਆਂ ਖੁਸ਼ੀਆਂ, ਜਾਗੋ ਮੌਕੇ ਹਮਲਾਵਰਾਂ ਵਲੋਂ ਫਾਈਰਿੰਗ ਕਰਨ 'ਤੇ ਬੱਚੇ ਦੀ ਮੌਤ
ਬੀਤੀ ਰਾਤ ਕੋਟਕਪੂਰਾ 'ਚ ਉਸ ਸਮੇਂ ਸਹਿਮ ਦਾ ਮਾਹੌਲ ਹੋ ਗਿਆ, ਜਦੋਂ ਵਿਆਹ ਦੌਰਾਨ

ਮਨਪ੍ਰੀਤ ਬਾਦਲ ਦਾ ਦਫਤਰ ਘੇਰਨ ਜਾ ਰਹੇ ਬੇਰੁਜ਼ਗਾਰ ਅਧਿਆਪਕਾਂ ਦੀ ਪੁਲਸ ਨਾਲ ਧੱਕਾ-ਮੁੱਕੀ 
ਆਪਣੀਆਂ ਮੰਗਾਂ ਨੂੰ ਲੈ ਕੇ ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਦਫ਼ਤਰ ਦਾ ਘਿਰਾਓ ਕਰਨ ਜਾ 

ਹੜ੍ਹ ਪੀੜਤਾਂ ਨਾਲ ਖਹਿਬੜਿਆ ਕਾਂਗਰਸੀ ਵਿਧਾਇਕ ਸ਼ੇਰੋਵਾਲੀਆ ਦਾ ਪੀ.ਏ., ਵੀਡੀਓ ਵਾਇਰਲ 
ਰੂਪਨਗਰ 'ਚ ਹੜ੍ਹ ਪੀੜਤਾਂ ਨਾਲ ਕਾਂਗਰਸੀ ਪ੍ਰਧਾਨ ਦੇ ਖਹਿਬੜਨ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ 

ਨਕੋਦਰ 'ਚ ਹੋਈ ਫਾਇਰਿੰਗ ਦੇ ਮਾਮਲੇ 'ਚ ਜਥੇਬੰਦੀਆਂ ਨੇ ਘੇਰਿਆ ਥਾਣਾ 
ਬੀਤੇ ਦਿਨ ਬੰਦ ਦੌਰਾਨ ਨਕੋਦਰ ਵਿਖੇ ਹੋਈ ਫਾਇਰਿੰਗ ਦੇ ਮਾਮਲੇ 'ਚ ਅੱਜ ਸਿੱਖ ਜਥੇਬੰਦੀਆਂ ਵੱਲੋਂ ਨਕੋਦਰ ਥਾਣੇ ਦਾ 

ਧੀ 'ਤੇ ਗਲਤ ਨਜ਼ਰ ਰੱਖਣ ਦੇ ਸ਼ੱਕ 'ਚ ਪਿਓ ਨੇ ਦੋਸਤ ਨੂੰ ਦਿੱਤੀ ਖੌਫਨਾਕ ਮੌਤ (ਵੀਡੀਓ)
ਥਾਣਾ ਲੰਬੀ ਦੀ ਪੁਲਸ ਨੇ ਪਿਛਲੇ ਕਈ ਦਿਨਾਂ ਤੋਂ ਲਾਪਤਾ ਹੋਏ ਪਿੰਡ ਸ਼ੇਰਾਂ ਵਾਲਾ ਵਾਸੀ ਇਕ ਨੌਜਵਾਨ ਦੇ ਮਾਮਲੇ ਨੂੰ ਸੁਲਝਾ ਲਿਆ ਹੈ। 

ਨਾਰਦਰਨ ਜ਼ੋਨਲ ਕੌਂਸਲ ਦੀ ਮੀਟਿੰਗ 'ਚ ਹੋਵੇਗੀ SYL ਤੇ ਡਰੱਗਜ਼ ਵਰਗੇ ਮੁੱਦਿਆਂ 'ਤੇ ਚਰਚਾ
ਨਾਰਦਰਨ ਜ਼ੋਨਲ ਕੌਂਸਲ ਦੀ ਚੰਡੀਗੜ੍ਹ 'ਚ ਤਜਵੀਜ਼ਸ਼ੁਦਾ ਅਹਿਮ ਮੀਟਿੰਗ 'ਚ ਐੱਸ. ਵਾਈ. ਐੱਲ. ਅਤੇ ਡਰੱਗਜ਼ ਵਰਗੇ

 

 


author

rajwinder kaur

Content Editor

Related News