ਪੰਜਾਬੀ ਫ਼ਿਲਮ ਇੰਡਸਟਰੀ ਨੂੰ ਝਟਕਾ, ਅਦਾਕਾਰ ਕਾਕਾ ਕੌਤਕੀ ਦੀ ਮੌਤ

11/26/2021 10:32:53 AM

ਚੰਡੀਗੜ੍ਹ (ਦਲਜੀਤ ਬੇਦੀ) : ਪੰਜਾਬੀ ਫ਼ਿਲਮਾਂ ਦੇ ਅਦਾਕਾਰ ਕਾਕਾ ਕੌਤਕੀ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਦਿਲ ਦਾ ਦੌਰਾ ਪੈਣ ਕਾਰਨ ਕਾਕਾ ਕੌਤਕੀ ਦੀ ਮੌਤ ਹੋਈ ਹੈ। ਤੁਹਾਨੂੰ ਦੱਸ ਦੇਈਏ ਕਿ ਕਾਕਾ ਕੌਤਕੀ ਨੇ ਬਹੁਤ ਸਾਰੀਆਂ ਪੰਜਾਬੀ ਫ਼ਿਲਮਾਂ 'ਚ ਅਦਾਕਾਰੀ ਕੀਤੀ ਹੈ।

ਇਹ ਵੀ ਪੜ੍ਹੋ : ਰਿਸ਼ਤੇ ਦੀਆਂ ਹੱਦਾਂ ਟੱਪਦਿਆਂ ਪਿਓ ਨੇ ਗੋਦ ਲਈ ਧੀ ਨੂੰ ਕੀਤਾ ਗਰਭਵਤੀ, ਅਦਾਲਤ ਨੇ ਸੁਣਾਈ ਸਖ਼ਤ ਸਜ਼ਾ

ਉਨ੍ਹਾਂ ਦਾ ਅੰਤਿਮ ਸੰਸਕਾਰ ਖਰੜ ਵਿਖੇ ਕੀਤਾ ਜਾਵੇਗਾ। ਉਨ੍ਹਾਂ ਦੀ ਮੌਤ ਨਾਲ ਪੂਰੀ ਪੰਜਾਬੀ ਫ਼ਿਲਮ ਇੰਡਸਟਰੀ ਨੂੰ ਵੱਡਾ ਝਟਕਾ ਲੱਗਾ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਭਾਜਪਾ ਤੇ RSS ਆਗੂਆਂ 'ਤੇ ਅੱਤਵਾਦੀ ਹਮਲੇ ਦਾ ਖ਼ਤਰਾ, ਖ਼ੁਫ਼ੀਆ ਏਜੰਸੀਆਂ ਅਲਰਟ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

 


Babita

Content Editor

Related News