ਦੁਖ਼ਦ ਖ਼ਬਰ : ਪੰਜਾਬੀ ਅਦਾਕਾਰ ਅਤੇ ਨਿਰਦੇਸ਼ਕ ਗੁਰਿੰਦਰ ਡਿੰਪੀ ਦਾ ਦਿਹਾਂਤ

Monday, Nov 07, 2022 - 09:28 AM (IST)

ਦੁਖ਼ਦ ਖ਼ਬਰ : ਪੰਜਾਬੀ ਅਦਾਕਾਰ ਅਤੇ ਨਿਰਦੇਸ਼ਕ ਗੁਰਿੰਦਰ ਡਿੰਪੀ ਦਾ ਦਿਹਾਂਤ

ਚੰਡੀਗੜ੍ਹ : ਪੰਜਾਬੀ ਫ਼ਿਲਮਾਂ ਦੇ ਅਦਾਕਾਰ ਅਤੇ ਨਿਰਦੇਸ਼ਕ ਗੁਰਿੰਦਰ ਡਿੰਪੀ ਦਾ ਦਿਹਾਂਤ ਹੋ ਗਿਆ ਹੈ। ਉੁਨ੍ਹਾਂ ਨੇ 47 ਸਾਲ ਦੀ ਉਮਰ 'ਚ ਆਖ਼ਰੀ ਸਾਹ ਲਏ। ਉਨ੍ਹਾਂ ਦੀ ਮੌਤ ਨਾਲ ਪੰਜਾਬੀ ਇੰਡਸਟਰੀ 'ਚ ਦੁੱਖ ਦੀ ਲਹਿਰ ਦੌੜ ਗਈ ਹੈ।

ਇਹ ਵੀ ਪੜ੍ਹੋ : ਪਰਾਲੀ ਦੀ ਸਾਂਭ-ਸੰਭਾਲ ਤੇ ਕਣਕ ਦੀ ਸਿੱਧੀ ਬਿਜਾਈ ਲਈ ਸਬਸਿਡੀ 'ਤੇ ਮਸ਼ੀਨਾਂ ਖ਼ਰੀਦਣ ਦੀ ਮਿਆਦ 'ਚ ਵਾਧਾ

ਗੁਰਿੰਦਰ ਡਿੰਪੀ ਵੱਲੋਂ ਕਈ ਪੰਜਾਬੀ ਫ਼ਿਲਮਾਂ ਕੀਤੀਆਂ ਗਈਆਂ ਹਨ। ਉਨ੍ਹਾਂ ਦੀ ਮੌਤ ਨੇ ਪਰਿਵਾਰ ਨੂੰ ਡੂੰਘਾ ਸਦਮਾ ਦਿੱਤਾ ਹੈ।
ਇਹ ਵੀ ਪੜ੍ਹੋ : ਤਨਜ਼ਾਨੀਆ 'ਚ ਵੱਡਾ ਹਾਦਸਾ : ਝੀਲ 'ਚ ਡਿੱਗਿਆ ਯਾਤਰੀਆਂ ਨਾਲ ਭਰਿਆ ਜਹਾਜ਼, 19 ਲੋਕਾਂ ਦੀ ਮੌਤ (ਤਸਵੀਰਾਂ)
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News