Punjab Wrap Up : ਪੜ੍ਹੋ 05 ਅਪ੍ਰੈਲ ਦੀਆਂ ਪੰਜਾਬ ਦੀਆਂ 10 ਵੱਡੀਆਂ ਖਬਰਾਂ

04/05/2020 6:28:50 PM

ਜਲੰਧਰ (ਵੈੱਬ ਡੈਸਕ) - ਪੰਜਾਬ ਵਿਚ ਕੋਰੋਨਾ ਵਾਇਰਸ ਕਾਰਨ ਛੇਵੀਂ ਅਤੇ ਲੁਧਿਆਣਾ ਵਿਚ ਦੂਜੀ ਮੌਤ ਹੋਣ ਦੀ ਖਬਰ ਮਿਲੀ ਹੈ। ਲੁਧਿਆਣਾ ਦੇ ਫੋਰਟਿਸ ਹਸਪਤਾਲ 'ਚ ਦਾਖ਼ਲ ਕੋਰੋਨਾ ਪੀੜਤ 70 ਸਾਲਾ ਬਜ਼ੁਰਗ ਮਹਿਲਾ ਦੀ ਮੌਤ ਹੋ ਗਈ। ਦੂਜੇ ਪਾਸੇ ਪੰਜਾਬ ਵਿਚ ਤੇਜ਼ੀ ਨਾਲ ਪੈਰ ਪਸਾਰ ਰਹੇ ਕੋਰੋਨਾ ਵਾਇਰਸ ਨੇ ਹੁਣ ਬਰਨਾਲਾ ਵਿਚ ਵੀ ਦਸਤਕ ਦੇ ਦਿੱਤੀ ਹੈ। ਤੁਹਾਨੂੰ ਦੱਸ ਦੇਈਏ ਕਿ 'ਜਗ ਬਾਣੀ' ਵਲੋਂ ਪਾਠਕਾਂ ਨੂੰ ਦਿਨ ਭਰ ਦੀਆਂ ਵੱਡੀਆਂ ਖਬਰਾਂ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ। ਇਸ ਨਿਊਂਜ਼ ਬੁਲੇਟਿਨ 'ਚ ਅਸੀਂ ਤੁਹਾਨੂੰ ਪੰਜਾਬ ਨਾਲ ਜੁੜੀਆਂ ਖ਼ਬਰਾਂ ਦੱਸਾਂਗੇ-

 

ਵੱਡੀ ਖਬਰ : ਪੰਜਾਬ ਵਿਚ ਕੋਰੋਨਾ ਵਾਇਰਸ ਕਾਰਨ ਛੇਵੀਂ ਮੌਤ 
ਪੰਜਾਬ ਵਿਚ ਕੋਰੋਨਾ ਵਾਇਰਸ ਕਾਰਨ ਛੇਵੀਂ ਅਤੇ ਲੁਧਿਆਣਾ ਵਿਚ ਦੂਜੀ ਮੌਤ ਹੋਣ ਦੀ ਖਬਰ ਮਿਲੀ ਹੈ। ਲੁਧਿਆਣਾ ਦੇ ਫੋਰਟਿਸ ਹਸਪਤਾਲ 'ਚ ਦਾਖ਼ਲ ਕੋਰੋਨਾ ਪੀੜਤ 70 ਸਾਲਾ ਬਜ਼ੁਰਗ ਮਹਿਲਾ ਦੀ ਮੌਤ ਹੋ ਗਈ। 

ਬਰਨਾਲਾ 'ਚ ਕੋਰੋਨਾ ਵਾਇਰਸ ਦੀ ਐਂਟਰੀ, 42 ਸਾਲਾ ਮਹਿਲਾ ਦੀ ਰਿਪੋਰਟ ਆਈ ਪਾਜ਼ੇਟਿਵ 
ਪੰਜਾਬ ਵਿਚ ਤੇਜ਼ੀ ਨਾਲ ਪੈਰ ਪਸਾਰ ਰਹੇ ਕੋਰੋਨਾ ਵਾਇਰਸ ਨੇ ਹੁਣ ਬਰਨਾਲਾ ਵਿਚ ਵੀ ਦਸਤਕ ਦੇ ਦਿੱਤੀ ਹੈ। 

ਪਾਕਿ ਸਥਿਤ ਸ਼੍ਰੀ ਕਟਾਸਰਾਜ ਦੇ ਅਮਰਕੁੰਡ ’ਚ ਦਿਖਾਈ ਦਿੱਤਾ ਚਮਤਕਾਰ, ਕੁਦਰਤੀ ਤੌਰ ’ਤੇ ਭਰਿਆ ਜਲ  
ਦੁਨੀਆ ਭਰ ਵਿਚ ਜਿੱਥੇ ਕੋਰੋਨਾ ਵਾਇਰਸ ਨੇ ਕਹਿਰ ਮਚਾਇਆ ਹੋਇਆ ਹੈ

ਦੇਸ਼ 'ਚ ਤਬਲੀਗੀ ਜਮਾਤ ਨੂੰ ਲੈ ਕੇ ਹਾਹਾਕਾਰ! ਬਠਿੰਡਾ ਪੁੱਜੇ 40 ਲੋਕਾਂ ਦੀ ਹੋਈ ਪਛਾਣ 
ਦਿੱਲੀ ਦੀ ਨਿਜ਼ਾਮੂਦੀਨ ਮਸਜਿਦ 'ਚ ਤਬਲੀਗੀ ਜਮਾਤ ਦੇ ਹਜ਼ਾਰਾਂ ਦੀ ਗਿਣਤੀ 'ਚ ਜਮ੍ਹਾ ਲੋਕਾਂ ਨੂੰ ਜਿਵੇਂ ਹੀ ਖਦੇੜਿਆ ਗਿਆ ਤਾਂ ਉਹ ਵੱਖ-ਵੱਖ ਖੇਤਰਾਂ 'ਚ ਪੁੱਜ ਗਏ, ਜਿਸ ਕਰਕੇ ਦੇਸ਼ 'ਚ ਹਾਹਾਕਾਰ ਮਚੀ ਹੋਈ ਹੈ। 

