Punjab Wrap Up : ਪੜ੍ਹੋ 01 ਮਾਰਚ ਦੀਆਂ ਪੰਜਾਬ ਦੀਆਂ 10 ਵੱਡੀਆਂ ਖਬਰਾਂ

03/01/2020 6:51:59 PM

ਜਲੰਧਰ (ਵੈੱਬ ਡੈਸਕ) - 'ਆਪ' ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵੱਲੋਂ ਦਿੱਲੀ ਦੇ ਵਿਧਾਇਕ ਜਰਨੈਲ ਸਿੰਘ ਨੂੰ ਪੰਜਾਬ 'ਚ ਇੰਚਾਰਜ ਬਣਾਇਆ ਗਿਆ ਹੈ। ਉਨ੍ਹਾਂ ਨੇ ਨਵਜੋਤ ਸਿੱਧੂ ਸਣੇ ਹੋਰ ਲੀਡਰਾਂ ਨੂੰ ਵੀ ਪਾਰਟੀ 'ਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਹੈ। ਦੂਜੇ ਪਾਸੇ ਕੈਪਟਨ ਸਰਕਾਰ ਦੇ ਖਿਲਾਫ ਸ਼੍ਰੋਮਣੀ ਅਕਾਲੀ ਦਲ ਵਲੋਂ ਅੱਜ ਬਠਿੰਡਾ ’ਚ ਰੈਲੀ ਕੀਤੀ ਜਾ ਰਹੀ ਹੈ। ਤੁਹਾਨੂੰ ਦੱਸ ਦੇਈਏ ਕਿ 'ਜਗ ਬਾਣੀ' ਵਲੋਂ ਪਾਠਕਾਂ ਨੂੰ ਦਿਨ ਭਰ ਦੀਆਂ ਵੱਡੀਆਂ ਖਬਰਾਂ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ। ਇਸ ਨਿਊਂਜ਼ ਬੁਲੇਟਿਨ 'ਚ ਅਸੀਂ ਤੁਹਾਨੂੰ ਪੰਜਾਬ ਨਾਲ ਜੁੜੀਆਂ ਖ਼ਬਰਾਂ ਦੱਸਾਂਗੇ-

 

'ਆਪ' ਦੇ ਸਿੱਧੂ 'ਤੇ ਸਿਆਸੀ ਡੋਰੇ, ਮਾਨ ਨੇ ਕਿਹਾ-ਪਾਰਟੀ 'ਚ ਆਉਣ 'ਤੇ ਕਰਾਂਗਾ 'ਵੈੱਲਕਮ
'ਆਪ' ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵੱਲੋਂ ਦਿੱਲੀ ਦੇ ਵਿਧਾਇਕ ਜਰਨੈਲ ਸਿੰਘ ਨੂੰ ਪੰਜਾਬ 'ਚ ਇੰਚਾਰਜ ਬਣਾਇਆ ਗਿਆ ਹੈ।   

ਬਠਿੰਡਾ ਰੈਲੀ ’ਚ ਪ੍ਰਕਾਸ਼ ਸਿੰਘ ਬਾਦਲ ਨੇ ਕਾਂਗਰਸ ਸਰਕਾਰ ’ਤੇ ਕੀਤੇ ਤਿੱਖੇ ਹਮਲੇ 
ਕੈਪਟਨ ਸਰਕਾਰ ਦੇ ਖਿਲਾਫ ਸ਼੍ਰੋਮਣੀ ਅਕਾਲੀ ਦਲ ਵਲੋਂ ਅੱਜ ਬਠਿੰਡਾ ’ਚ ਰੈਲੀ ਕੀਤੀ ਜਾ ਰਹੀ ਹੈ।

ਜਨਤਾ ਦੇ ਪੱਲੇ ਪਿਆ ਸਭ ਤੋਂ ਨਾਲਾਇਕ ਮੁੱਖ ਮੰਤਰੀ : ਸੁਖਬੀਰ ਬਾਦਲ     
ਸੂਬੇ ਦੀ ਮਾੜੀ ਹਾਲਤ ਦੀ ਜ਼ਿੰਮੇਵਾਰ ਕਾਂਗਰਸ ਸਰਕਾਰ ਦੇ ਕੁਸਾਸ਼ਨ ਅਤੇ ਮਾੜੀਆਂ ਨੀਤੀਆਂ ਤੋਂ ਦੁਖੀ ਸ਼੍ਰੋਮਣੀ ਅਕਾਲੀ ਦਲ ਵਲੋਂ ਅੱਜ ਬਠਿੰਡਾ ’ਚ ਰੈਲੀ ਕੀਤੀ ਜਾ ਰਹੀ ਹੈ। 

