Punjab Wrap Up : ਪੜ੍ਹੋ ਪੰਜਾਬ ਦੀਆਂ ਦਿਨ ਭਰ ਦੀਆਂ 10 ਵੱਡੀਆਂ ਖਬਰਾਂ

09/22/2019 5:25:46 PM

ਜਲੰਧਰ (ਵੈੱਬ ਡੈਸਕ) - ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ ਜਲਾਲਾਬਾਦ, ਦਾਖਾ, ਫਗਵਾੜਾ ਅਤੇ ਮੁਕੇਰੀਆਂ ਵਿਚ ਜ਼ਿਮਨੀ ਚੋਣ ਦਾ ਬਿਗੁਲ ਵੱਜ ਚੁੱਕਾ ਹੈ। ਚੋਣ ਕਮਿਸ਼ਨ ਨੇ ਇਨ੍ਹਾਂ ਹਲਕਿਆਂ ਵਿਚ 21 ਅਕਤੂਬਰ ਨੂੰ ਚੋਣਾਂ ਕਰਵਾਉਣ ਦਾ ਐਲਾਨ ਕੀਤਾ ਹੈ। ਦੂਜੇ ਪਾਸੇ ਕੇਂਦਰੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ ਦਾਖਾ, ਫਗਵਾੜਾ, ਜਲਾਲਾਬਾਦ ਤੇ ਮੁਕੇਰੀਆਂ ਲਈ ਜ਼ਿਮਨੀ ਚੋਣਾਂ ਦਾ ਐਲਾਨ ਕਰ ਦਿੱਤੇ ਜਾਣ ਤੋਂ ਬਾਅਦ ਹੁਣ ਕਾਂਗਰਸ 'ਚ ਟਿਕਟ ਹਾਸਲ ਕਰਨ ਲਈ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਤੁਹਾਨੂੰ ਦੱਸ ਦੇਈਏ ਕਿ 'ਜਗ ਬਾਣੀ' ਵਲੋਂ ਪਾਠਕਾਂ ਨੂੰ ਦਿਨ ਭਰ ਦੀਆਂ ਵੱਡੀਆਂ ਖਬਰਾਂ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ। ਇਸ ਨਿਊਂਜ਼ ਬੁਲੇਟਿਨ 'ਚ ਅਸੀਂ ਤੁਹਾਨੂੰ ਪੰਜਾਬ ਨਾਲ ਜੁੜੀਆਂ ਖ਼ਬਰਾਂ ਦੱਸਾਂਗੇ-

ਸਿਆਸੀ ਧਿਰਾਂ ਲਈ ਚੁਣੌਤੀ ਹੋਣਗੀਆਂ ਜ਼ਿਮਨੀ ਚੋਣਾਂ 
ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ ਜਲਾਲਾਬਾਦ, ਦਾਖਾ, ਫਗਵਾੜਾ ਅਤੇ ਮੁਕੇਰੀਆਂ ਵਿਚ ਜ਼ਿਮਨੀ ਚੋਣ ਦਾ ਬਿਗੁਲ ਵੱਜ ਚੁੱਕਾ ਹੈ। ਚੋਣ ਕਮਿਸ਼ਨ ਨੇ ਇਨ੍ਹਾਂ ਹਲਕਿਆਂ ਵਿਚ 21 ਅਕਤੂਬਰ ਨੂੰ ਚੋਣਾਂ ਕਰਵਾਉਣ ਦਾ ਐਲਾਨ ਕੀਤਾ ਹੈ।

ਕੈਪਟਨ ਜ਼ਿਮਨੀ ਚੋਣਾਂ 'ਚ ਨਵੇਂ ਚਿਹਰੇ ਉਤਾਰਨਗੇ, ਨਾਵਾਂ ਦਾ ਭੇਜਣਗੇ ਪੈਨਲ 
ਕੇਂਦਰੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ ਦਾਖਾ, ਫਗਵਾੜਾ, ਜਲਾਲਾਬਾਦ ਤੇ ਮੁਕੇਰੀਆਂ ਲਈ ਜ਼ਿਮਨੀ ਚੋਣਾਂ ਦਾ ਐਲਾਨ ਕਰ ਦਿੱਤੇ ਜਾਣ ਤੋਂ ਬਾਅਦ ਹੁਣ ਕਾਂਗਰਸ 'ਚ ਟਿਕਟ ਹਾਸਲ ਕਰਨ ਲਈ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। 

ਸਿੱਖਿਆ ਮੰਤਰੀ ਦੀ ਕੋਠੀ ਘੇਰਨ ਜਾ ਰਹੇ ਬੇਰੁਜ਼ਗਾਰ ਅਧਿਆਪਕਾਂ 'ਤੇ ਪੁਲਸ ਵੱਲੋਂ ਲਾਠੀਚਾਰਜ 
ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਦੀ ਕੋਠੀ ਦਾ ਘਿਰਾਓ ਕਰਨ ਜਾ ਰਹੇ ਬੇਰੁਜ਼ਗਾਰ ਈ.ਟੀ.ਟੀ. ਟੈਂਟ ਪਾਸ ਅਧਿਆਪਕਾਂ ਤੇ ਪੁਲਸ ਵਿਚਾਲੇ ਝੜਪ ਹੋ ਗਈ

