ਦੀਪ ਸਿੱਧੂ ਦੇ ਦਿਹਾਂਤ 'ਤੇ ਪੰਜਾਬੀ ਕਲਾਕਾਰਾਂ ਨੇ ਪ੍ਰਗਟਾਇਆ ਦੁੱਖ

Tuesday, Feb 15, 2022 - 11:23 PM (IST)

ਦੀਪ ਸਿੱਧੂ ਦੇ ਦਿਹਾਂਤ 'ਤੇ ਪੰਜਾਬੀ ਕਲਾਕਾਰਾਂ ਨੇ ਪ੍ਰਗਟਾਇਆ ਦੁੱਖ

ਜਲੰਧਰ (ਬਿਊਰੋ)- ਕੁੰਡਲੀ ਮਾਨੇਸਰ (ਕੇ.ਐੱਮ.ਪੀ.) ਹਾਈਵੇਅ 'ਤੇ ਪੰਜਾਬੀ ਅਦਾਕਾਰ ਅਤੇ ਕਿਸਾਨ ਅੰਦੋਲਨ 'ਚ ਅਹਿਮ ਭੂਮਿਕਾ ਨਿਭਾਉਣ ਵਾਲੇ ਦੀਪ ਸਿੱਧੂ ਦੀ ਭਿਆਨਕ ਸੜਕ ਹਾਦਸੇ 'ਚ ਮੌਤ ਹੋ ਗਈ ਹੈ। ਘਟਨਾ ਦਿੱਲੀ ਤੋਂ ਪੰਜਾਬ 'ਚ ਆਉਂਦੇ ਹੋਏ ਦੇਰ ਸ਼ਾਮ ਨੂੰ ਹੋਈ। ਦੀਪ ਸਿੱਧੂ ਖੇਤੀ ਕਾਨੂੰਨਾਂ ਵਿਰੁੱਧ ਅੰਦੋਲਨ ਦੌਰਾਨ ਚਰਚਾ 'ਚ ਆਏ ਸਨ। ਉਨ੍ਹਾਂ ਦੀ ਮੌਤ ਤੋਂ ਬਾਅਦ ਸੋਸ਼ਲ ਮੀਡੀਆ 'ਤੇ ਪੰਜਾਬੀ ਅਦਾਕਾਰ ਰਣਜੀਤ ਬਾਵਾ ਸਮੇਤ ਇਨ੍ਹਾਂ ਅਦਾਕਾਰਾਂ ਨੇ ਦੁੱਖ ਪ੍ਰਗਟਾਇਆ।

ਇਹ ਖ਼ਬਰ ਪੜ੍ਹੋ- ਬੰਗਲਾਦੇਸ਼ 'ਚ ਅਫਗਾਨਿਸਤਾਨ ਦੇ 8 ਕ੍ਰਿਕਟਰ ਕੋਰੋਨਾ ਪਾਜ਼ੇਟਿਵ : ਰਿਪੋਰਟ

PunjabKesari

ਇਹ ਖ਼ਬਰ ਪੜ੍ਹੋ-BCCI ਨੇ ਜਾਰੀ ਕੀਤਾ ਨਵਾਂ ਸ਼ਡਿਊਲ, ਸ਼੍ਰੀਲੰਕਾ ਵਿਰੁੱਧ ਪਹਿਲਾਂ ਟੈਸਟ ਨਹੀਂ ਟੀ20 ਖੇਡੇਗੀ ਭਾਰਤੀ ਟੀਮ

PunjabKesariPunjabKesariPunjabKesari
ਨੋਟ- ਇਸ ਖ਼ਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ।


author

Gurdeep Singh

Content Editor

Related News