Punjab Wrap Up : ਪੜ੍ਹੋ 18 ਫਰਵਰੀ ਦੀਆਂ ਪੰਜਾਬ ਦੀਆਂ 10 ਵੱਡੀਆਂ ਖਬਰਾਂ

2/18/2020 6:25:29 PM

ਜਲੰਧਰ (ਵੈੱਬ ਡੈਸਕ) - ਅਕਾਲੀ ਦਲ 'ਚੋਂ ਮੁਅੱਤਲ ਕੀਤੇ ਗਏ ਸੁਖਦੇਵ ਸਿੰਘ ਢੀਂਡਸਾ ਨੇ ਬਾਦਲ ਪਰਿਵਾਰ ਤੋਂ ਅਕਾਲੀ ਦਲ ਨੂੰ ਛੁਡਾਉਣ ਲਈ ਮੁਹਿੰਮ ਜ਼ੋਰਾਂ ਸ਼ੋਰਾਂ ਨਾਲ ਵਿੱਢੀ ਹੋਈ ਹੈ। ਦੂਜੇ ਪਾਸੇ ਸਾਬਕਾ ਵਿਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਸਿਰਕੱਢ ਆਗੂ ਤੇ ਮਾਰਕੀਟ ਕਮੇਟੀ ਦੇ ਸਾਬਕਾ ਚੈਅਰਮੇਨ ਭੋਲਾ ਸਿੰਘ ਵਿਰਕ ਦੇ ਦਫਤਰ ਪੁੱਜੇ। ਤੁਹਾਨੂੰ ਦੱਸ ਦੇਈਏ ਕਿ 'ਜਗ ਬਾਣੀ' ਵਲੋਂ ਪਾਠਕਾਂ ਨੂੰ ਦਿਨ ਭਰ ਦੀਆਂ ਵੱਡੀਆਂ ਖਬਰਾਂ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ। ਇਸ ਨਿਊਂਜ਼ ਬੁਲੇਟਿਨ 'ਚ ਅਸੀਂ ਤੁਹਾਨੂੰ ਪੰਜਾਬ ਨਾਲ ਜੁੜੀਆਂ ਖ਼ਬਰਾਂ ਦੱਸਾਂਗੇ-

 

ਬਾਦਲਾਂ ਖਿਲਾਫ ਢੀਂਡਸਾ ਦਾ ਮਾਸਟਰ ਪਲਾਨ, ਮਾਰਚ 'ਚ ਦੇਣਗੇ ਵੱਡਾ ਝਟਕਾ     
ਅਕਾਲੀ ਦਲ 'ਚੋਂ ਮੁਅੱਤਲ ਕੀਤੇ ਗਏ ਸੁਖਦੇਵ ਸਿੰਘ ਢੀਂਡਸਾ ਨੇ ਬਾਦਲ ਪਰਿਵਾਰ ਤੋਂ ਅਕਾਲੀ ਦਲ ਨੂੰ ਛੁਡਾਉਣ ਲਈ ਮੁਹਿੰਮ ਜ਼ੋਰਾਂ ਸ਼ੋਰਾਂ ਨਾਲ ਵਿੱਢੀ ਹੋਈ ਹੈ।

ਦਿੱਲੀ 'ਚ 'ਆਪ' ਦੀ ਜਿੱਤ ਦਾ ਪੰਜਾਬ 'ਤੇ ਨਹੀਂ ਪਏਗਾ ਕੋਈ ਅਸਰ : ਢੀਂਡਸਾ (ਵੀਡੀਓ)     
ਸਾਬਕਾ ਵਿਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਸਿਰਕੱਢ ਆਗੂ ਤੇ ਮਾਰਕੀਟ ਕਮੇਟੀ ਦੇ ਸਾਬਕਾ ਚੈਅਰਮੇਨ ਭੋਲਾ...

ਗੈਰ-ਜ਼ਮਾਨਤੀ ਵਾਰੰਟ ਜਾਰੀ ਹੋਣ ਮਗਰੋਂ ਸਿਮਰਜੀਤ ਬੈਂਸ ਨੂੰ ਮਿਲੀ ਜ਼ਮਾਨਤ
ਗੈਰ-ਜ਼ਮਾਨਤੀ ਵਾਰੰਟ ਜਾਰੀ ਹੋਣ ਤੋਂ ਬਾਅਦ ਲੋਕ ਇਨਸਾਫ ਪਾਰਟੀ ਦੇ ਆਗੂ ਸਿਮਰਜੀਤ ਸਿੰਘ ਬੈਂਸ 

ਨਹੀਂ ਰਹੇ ਨੌਜਵਾਨ ਪੱਤਰਕਾਰ 'ਅਮਨ ਬਰਾੜ'     
ਪੰਜਾਬ 'ਚ ਬਤੌਰ ਰਿਪੋਰਟਰ ਆਪਣੀਆਂ ਸੇਵਾਵਾਂ ਦੇਣ ਵਾਲੇ ਨੌਜਵਾਨ ਪੱਤਰਕਾਰ ਅਮਨ ਬਰਾੜ (23) ਇਸ ਦੁਨੀਆ ਨੂੰ ਅਲਵਿਦਾ...

