Punjab Wrap Up : ਪੜ੍ਹੋ 5 ਜਨਵਰੀ ਦੀਆਂ ਪੰਜਾਬ ਦੀਆਂ 10 ਵੱਡੀਆਂ ਖਬਰਾਂ

Sunday, Jan 05, 2020 - 06:28 PM (IST)

Punjab Wrap Up : ਪੜ੍ਹੋ 5 ਜਨਵਰੀ ਦੀਆਂ ਪੰਜਾਬ ਦੀਆਂ 10 ਵੱਡੀਆਂ ਖਬਰਾਂ

ਜਲੰਧਰ (ਵੈੱਬ ਡੈਸਕ) - ਜਿਸ ਪਾਰਟੀ ਨੇ ਕਿਸੇ ਵੀ ਆਗੂ ਨੂੰ ਹਮੇਸ਼ਾ ਮੂਹਰਲੀਆਂ ਕਤਾਰਾਂ ਵਿਚ ਰੱਖ ਕੇ ਵੱਡੇ ਅਹੁਦੇ ਦੇ ਕੇ ਨਿਵਾਜਿਆ ਹੋਵੇ ਹੁਣ ਉਹੀ ਆਗੂ ਆਪਣੇ ਕਿਸੇ ਨਿੱਜੀ ਸਵਾਰਥ ਨੂੰ ਮੁੱਖ ਰੱਖ ਕੇ ਪਾਰਟੀ ਨੂੰ ਹੀ ਅੱਖਾਂ ਦਿਖਾਉਣ ਲੱਗ ਪਏ ਹਨ। ਦੂਜੇ ਪਾਸੇ ਵਿਧਾਇਕ ਦਲ ਦੇ ਨੇਤਾ ਦੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਪਰਮਿੰਦਰ ਢੀਂਡਸਾ ਨੇ ਪਹਿਲੀ ਵਾਰ ਮੀਡੀਆ ਸਾਹਮਣੇ ਆ ਕੇ ਇਸ ਅਸਤੀਫੇ ਦਾ ਕਾਰਨ ਦੱਸਿਆ ਹੈ। ਤੁਹਾਨੂੰ ਦੱਸ ਦੇਈਏ ਕਿ 'ਜਗ ਬਾਣੀ' ਵਲੋਂ ਪਾਠਕਾਂ ਨੂੰ ਦਿਨ ਭਰ ਦੀਆਂ ਵੱਡੀਆਂ ਖਬਰਾਂ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ। ਇਸ ਨਿਊਂਜ਼ ਬੁਲੇਟਿਨ 'ਚ ਅਸੀਂ ਤੁਹਾਨੂੰ ਪੰਜਾਬ ਨਾਲ ਜੁੜੀਆਂ ਖ਼ਬਰਾਂ ਦੱਸਾਂਗੇ-

ਢੀਂਡਸਾ ਪਿਉ-ਪੁੱਤ 'ਤੇ ਵਰ੍ਹੇ ਲੌਂਗੋਵਾਲ, ਢੀਂਡਸਾ ਬੋਲੇ ਛੱਜ ਤਾਂ ਬੋਲੇ ਛਾਨਣੀ ਕਿਉਂ ਬੋਲੇ
ਜਿਸ ਪਾਰਟੀ ਨੇ ਕਿਸੇ ਵੀ ਆਗੂ ਨੂੰ ਹਮੇਸ਼ਾ ਮੂਹਰਲੀਆਂ ਕਤਾਰਾਂ ਵਿਚ ਰੱਖ ਕੇ ਵੱਡੇ ਅਹੁਦੇ ਦੇ ਕੇ ਨਿਵਾਜਿਆ ਹੋਵੇ ਹੁਣ ਉਹੀ ਆਗੂ ਆਪਣੇ ਕਿਸੇ ਨਿੱਜੀ ਸਵਾਰਥ ਨੂੰ ਮੁੱਖ ਰੱਖ ਕੇ ਪਾਰਟੀ ਨੂੰ ਹੀ ਅੱਖਾਂ ਦਿਖਾਉਣ ਲੱਗ ਪਏ ਹਨ,

ਅਸਤੀਫਾ ਦੇਣ ਤੋਂ ਬਾਅਦ ਪਹਿਲੀ ਵਾਰ ਮੀਡੀਆ ਸਾਹਮਣੇ ਆਏ ਢੀਂਡਸਾ, ਦੱਸਿਆ ਕਾਰਨ 
ਵਿਧਾਇਕ ਦਲ ਦੇ ਨੇਤਾ ਦੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਪਰਮਿੰਦਰ ਢੀਂਡਸਾ ਨੇ ਪਹਿਲੀ ਵਾਰ ਮੀਡੀਆ ਸਾਹਮਣੇ ਆ ਕੇ ਇਸ ਅਸਤੀਫੇ ਦਾ ਕਾਰਨ ਦੱਸਿਆ ਹੈ।

CAA ਲਈ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਜਨ ਜਾਗਰਣ ਮੁਹਿੰਮ ਦੀ ਕੀਤੀ ਸ਼ੁਰੂਆਤ
ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਜਲੰਧਰ ਪਹੁੰਚ ਚੁੱਕੇ ਹਨ, ਜਿੱਥੇ ਉਨ੍ਹਾਂ ਦਾ ਭਾਜਪਾ ਦੇ ਮਹਾਮੰਤਰੀ ਰਾਕੇਸ਼ ਰਾਠੌਰ ਸਮੇਤ ਹੋਰ ਆਗੂਆਂ ਵੱਲੋਂ ਸ਼ਾਨਦਾਰ ਸੁਆਗਤ ਕੀਤਾ ਗਿਆ। 

