Study Visa 'ਤੇ ਕੈਨੇਡਾ ਗਏ ਪੰਜਾਬੀ ਮੁੰਡੇ ਨਾਲ ਵਾਪਰੀ ਅਣਹੋਣੀ (ਵੀਡੀਓ)

Thursday, Sep 26, 2024 - 03:38 PM (IST)

Study Visa 'ਤੇ ਕੈਨੇਡਾ ਗਏ ਪੰਜਾਬੀ ਮੁੰਡੇ ਨਾਲ ਵਾਪਰੀ ਅਣਹੋਣੀ (ਵੀਡੀਓ)

ਮਾਲੇਰਕੋਟਲਾ (ਵੈੱਬ ਡੈਸਕ): ਸੁਨਹਿਰੀ ਭਵਿੱਖ ਦੇ ਸੁਫ਼ਨੇ ਲੈ ਕੇ ਕੈਨੇਡਾ ਗਏ ਪੰਜਾਬੀ ਮੁੰਡੇ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ 21 ਸਾਲਾ ਗੁਰਮਹਿਕ ਪ੍ਰੀਤ ਸਿੰਘ ਵਾਸੀ ਪਿੰਡ ਖ਼ੁਰਦ ਵਜੋਂ ਹੋਈ ਹੈ। ਗੁਰਮਹਿਕ ਮਾਪਿਆਂ ਦਾ ਇਕਲੌਤਾ ਪੁੱਤ ਸੀ।

ਇਹ ਖ਼ਬਰ ਵੀ ਪੜ੍ਹੋ - ਬਦਲ ਜਾਵੇਗਾ ਵਿਦੇਸ਼ ਯਾਤਰਾ ਦਾ ਤਰੀਕਾ! ਜਲਦ ਸ਼ੁਰੂ ਹੋਣ ਜਾ ਰਿਹਾ EES

ਜਾਣਕਾਰੀ ਮੁਤਾਬਕ ਗੁਰਮਹਿਕ ਪ੍ਰੀਤ ਸਿੰਘ 2 ਸਾਲ ਪਹਿਲਾਂ Study Visa 'ਤੇ ਕੈਨੇਡਾ ਗਿਆ ਸੀ। ