Punjab Wrap Up : ਪੜ੍ਹੋ 29 ਮਾਰਚ ਦੀਆਂ ਪੰਜਾਬ ਦੀਆਂ 10 ਵੱਡੀਆਂ ਖਬਰਾਂ

03/29/2020 6:57:42 PM

ਜਲੰਧਰ (ਵੈੱਬ ਡੈਸਕ) - ਕੋਰੋਨਾ ਵਾਇਰਸ ਕਾਰਨ ਪੈਦਾ ਹੋਏ ਸੰਕਟ ਨਾਲ ਨਜਿੱਠਣ ਅਤੇ ਇਸ ਸਥਿਤੀ ਮੌਕੇ ਕੀਤੇ ਜਾ ਰਹੇ ਪ੍ਰਬੰਧਾਂ ਦੇ ਅਮਲ ਨੂੰ ਲੀਹਾਂ 'ਤੇ ਲਿਆਉਣ ਲਈ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਚਾਰ ਕਮੇਟੀਆਂ ਬਣਾਈਆਂ ਹਨ। ਦੂਜੇ ਪਾਸੇ ਕੋਰੋਨਾ ਵਾਇਰਸ ਦਾ ਕਹਿਰ ਪੂਰੀ ਦੁਨੀਆਂ ’ਚ ਦੇਖਣ ਨੂੰ ਮਿਲ ਰਿਹਾ ਹੈ। ਤੁਹਾਨੂੰ ਦੱਸ ਦੇਈਏ ਕਿ 'ਜਗ ਬਾਣੀ' ਵਲੋਂ ਪਾਠਕਾਂ ਨੂੰ ਦਿਨ ਭਰ ਦੀਆਂ ਵੱਡੀਆਂ ਖਬਰਾਂ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ। ਇਸ ਨਿਊਂਜ਼ ਬੁਲੇਟਿਨ 'ਚ ਅਸੀਂ ਤੁਹਾਨੂੰ ਪੰਜਾਬ ਨਾਲ ਜੁੜੀਆਂ ਖ਼ਬਰਾਂ ਦੱਸਾਂਗੇ- 

 

ਕੈਪਟਨ ਵਲੋਂ ਕੋਵਿਡ-19 ਕਾਰਨ ਪੈਦੀ ਹੋਈ ਸਥਿਤੀ ਨਾਲ ਨਜਿੱਠਣ ਲਈ 4 ਕਮੇਟੀਆਂ ਦਾ ਗਠਨ 
ਕੋਰੋਨਾ ਵਾਇਰਸ ਕਾਰਨ ਪੈਦਾ ਹੋਏ ਸੰਕਟ ਨਾਲ ਨਜਿੱਠਣ ਅਤੇ ਇਸ ਸਥਿਤੀ ਮੌਕੇ ਕੀਤੇ ਜਾ ਰਹੇ ਪ੍ਰਬੰਧਾਂ ਦੇ ਅਮਲ ਨੂੰ

ਕੋਰੋਨਾ ਕਰਫ਼ਿਊ ਦੇ ਸਮੇਂ ਸ੍ਰੀ ਹਰਿਮੰਦਰ ਸਾਹਿਬ ਗਲਿਆਰੇ ਦੀਆਂ ਦੇਖੋ ਖਾਸ ਤਸਵੀਰਾਂ
ਕੋਰੋਨਾ ਵਾਇਰਸ ਦਾ ਕਹਿਰ ਪੂਰੀ ਦੁਨੀਆਂ ’ਚ ਦੇਖਣ ਨੂੰ ਮਿਲ ਰਿਹਾ ਹੈ। ਇਸ ਕਹਿਰ ਦੇ ਕਾਰਨ ਸਰਕਾਰ

ਖਾਣਾ ਨਾ ਮਿਲਣ ਕਾਰਣ ਸੌਂ ਰਹੇ ਸਨ ਭੁੱਖੇ ਮਜ਼ਦੂਰ, ਤੇਜਪ੍ਰਤਾਪ ਨੇ ਕੈਪਟਨ ਨੂੰ ਕੀਤਾ ਟਵੀਟ 
ਕਰਫਿਊ ਦੇ ਹਾਲਾਤ ’ਚ ਖਾਣਾ ਨਾ ਮਿਲਣ ਕਾਰਣ ਪਿਛਲੇ 2 ਦਿਨਾਂ ਤੋਂ ਭੁੱਖੇ ਸੌਂ ਰਹੇ ਬਿਹਾਰ ਦੇ ਕੁਝ ਮਜ਼ਦੂਰਾਂ

