ਚਾਵਾਂ ਨਾਲ ਕੈਨੇਡਾ ਤੋਰਿਆ ਸੀ ਜਵਾਨ ਪੁੱਤ, 6 ਮਹੀਨੇ ਬਾਅਦ ਹੀ ਟੁੱਟ ਪਿਆ ਦੁੱਖਾਂ ਦਾ ਪਹਾੜ
Tuesday, Dec 03, 2024 - 10:04 AM (IST)
ਚੌਕ ਮਹਿਤਾ (ਪਾਲ)- ਪਿੰਡ ਮਹਿਤਾ ਦੇ ਨੌਜਵਾਨ ਦੀ ਕੈਨੇਡਾ ’ਚ ਹਾਰਟ ਅਟੈਕ ਨਾਲ ਮੌਤ ਹੋ ਗਈ। ਜਾਣਕਾਰੀ ਅਨੁਸਾਰ ਪਿੰਡ ਮਹਿਤਾ ਦਾ ਰਹਿਣ ਵਾਲਾ ਸੰਦੀਪ ਸਿੰਘ (32) ਇਸੇ ਸਾਲ ਮਈ ਮਹੀਨੇ ’ਚ ਕੈਨੇਡਾ ਗਿਆ ਸੀ ਤੇ ਉੱਥੇ ਡਰਾਈਵਰੀ ਕਰਦਾ ਸੀ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੀਆਂ ਔਰਤਾਂ ਲਈ ਵੱਡਾ ਕਦਮ ਚੁੱਕਣ ਜਾ ਰਹੀ ਸਰਕਾਰ, ਹੋ ਗਿਆ ਐਲਾਨ
ਬੀਤੇ ਦਿਨੀਂ ਜਦ ਉਹ ਟਰਾਲਾ ਲੈ ਕਿ ਕੈਨੇਡਾ ਤੋਂ ਅਮਰੀਕਾ ਜਾ ਰਿਹਾ ਸੀ ਤਾਂ ਰਸਤੇ ’ਚ ਉਸ ਨੂੰ ਸਾਹ ਲੈਣ ’ਚ ਦਿੱਕਤ ਹੋਈ, ਜਿਸ ਤੋਂ ਬਾਅਦ ਉਸ ਨੂੰ ਐਮਰਜੈਂਸੀ ’ਚ ਹਸਪਤਾਲ ਲਿਜਾਇਆ ਗਿਆ ਪਰ ਇਲਾਜ ਤੋਂ ਪਹਿਲਾਂ ਹੀ ਸੰਦੀਪ ਸਿੰਘ ਦੀ ਮੌਤ ਹੋ ਗਈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8