Punjab Wrap Up : ਪੜ੍ਹੋ 22 ਮਾਰਚ ਦੀਆਂ ਪੰਜਾਬ ਦੀਆਂ 10 ਵੱਡੀਆਂ ਖਬਰਾਂ

Sunday, Mar 22, 2020 - 06:20 PM (IST)

Punjab Wrap Up : ਪੜ੍ਹੋ 22 ਮਾਰਚ ਦੀਆਂ ਪੰਜਾਬ ਦੀਆਂ 10 ਵੱਡੀਆਂ ਖਬਰਾਂ

ਜਲੰਧਰ (ਵੈੱਬ ਡੈਸਕ) - ਪੰਜਾਬ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ। ਨਵਾਂਸ਼ਹਿਰ ਵਿਚ ਕੋਰੋਨਾ ਦੇ 7 ਹੋਰ ਮਰੀਜ਼ ਪਾਜ਼ੇਟਿਵ ਪਾਏ ਗਏ ਹਨ। ਇਹ ਉਹੀ ਲੋਕ ਹਨ ਜਿਹੜੇ 72 ਸਾਲਾ ਮ੍ਰਿਤਕ ਬਲਦੇਵ ਸਿੰਘ ਦੇ ਸੰਪਰਕ ਵਿਚ ਆਏ ਸਨ। ਦੂਜੇ ਪਾਸੇ ਕੋਰੋਨਾ ਦੇ ਚੱਲਦਿਆਂ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੌਮ ਦੇ ਨਾਂ ਸੰਦੇਸ਼ ਜਾਰੀ ਕਰਕੇ ਸਮੁੱਚੀ ਦੁਨੀਆ ਦੀਆਂ ਸਿੱਖ ਸੰਸਥਾਵਾਂ ਨੂੰ ਵਾਇਰਸ ਪੀੜਤ ਲੋਕਾਂ ਦੀ ਮਦਦ ਲਈ ਗੋਲਕਾਂ ਦੇ ਮੂੰਹ ਖੋਲ੍ਹਣ ਲਈ ਕਿਹਾ ਹੈ। ਤੁਹਾਨੂੰ ਦੱਸ ਦੇਈਏ ਕਿ 'ਜਗ ਬਾਣੀ' ਵਲੋਂ ਪਾਠਕਾਂ ਨੂੰ ਦਿਨ ਭਰ ਦੀਆਂ ਵੱਡੀਆਂ ਖਬਰਾਂ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ। ਇਸ ਨਿਊਂਜ਼ ਬੁਲੇਟਿਨ 'ਚ ਅਸੀਂ ਤੁਹਾਨੂੰ ਪੰਜਾਬ ਨਾਲ ਜੁੜੀਆਂ ਖ਼ਬਰਾਂ ਦੱਸਾਂਗੇ-

 

ਪੰਜਾਬ 'ਚ ਕੋਰੋਨਾ ਦਾ ਕਹਿਰ : ਨਵਾਂਸ਼ਹਿਰ ਦੇ 7 ਹੋਰ ਮਰੀਜ਼ ਆਏ ਪਾਜ਼ੇਟਿਵ
ਪੰਜਾਬ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ। ਨਵਾਂਸ਼ਹਿਰ ਵਿਚ ਕੋਰੋਨਾ ਦੇ 7 ਹੋਰ ਮਰੀਜ਼ ਪਾਜ਼ੇਟਿਵ ਪਾਏ ਗਏ ਹਨ। ਇਹ ਉਹੀ ਲੋਕ ਹਨ ਜਿਹੜੇ 72 ਸਾਲਾ ਮ੍ਰਿਤਕ ਬਲਦੇਵ ਸਿੰਘ ਦੇ ਸੰਪਰਕ ਵਿਚ ਆਏ ਸਨ। 

ਸ੍ਰੀ ਅਕਾਲ ਤਖਤ ਦੇ ਜਥੇਦਾਰ ਦਾ ਕੌਮ ਦੇ ਨਾਂ ਸੰਦੇਸ਼, ਪੀੜਤਾਂ ਲਈ ਗੋਲਕ ਦੇ ਮੂੰਹ ਖੋਲ੍ਹਣ ਲਈ ਕਿਹਾ 
ਦੁਨੀਆ ਵਿਚ ਫੈਲੀ ਕੋਰੋਨਾ ਵਾਇਰਸ ਦੇ ਚੱਲਦਿਆਂ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੌਮ ਦੇ ਨਾਂ ਸੰਦੇਸ਼ ਜਾਰੀ ਕਰਕੇ ਸਮੁੱਚੀ ਦੁਨੀਆ ਦੀਆਂ ਸਿੱਖ ਸੰਸਥਾਵਾਂ ਨੂੰ ਵਾਇਰਸ ਪੀੜਤ ਲੋਕਾਂ ਦੀ ਮਦਦ ਲਈ ਗੋਲਕਾਂ ਦੇ ਮੂੰਹ ਖੋਲ੍ਹਣ ਲਈ ਕਿਹਾ ਹੈ।

ਹੋਲੇ ਮਹੱਲੇ ਮੌਕੇ ਇਸ ਵਿਅਕਤੀ ਕੋਲ ਗਿਆ ਕੋਰੋਨਾ ਨਾਲ ਮਰਨ ਵਾਲਾ ਬਲਦੇਵ
ਸ੍ਰੀ ਅਨੰਦਪੁਰ ਸਾਹਿਬ ਦੇ ਭਾਈ ਜੈਤਾ ਜੀ ਸਿਵਲ ਹਸਪਤਾਲ ਵਿਖੇ ਅੱਜ ਦੇਰ ਸ਼ਾਮ ਉਸ ਸਮੇਂ ਸਨਸਨੀ ਫੈਲ ਗਈ,