ਹੋਲੇ-ਮਹੱਲੇ ਤੋਂ ਪਰਤੇ ਵਿਅਕਤੀ ਦੀ ਸ਼ੱਕੀ ਹਾਲਾਤ 'ਚ ਮੌਤ, ਕੋਰੋਨਾ ਦੇ ਡਰੋਂ ਲਾਸ਼ ਨੂੰ ਹੱਥ ਲਾਉਣ ਤੋਂ ਕਰਤਾਉਣ ਲੱਗਾ ਪਰਿਵਾਰ 
ਕੋਰੋਨਾ ਵਾਇਰਸ ਦੇ ਖੌਫ ਕਾਰਨ ਅੱਜ ਹਾਲਾਤ ਇਹ ਹੋ ਗਏ ਹਨ ਕਿ ਲੋਕਾਂ 'ਚ ਖੂਨ ਦੇ ਰਿਸ਼ਤੇ ਵੀ ਮਿਟਦੇ ਜਾ ਰਹੇ ਹਨ

ਅਜਨਾਲਾ ਦੇ ਸਿਵਲ ਹਸਪਤਾਲ 'ਚ ਖੁਦ ਪਹੁੰਚਿਆ ਕੋਰੋਨਾ ਦਾ ਸ਼ੱਕੀ ਮਰੀਜ਼, ਕੀਤਾ ਖੁਲਾਸਾ 
ਅੱਜ ਸਿਵਲ ਹਸਪਤਾਲ ਅਜਨਾਲਾ 'ਚ ਬਾਅਦ ਦੁਪਹਿਰ ਉਸ ਵੇਲੇ ਹਫੜਾ-ਤਫੜੀ ਮੱਚ ਗਈ ਜਦੋਂ ਇਕ ਨੇੜਲੇ ਸਰਹੱਦੀ ਪਿੰਡ ਦੇ ਵਿਅਕਤੀ ਨੇ ਅਜਨਾਲਾ 

ਪਿੰਡ ਰਾਮਪੁਰ ਸ਼ੈਣੀਆਂ ਦੇ ਨੌਜਵਾਨ ਦਾ ਟੈਸਟ ਪਾਜ਼ੀਟਿਵ ਆਉਣ 'ਤੇ ਚੁੱਕੇ 14 ਨੇੜਲੇ ਵਿਅਕਤੀ
ਪਟਿਆਲਾ ਜ਼ਿਲੇ ’ਚ ਘਨੌਰ ਹਲਕੇ ਦੇ ਪਿੰਡ ਰਾਮਪੁਰ ਸ਼ੈਣੀਆਂ ਦੇ 21 ਸਾਲਾ ਨੌਜਵਾਨ ਦਾ ਕੋਰੋਨਾ

ਕੋਰੋਨਾ ਵਾਇਰਸ ਸੰਕਟ ਦਰਮਿਆਨ ਪੰਜਾਬ ਸਰਕਾਰ ਦਾ ਇਕ ਹੋਰ ਵੱਡਾ ਐਲਾਨ 
ਕੋਰੋਨਾ ਵਾਇਰਸ ਕਾਰਨ ਭਾਰਤ ਸਰਕਾਰ ਵੱਲੋਂ ਦੇਸ਼ ਵਿਆਪੀ ਲਾਕ ਡਾਊਨ ਕੀਤਾ ਹੋਇਆ ਹੈ ਜਦਕਿ ਪੰਜਾਬ ਸਰਕਾਰ ਵੱਲੋਂ ਸੂਬੇ 'ਚ ਅਣਮਿੱਥੇ ਸਮੇਂ ਲਈ ਕਰਫਿਊ ਲਗਾਇਆ ਗਿਆ ਹੈ। 

ਪੰਜਾਬ ਸਰਕਾਰ ਦਾ ਐਲਾਨ, ਕਰਫਿਊ ਦੇ ਚੱਲਦਿਆਂ 30-31 ਮਾਰਚ ਨੂੰ ਖੁੱਲ੍ਹਣਗੇ ਬੈਂਕ 
ਪੰਜਾਬ ਵਿਚ ਲੱਗੇ ਕਰਫ਼ਿਊ ਦੇ ਚੱਲਦਿਆਂ ਵਿੱਤੀ ਲੈਣ ਦੇਣ 'ਚ ਲੋਕਾਂ ਦੀ ਸਹੂਲਤ ਲਈ 30 ਤੇ 31 ਮਾਰਚ ਨੂੰ ਬੈਂਕ ਖੁੱਲ੍ਹਣਗੇ 


rajwinder kaur

Content Editor

Related News