ਕੈਨੇਡਾ ਜਾਣਾ ਚਾਹੁੰਦਾ ਸੀ ਭੂੰਦੜੀ ਦਾ ਨੌਜਵਾਨ, ਗੁਆ ਬੈਠਾ ਲੱਕਾਂ ਰੁਪਏ
Wednesday, Dec 18, 2024 - 01:07 PM (IST)
ਮੁੱਲਾਂਪੁਰ ਦਾਖਾ (ਕਾਲੀਆ)- ਵਿਦੇਸ਼ ਭੇਜਣ ਦੇ ਨਾਂ 'ਤੇ ਠੱਗੀਆਂ ਦੇ ਮਾਮਲੇ ਰੁਕਣ ਦਾ ਨਾਂ ਹੀ ਨਹੀਂ ਲੈ ਰਹੇ। ਪਿੰਡ ਭੂੰਦੜੀ ਦੇ ਇਕ ਨੌਜਵਾਨ ਨਾਲ ਵੀ ਕੈਨੇਡਾ ਭੇਜਣ ਦੇ ਨਾਂ 'ਤੇ ਲੱਖਾਂ ਰੁਪਏ ਦੀ ਠੱਗੀ ਹੋ ਗਈ ਹੈ।
ਇਹ ਖ਼ਬਰ ਵੀ ਪੜ੍ਹੋ - ਕੇਂਦਰ ਦੀ ਯੋਜਨਾ 'ਚ ਆ ਗਏ ਪੰਜਾਬ ਦੇ ਇਹ 5 ਇਲਾਕੇ, ਜਾਣੋ ਕੀ ਹੋਣਗੇ ਬਦਲਾਅ
ਇਸ ਸਬੰਧੀ ਪਵਿੱਤਰ ਸਿੰਘ ਪੁੱਤਰ ਅਮੋਲਕ ਸਿੰਘ ਵਾਸੀ ਪਿੰਡ ਭੂੰਦੜੀ ਨੇ ਥਾਣਾ ਦਾਖਾ ਦੀ ਪੁਲਸ ਨੂੰ ਸ਼ਿਕਾਇਤ ਦਿੱਤੀ ਹੈ ਕਿ ਗੁਰਵਿੰਦਰਪਾਲ ਸਿੰਘ ਪੁੱਤਰ ਜਸਮੇਲ ਸਿੰਘ ਵਾਸੀ ਪਿੰਡ ਭੱਠਾ ਧੂਆ ਨੇ ਉਸ ਨੂੰ ਵਰਕ ਪਰਮਿਟ 'ਤੇ ਕੈਨੇਡਾ ਭੇਜਣ ਲਈ 17 ਲੱਖ ਰੁਪਏ ਦੀ ਠੱਗੀ ਮਾਰੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8