ਪੰਜਾਬ ਪੁਲਸ ਨੇ ਨਿਭਾਇਆ ਮਨੁੱਖਤਾ ਦਾ ਫਰਜ਼, ਗਰੀਬ ਦੀ ਮੌਤ ’ਤੇ ਪੂਰੀਆਂ ਕੀਤੀਆਂ ਰਸਮਾਂ (ਵੀਡੀਓ)   
ਸ੍ਰੀ ਮੁਕਤਸਰ ਸਾਹਿਬ ਵਿਖੇ ਪੰਜਾਬ ਪੁਲਸ ਵਲੋਂ ਜਿਥੇ ਕਰਫਿਊ ਦੌਰਾਨ ਆਪਣੀ ਜ਼ਿੰਮੇਵਾਰੀ  

ਖਾਣਾ ਬਣਾਉਂਦੇ ਸਮੇਂ ਸਿਲੰਡਰ ਲੀਕ ਹੋਣ ਨਾਲ ਹੋਇਆ ਧਮਾਕਾ, ਪਤੀ-ਪਤਨੀ ਸਣੇ ਬੱਚੇ ਝੁਲਸੇ      
ਲੁਧਿਆਣਾ ਦੇ ਸਮਰਾਲਾ ਚੌਕ ਵਿਖੇ ਥਾਣਾ ਡਵੀਜ਼ਨ ਨੰ. 7 ਇਲਾਕੇ ’ਚ ਗੁਰੂ ਅਰਜਨ ਦੇਵ ਨਗਰ ’ਚ 

ਲੁਧਿਆਣਾ ਜੇਲ ਬ੍ਰੇਕ ਦਾ ਇਕ ਕੈਦੀ ਮੰਡੀ ਗੋਬਿੰਦਗੜ੍ਹ ਤੋਂ ਗ੍ਰਿਫਤਾਰ  
ਇਕ ਪਾਸੇ ਜਿਥੇ ਸਾਰਾ ਪੁਲਸ ਵਿਭਾਗ ਕੋਰੋਨਾ ਬੀਮਾਰੀ ਦਾ ਮੁਕਾਬਲਾ ਕਰਨ ਲਈ ਆਪਣੀ 

ਕੋਰੋਨਾ ਕਾਰਨ ਪਿੰਡ ਵਾਲਿਆਂ ਵਲੋਂ ਲਾਏ ਨਾਕੇ 'ਤੇ ਫਸਿਆ ਪੁਲਸ ਮੁਲਾਜ਼ਮ, ਸਾਹਮਣੇ ਆਈ ਕਰਤੂਤ 
ਕੋਰੋਨਾ ਆਫਤ ਦਰਮਿਆਨ ਜਿੱਥੇ ਪੰਜਾਬ ਪੁਲਸ ਦੇ ਕਈ ਮੁਲਾਜ਼ਮ ਸ਼ਲਾਘਾਯੋਗ ਸੇਵਾਵਾਂ ਨਿਭਾਅ ਰਹੇ ਹਨ, ਉਥੇ ਹੀ ਕੁਝ ਮੁਲਾਜ਼ਮ ਅਜਿਹੇ ਵੀ ਹਨ ਜੋ ਪੰਜਾਬ ਪੁਲਸ ਦੀ ਵਰਦੀ 'ਤੇ ਧੱਬਾ ਲਗਾ ਰਹੇ ਹਨ। 

ਜਲੰਧਰ: ਮਾਨਸਿਕ ਤੌਰ 'ਤੇ ਪਰੇਸ਼ਾਨ ਮੁੰਡੇ ਨੇ ਕੈਪਟਨ ਨੂੰ ਕੀਤਾ ਟਵੀਟ, ਦੋ ਘੰਟਿਆਂ 'ਚ ਮਿਲੀ ਮਦਦ 
ਨਕੋਦਰ ਦੇ ਨਜ਼ਦੀਕੀ ਪਿੰਡ ਦੇ ਇਕ ਨੌਜਵਾਨ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਫਤਰ ਨੂੰ ਟਵੀਟ ਕਰਕੇ ਮਦਦ ਮੰਗੀ ਗਈ। 

ਕੋਰੋਨਾ ਦਾ ਕਹਿਰ : ਨਵਾਂਸ਼ਹਿਰ ਤੋਂ ਬਾਅਦ ਹੁਣ ਅੰਮ੍ਰਿਤਸਰ ਬਣ ਰਹੀ ਪਾਜ਼ੇਟਿਵ ਮਰੀਜ਼ਾਂ ਦੀ ਚੇਨ 
ਚੀਨ ਤੋਂ ਸ਼ੁਰੂ ਹੋਇਆ ਕੋਰੋਨਾ ਵਾਇਰਸ ਪੂਰੀ ਦੁਨੀਆ ਵਿਚ ਤਬਾਹੀ ਮਚਾ ਰਿਹਾ ਹੈ। ਪੰਜਾਬ ਵਿਚ ਵੀ ਇਸ ਨੇ ਤੇਜ਼ੀ ਨਾਲ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਹਨ।


rajwinder kaur

Content Editor

Related News