ਕੋਰੋਨਾ : ਸਟੈਂਪ ਲੱਗਣ ਦੇ ਬਾਵਜੂਦ 'ਕਰਫਿਊ' 'ਚ ਘੁੰਮ ਰਿਹਾ ਆਸਟਰੇਲੀਆ ਤੋਂ ਆਇਆ ਪਰਿਵਾਰ ਕਾਬੂ 
ਖੰਨਾ ਦੇ ਪਿੰਡ ਜਰਗ 'ਚ ਸਿਹਤ ਵਿਭਾਗ ਅਤੇ ਪੁਲਸ ਦੀ ਟੀਮ ਨੇ ਇਟਲੀ ਤੋਂ ਆਏ ਚਾਰ ਕੋਰੋਨਾ ਦਾ ਸ਼ੱਕੀ ਮਰੀਜ਼ਾਂ ਨੂੰ ਨਿਯਮਾਂ ਦੀਆਂ ਧੱਜੀਆਂ ਉਡਾ ਆਮ ਘੁੰਮਦੇ ਹੋਏ 

ਜਨਤਾ ਕਰਫਿਊ ’ਤੇ ਬੋਲੇ ਪੰਜਾਬੀ ਸਿਤਾਰੇ, ਦਿੱਤੀ ਆਪੋ ਆਪਣੀ ਰਾਏ
ਕੋਰੋਨਾ ਵਾਇਰਸ ਨੂੰ ਲੈ ਕੇ ਜਿੱਥੇ ਫਿਲਮੀ ਸਿਤਾਰਿਆਂ ਵਲੋਂ ਲੋਕਾਂ ਨੂੰ ਘਰਾਂ ਵਿਚ ਰਹਿਣ ਦੀ ਅਪੀਲ ਕੀਤੀ ਜਾ ਰਹੀ ਹੈ

ਛਿੱਕੇ ਟੰਗਿਆ ‘ਜਨਤਾ ਕਰਫਿਊ’, ਕੈਨੇਡੀਅਨ ਭਰਾ ਸਣੇ ਬਰਾਤ ਲੈ ਲਾੜੀ ਵਿਆਹੁਣ ਨਿਕਲਿਆ ਲਾੜਾ
ਭਾਰਤ ਸਰਕਾਰ ਦੇ ਨਿਰਦੇਸ਼ਾਂ ਅਧੀਨ ਜਨਤਾ ਕਰਫਿਊ ਦਾ ਕੁਝ ਕੁ ਲੋਕਾਂ ’ਤੇ ਅਸਰ ਦਿਖਾਈ ਨਹੀਂ ਦੇ ਰਿਹਾ

ਮਾਲਵਾ ’ਚ ਦਿਖਾਈ ਦਿੱਤਾ ‘ਜਨਤਾ ਕਰਫਿਊ’ ਦਾ ਅਸਰ, ਥੰਮ ਗਈ ਜ਼ਿੰਦਗੀ ਦੀ ਰਫ਼ਤਾਰ (ਤਸਵੀਰਾਂ)
ਕੋਰੋਨਾ ਵਾਇਰਸ ਦਾ ਕਹਿਰ ਹਰ ਪਾਸੇ ਦੇਖਣ ਨੂੰ ਮਿਲ ਰਿਹਾ ਹੈ, ਜਿਸ ਕਾਰਨ ਕਈ ਲੋਕ ਇਸ ਦੀ ਲਪੇਟ ’ਚ ਆ ਰਹੇ ਹਨ। 

'ਜਨਤਾ ਕਰਫਿਊ' ਦਾ ਮਾਝੇ 'ਚ ਭਰਪੂਰ ਅਸਰ, ਚਾਰੇ ਪਾਸੇ ਛਾਇਆ ਸੰਨਾਟਾ (ਤਸਵੀਰਾਂ)
ਦੁਨੀਆ ਭਰ 'ਚ ਫੈਲ ਚੁੱਕੇ ਖਤਰਨਾਕ ਕੋਰੋਨਾਵਾਇਰਸ ਦਾ ਕਹਿਰ ਹੁਣ ਵੀ ਜਾਰੀ ਹੈ। 

ਦੁਆਬਾ 'ਚ 'ਜਨਤਾ ਕਰਫਿਊ' ਦਾ ਅਸਰ ਸੜਕਾਂ 'ਤੇ ਪਸਰੀ ਸੁੰਨ, ਦੇਖੋ ਤਸਵੀਰਾਂ 
ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਦਿੱਤੇ ਗਏ ਬੰਦ ਦੇ ਸੱਦੇ 'ਜਨਤਾ ਕਰਫਿਊ' ਕਾਰਨ 

'ਜਨਤਾ ਕਰਫਿਊ' ਦੌਰਾਨ ਪੰਜਾਬ ਪੂਰੀ ਤਰ੍ਹਾਂ ਬੰਦ ਪਰ ਠੇਕੇ ਖੁੱਲ੍ਹੇ (ਤਸਵੀਰਾਂ)
ਦੁਨੀਆ ਭਰ ਵਿਚ ਭਿਆਨਕ ਮਹਾਮਾਰੀ ਦਾ ਰੂਪ ਧਾਰਨ ਕਰ ਚੁੱਕੇ ਕੋਰੋਨਾ ਵਾਇਰਸ ਨੇ ਜਿੱਥੇ ਦੁਨੀਆ ਭਰ |'ਚ ਤਬਾਹੀ ਮਚਾਈ ਹੋਈ ਹੈ


author

rajwinder kaur

Content Editor

Related News