ਗੈਰ ਜ਼ਮਾਨਤੀ ਵਾਰੰਟ ਜਾਰੀ ਹੋਣ 'ਤੇ ਬੋਲੇ ਬੈਂਸ, 'ਅਦਾਲਤ 'ਚ ਪੇਸ਼ ਕਰਾਂਗਾ ਸਬੂਤ' 
ਪਟਿਆਲਾ ਅਦਾਲਤ ਵਲੋਂ ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਖਿਲਾਫ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤੇ 

'ਆਪ' 'ਚ ਵਾਪਸੀ 'ਤੇ ਜਾਣੋ ਕੀ ਬੋਲੇ ਸੁਖਪਾਲ ਸਿੰਘ ਖਹਿਰਾ
 ਆਮ ਆਦਮੀ ਪਾਰਟੀ 'ਚ ਵਾਪਸੀ ਕਰਨ ਦੇ ਲੱਗ ਰਹੇ ਕਿਆਸਾਂ ਬਾਰੇ ਹਲਕਾ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਮੀਡੀਆ ਨੂੰ ...

ਪ੍ਰੇਮੀ ਨੇ ਪ੍ਰੇਮਿਕਾ ਦੇ ਪਤੀ ’ਤੇ ਪਹਿਲਾਂ ਚਲਾਈਆਂ ਗੋਲੀਆਂ, ਫਿਰ ਗੱਡੀ ਚੜ੍ਹਾ ਤੋੜਿਆ ਪੈਰ     
ਬੀਤੀ ਦੇਰ ਰਾਤ ਬਟਾਲਾ ਦੇ ਨਿਊ ਮਾਡਲ ਟਾਊਨ ਇਲਾਕੇ ’ਚ ਇਕ ਪ੍ਰੇਮੀ ਵਲੋਂ ਆਪਣੀ ਪ੍ਰੇਮਿਕਾ ਦੇ ਪਤੀ ਨੂੰ ਮਾਰ 

ਰੋਂਦਿਆਂ ਕੁਰਲਾਉਂਦਿਆਂ ਬੱਚਿਆਂ ਦੀਆਂ ਅਸਥੀਆਂ ਨੂੰ ਜਲ ਪ੍ਰਵਾਹ ਲਈ ਕੀਰਤਪੁਰ ਸਾਹਿਬ ਰਵਾਨਾ ਹੋਏ ਪਰਿਵਾਰ     
ਚੀਕਾਂ ਅਤੇ ਧਾਹਾਂ ਦੀਆਂ ਆਵਾਜ਼ਾਂ ਨੇ ਅੱਜ ਫਿਰ ਉਸ ਮਨਹੂਸ ਸਕੂਲ ਵੈਨ ਦੇ ਰੂਹ ਕੰਬਾਊ ਦ੍ਰਿਸ਼ ਨੂੰ ਲੋਕਾਂ ਦੀਆਂ ਅੱਖਾਂ ਸਾਹਮਣੇ ਲਿਆ ਦਿੱਤਾ...

550ਵੇਂ ਪ੍ਰਕਾਸ਼ ਪੁਰਬ 'ਤੇ ਕੇਂਦਰ ਵਲੋਂ ਭੇਜੇ ਮਿੱਟੀ ਦੇ ਤੇਲ 'ਤੇ 'ਬੈਂਸ' ਦਾ ਵੱਡਾ ਖੁਲਾਸਾ      
ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਕੇਂਦਰ ਸਰਕਾਰ ਵਲੋਂ ਜਿਹੜਾ...

'ਹੋਲੀ' ਮੌਕੇ ਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਖਾਸ ਖਬਰ 
ਹੋਲੀ ਮੌਕੇ ਸ਼੍ਰੀ ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਰੇਲਵੇ ਵਿਭਾਗ ਸਪੈਸ਼ਲ ਟਰੇਨਾਂ ਚਲਾਉਣ ਜਾ ਰਿਹਾ ਹੈ।

ਇਤਿਹਾਸ ਦੀ ਡਾਇਰੀ: ਸਮਝੌਤਾ ਐਕਸਪ੍ਰੈੱਸ ਬਲਾਸਟ, ਬਦਲੇ ਦੀ ਅੱਗ ਨੇ ਨਿਗਲੇ ਕਈ ਮਾਸੂਮ (ਵੀਡੀਓ)
ਸਵਾਮੀ ਵਿਵੇਕਾਨੰਦ ਨੂੰ ਆਧੁਨਿਕ ਯੁਗ 'ਚ ਨੌਜਵਾਨਾਂ ਲਈ ਇੱਕ ਆਦਰਸ਼ ਪ੍ਰੇਰਣਾ ਦਾ ਸਰੋਤ ਮਨਾਇਆ ਜਾਂਦਾ ਹੈ ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

rajwinder kaur

This news is Edited By rajwinder kaur