'ਹੋਲੀ ਬੰਪਰ' ਨੇ ਚਮਕਾਈ ਇਸ ਪੰਜਾਬੀ ਦੀ ਕਿਸਮਤ, ਜਿੱਤੀ 1.5 ਕਰੋੜ ਦੀ ਲਾਟਰੀ 
'ਕਰ ਭਲਾ, ਹੋ ਭਲਾ' ਵਾਲੀ ਕਹਾਵਤ ਤਾਂ ਤੁਸੀਂ ਸੁਣੀ ਹੀ ਹੋਵੇਗੀ। ਇਸ ਕਹਾਵਤ ਨੂੰ ਫਾਜ਼ਿਲਕਾ ਦੇ ਰਹਿਣ ਵਾਲੇ ਸਰਵਣ ਸਿੰਘ ਨੇ ਉਸ ਸਮੇਂ ਸੱਚ ਕਰ ਦਿਖਾਇਆ ਜਦੋਂ ਪੰਜਾਬ ਸਰਕਾਰ ਵਲੋਂ ਕੱਢੇ ਜਾਣ ਵਾਲੇ ਹੌਲੀ ਬੰਪਰ ਦਾ ਪਹਿਲਾਂ ਉਸ ਨੇ ਜਿੱਤ ਲਿਆ।

ਇਨਸਾਨੀਅਤ ਸ਼ਰਮਸਾਰ : ਫਿਰੋਜ਼ਪੁਰ ’ਚੋਂ ਬਰਾਮਦ ਹੋਇਆ ਨਵ-ਜੰਮੇ ਬੱਚੇ ਦਾ ਭਰੂਣ     
ਫਿਰੋਜ਼ਪੁਰ ਸ਼ਹਿਰ ਸਥਿਤ ਕਸੂਰੀ ਗੇਟ ਨੇੜੇ ਇਕ ਨਵ ਜੰਮੇ ਬੱਚੇ ਦਾ ਭਰੂਣ ਮਿਲਣ ਦੀ ਸੂਚਨਾ ਮਿਲੀ ਹੈ। 

ਅੰਬਰਸਰੀਆਂ ਦੀ ਲਗਜ਼ਰੀ ਟਰਾਲੀ, ਲਗਜ਼ਰੀ ਗੱਡੀਆਂ ਨੂੰ ਪਾਉਂਦੀ ਹੈ ਮਾਤ     
ਲਗਜ਼ਰੀ ਗੱਡੀਆਂ ਨੂੰ ਮਾਤ ਪਾਉਂਦੀ ਅੰਬਰਸਰੀਆਂ ਦੀ ਲਗਜ਼ਰੀ ਟਰਾਲੀ ਸੰਗਤ ਨੂੰ ਹੋਲੇ-ਮਹੱਲੇ 'ਤੇ ਲੈ ਕੇ ਜਾ ਰਹੀ

ਪੰਜਾਬ ਲਾਟਰੀਜ਼ ਵਿਭਾਗ ਨੇ ਐਲਾਨਿਆ ਹੋਲੀ ਬੰਪਰ ਦਾ ਨਤੀਜਾ     
ਪੰਜਾਬ ਲਾਟਰੀਜ਼ ਵਿਭਾਗ ਵਲੋਂ ਸ਼ਨੀਵਾਰ ਨੂੰ ਲੁਧਿਆਣਾ ਵਿਖੇ ਪੰਜਾਬ ਰਾਜ ਹੋਲੀ ਬੰਪਰ-2020 ਦਾ ਨਤੀਜਾ ਐਲਾਨ ਦਿੱਤਾ ਗਿਆ

ਅੰਮ੍ਰਿਤਸਰ 'ਚ ਨੌਜਵਾਨ ਦਾ ਬੇਰਹਿਮੀ ਨਾਲ ਕਤਲ
ਪੁਲਸ ਥਾਣਾ ਰਾਜਾਸਾਂਸੀ ਦੇ ਅਧੀਨ ਪਿੰਡ ਭਿੱਟੇਵੰਡ 'ਚ ਇਕ ਨੌਜਵਾਨ ਦਾ ਕੁਝ ਲੋਕਾਂ ਵਲੋਂ ਬੇਰਹਿਮੀ

ਦਿੱਲੀ ਹਿੰਸਾ ਦੇ ਵਿਰੋਧ 'ਚ ਕਿਸਾਨਾਂ ਨੇ ਬਠਿੰਡਾ-ਚੰਡੀਗੜ੍ਹ ਰੇਲਵੇ ਟਰੈਕ ਕੀਤਾ ਜਾਮ
ਆਏ ਦਿਨ ਹੋ ਰਹੇ ਹਾਦਸਿਆਂ ਦੇ ਬਾਅਦ ਵੀ ਲੋਕ ਕੋਈ ਸਬਕ ਨਹੀਂ ਲੈ ਰਹੇ। ਨਤੀਜਾ ਅਣਮੋਲ 

ਸਿੱਖਿਆ ਮੰਤਰੀ ਦੀ ਕੋਠੀ ਘੇਰਨ ਪੁੱਜੇ ਅਧਿਆਪਕਾਂ ਨਾਲ ਪੁਲਸ ਦੀ ਧੱਕਾ-ਮੁੱਕੀ
ਪਿਛਲੇ 5 ਮਹੀਨਿਆਂ ਤੋਂ ਸੰਗਰੂਰ ਵਿਖੇ ਪੰਜਾਬ ਸਰਕਾਰ ਖਿਲਾਫ ਸੰਘਰਸ਼ ਕਰ ਰਹੇ ਟੈੱਟ ਪਾਸ 

 

rajwinder kaur

This news is Content Editor rajwinder kaur