ਕੇਰਲਾ ਵਾਂਗ ਕੇਂਦਰ ਨੂੰ ਝਟਕਾ ਦੇਣ ਦੀ ਤਿਆਰੀ 'ਚ ਕੈਪਟਨ ਸਰਕਾਰ
ਕੇਰਲਾ ਤੋਂ ਬਾਅਦ ਹੁਣ ਪੰਜਾਬ ਦੀ ਕੈਪਟਨ ਸਰਕਾਰ ਵੀ ਰਾਜ ਦੀ ਵਿਧਾਨ ਸਭਾ 'ਚ ਕੇਂਦਰੀ ਨਾਗਰਿਕਤਾ ਸੋਧ ਐਕਟ (ਸੀ.ਏ.ਏ.) ਖਿਲਾਫ਼ ਮਤਾ ਪਾਸ ਕਰਨ ਜਾ ਰਹੀ ਹੈ।

ਨਨਕਾਣਾ ਸਾਹਿਬ ਵਿਖੇ ਹੋਈ ਬੇਅਦਬੀ 'ਤੇ ਬਿੱਟਾ ਦੀਆਂ ਚਾਵਲਾ ਤੇ ਸਿੱਧੂ ਨੂੰ ਖਰੀਆਂ-ਖਰੀਆਂ
ਪਾਕਿ ਸਥਿਤ ਗੁ. ਸ੍ਰੀ ਨਨਕਾਣਾ ਸਾਹਿਬ ਵਿਖੇ ਹੋਈ ਬੇਅਦਬੀ ਤੋਂ ਬਾਅਦ ਆਲ ਇੰਡਿਆ ਐਂਟੀ 

ਸ੍ਰੀ ਨਨਕਾਣਾ ਸਾਹਿਬ ਦੇ ਮਾਮਲੇ 'ਚ ਮੋਦੀ ਖੁਦ ਦਖ਼ਲ ਦੇਣ: 'ਆਪ'
ਆਮ ਆਦਮੀ ਪਾਰਟੀ ਦੇ ਸੀਨੀਅਰ ਆਗ ਤੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ, ਮਨਜੀਤ ਸਿੰਘ ਬਿਲਾਸਪੁਰ ਅਤੇ ਕੁਲਵੰਤ ਸਿੰਘ ਪੰਡੋਰੀ 

ਜੇਲ 'ਚੋਂ ਲਾਈਵ ਹੋ ਕੇ ਕੈਦੀ ਨੇ ਖੋਲ੍ਹੀ ਰੂਪਨਗਰ ਜੇਲ ਪ੍ਰਸ਼ਾਸਨ ਦੀ ਪੋਲ  
ਰੂਪਨਗਰ ਜੇਲ 'ਚੋਂ ਲਾਈਵ ਹੋ ਕੇ ਕੈਦੀ ਵੱਲੋਂ ਜੇਲ ਪ੍ਰਸ਼ਾਸਨ ਦੀ ਪੋਲ ਖੋਲ੍ਹਣ ਦਾ ਮਾਮਲਾ ਸਾਹਮਣੇ ਆਇਆ ਹੈ।  

ਅੱਧੀ ਰਾਤ ਨੂੰ ਦਹਿਲਿਆ ਜੰਡਿਆਲਾ, ਚੱਲੀਆਂ ਅੰਨ੍ਹੇਵਾਹ ਗੋਲੀਆਂ 
ਅੰਮ੍ਰਿਤਸਰ ਦੇ ਹਲਕਾ ਜੰਡਿਆਲਾ ਦੇ ਗਹਿਰੀ ਰੋਡ 'ਤੇ ਬੀਤੀ ਰਾਤ ਲੁਟੇਰਿਆਂ ਵਲੋਂ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਦੀ ਕੋਸ਼ਿਸ਼ ਕੀਤੀ ਗਈ 

ਪਾਕਿ 'ਚ ਹਰ ਮਹੀਨੇ 70 ਤੋਂ ਵੱਧ ਮਾਮਲੇ ਧਰਮ ਤਬਦੀਲੀ ਦੇ, ਪੜ੍ਹੋ ਖਾਸ ਰਿਪੋਰਟ
ਪਾਕਿਸਤਾਨ 'ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ 'ਤੇ ਭੀੜ ਵੱਲੋਂ ਕੀਤੇ ਪਥਰਾਅ ਨੇ ਇਕ ਵਾਰ ਫਿਰ ਇਕ ਸਵਾਲ ਖੜ੍ਹਾ ਕਰ ਦਿੱਤਾ ਹੈ   

ਤਣਾਅ ਦੇ ਬਾਵਜੂਦ 58ਵੇਂ ਦਿਨ 948 ਸ਼ਰਧਾਲੂ ਸ੍ਰੀ ਕਰਤਾਰਪੁਰ ਸਾਹਿਬ ਹੋਏ ਨਤਮਸਤਕ
ਬੀਤੇ ਦਿਨੀਂ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ 'ਤੇ ਹੋਏ ਹਮਲੇ ਤੋਂ ਬਾਅਦ ਇੰਝ ਲੱਗਦਾ ਸੀ ਕਿ ਸ਼ਾਇਦ ਤਣਾਅ ਦੇ ਚੱਲਦਿਆਂ 

 


author

rajwinder kaur

Content Editor

Related News