ਸੁਨਹਿਰੀ ਭਵਿੱਖ ਲਈ ਆਸਟ੍ਰੇਲੀਆ ਗਿਆ ਸੀ ਪੰਜਾਬੀ ਜੋੜਾ, ਫ਼ਿਰ ਜੋ ਹੋਇਆ ਉਹ ਸੋਚਿਆ ਨਾ ਸੀ

Sunday, Oct 06, 2024 - 10:55 AM (IST)

ਅਜਨਾਲਾ (ਗੁਰਜੰਟ)- ਅਜਨਾਲਾ ਨੇੜਲੇ ਪਿੰਡ ਰੋਖੇ ਤੋਂ ਰੋਜ਼ੀ ਰੋਟੀ ਦੀ ਤਲਾਸ਼ ’ਚ ਆਸਟ੍ਰੇਲੀਆ ਗਏ ਇਕ ਗੁਰਸਿੱਖ ਨੌਜਵਾਨ ਦੀ ਸੜਕ ਹਾਦਸੇ ’ਚ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਸਾਡਾ ਪੁੱਤਰ ਭਗਵੰਤ ਸਿੰਘ 2 ਸਾਲ ਪਹਿਲਾਂ ਆਪਣੀ ਪਤਨੀ ਸਮੇਤ ਆਸਟ੍ਰੇਲੀਆ ਗਿਆ ਸੀ।

ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਲੋਕਾਂ ਲਈ ਖ਼ਤਰੇ ਦੀ ਘੰਟੀ! ਸਾਹਮਣੇ ਆਈ ਚਿੰਤਾ ਭਰੀ ਖ਼ਬਰ

ਅੱਜ ਸਵੇਰੇ ਤੜਕਸਾਰ ਜਦੋਂ ਭਗਵੰਤ ਸਿੰਘ ਆਪਣੇ ਟਰਾਲੇ ’ਤੇ ਜਾ ਰਿਹਾ ਸੀ ਤਾਂ ਰਸਤੇ ’ਚ ਅਚਾਨਕ ਟਰਾਲਾ ਕਿਸੇ ਦਰੱਖਤ ਨਾਲ ਟਕਰਾ ਗਿਆ ਅਤੇ ਟਰਾਲੇ ਨੂੰ ਭਿਆਨਕ ਅੱਗ ਲੱਗ ਗਈ। ਅੱਗ ਇੰਨੀ ਭਿਆਨਕ ਸੀ ਕਿ ਪੂਰਾ ਟਰਾਲਾ ਸੜ ਕੇ ਸਵਾਹ ਹੋ ਗਿਆ, ਜਿਸ ਕਾਰਨ ਭਗਵੰਤ ਸਿੰਘ ਦੀ ਮੌਕੇ ’ਤੇ ਮੌਤ ਹੋ ਗਈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News