550ਵੇਂ ਪ੍ਰਕਾਸ਼ ਪੁਰਬ 'ਤੇ ਸ੍ਰੀ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਲਈ ਅਹਿਮ ਖਬਰ 
ਸ੍ਰੀ ਗੁਰੂ ਨਾਨਕ ਦੇਵ ਦੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਮੌਕੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਲਈ ਲਾਂਘਾ ਖੋਲ੍ਹਣ ਲਈ 

ਧੀਆਂ ਦੇ ਦਿਹਾੜੇ 'ਤੇ ਕੈਪਟਨ ਨੇ ਕਿਹਾ, 'ਖੁਸ਼ਕਿਸਮਤ ਹਾਂ ਕਿ ਮੇਰੇ ਘਰ ਧੀ ਹੈ' 
ਅੱਜ ਧੀਆਂ ਦੇ ਦਿਹਾੜੇ ਮੌਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਫੇਸਬੁੱਕ ਪੇਜ਼ 'ਤੇ ਆਪਣੀ ਧੀ ਦੀ ਇਕ ਤਸਵੀਰ ਸ਼ੇਅਰ...

ਹੰਸਲੀ ਨਾਲੇ 'ਚੋਂ ਬਿਨਾਂ ਸਿਰ ਤੇ ਬਾਂਹਾਂ ਤੋਂ ਵਿਅਕਤੀ ਦੀ ਲਾਸ਼ ਬਰਾਮਦ 
ਬਟਾਲਾ ਦੇ ਹੰਸਲੀ ਨਾਲੇ 'ਚੋਂ ਇਕ ਵਿਅਕਤੀ ਦੀ ਲਾਸ਼ ਮਿਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। 

ਜਲੰਧਰ: PPR ਮਾਲ 'ਚ ਗੁੰਡਾਗਰਦੀ ਦਾ ਨੰਗਾ ਨਾਚ, ਰੈਸਟੋਰੈਂਟ 'ਚ ਕੀਤੀ ਭੰਨਤੋੜ (ਤਸਵੀਰਾਂ) 
ਜਲੰਧਰ ਦੇ ਮਾਡਲ ਟਾਊਨ 'ਚ ਪੀ. ਪੀ. ਆਰ ਮਾਲ 'ਚ ਉਸ ਸਮੇਂ ਗੁੰਡਾਗਰਦੀ ਦਾ ਨੰਗਾ ਨਾਚ ਦੇਖਣ ਨੂੰ ਮਿਲਿਆ

ਦਿਲ-ਦਹਿਲਾ ਦੇਵੇਗਾ ਇਸ ਮਾਂ ਦਾ ਦਰਦ, ਮੰਗ ਰਹੀ ਹੈ ਪੁੱਤ ਲਈ ਮੌਤ
ਪੰਜਾਬ 'ਚ ਨਸ਼ੇ ਦੇ ਕਾਰਨ ਕਈ ਘਰਾਂ ਦੀ ਬਰਬਾਦੀ ਦੇ ਕਿੱਸੇ ਸੁਣੇ ਹੋਣਗੇ ਪਰ ਅੱਜ ਜਿਸ ਅੰਮ੍ਰਿ੍ਰਧਾਰੀ ਮਾਂ ਦਾ ਦਰਦ

ਤਰਨਤਾਰਨ : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਤਿੰਨ ਸਰੂਪ ਅਗਨ ਭੇਟ 
ਤਰਨਤਾਰਨ ਦੇ ਪਿੰਡ ਭੁੱਲਰ ਦੇ ਲਹਿੰਦੀ ਪੱਕੀ ਦਾ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 3 ਸਰੂਪ ਅਗਨ ਭੇਟ ਹੋ ਗਏ।

ਜਲੰਧਰ: ਲੜਕੀ ਨਾਲ ਹੋਏ ਜਬਰ-ਜ਼ਨਾਹ ਦੇ ਮਾਮਲੇ 'ਚ ਆਇਆ ਨਵਾਂ ਮੋੜ
ਪਿਛਲੇ 9 ਮਹੀਨਿਆਂ ਤੋਂ 15 ਸਾਲ ਦੀ ਨੇਪਾਲੀ ਲੜਕੀ ਨੂੰ ਡਰਾ-ਧਮਕਾ ਕੇ ਜਬਰ-ਜ਼ਨਾਹ ਕਰਨ ਦੇ ਮਾਮਲੇ ਨੇ ਨਵਾਂ ਮੋੜ ਲੈ ਲਿਆ


rajwinder kaur

Content Editor

Related News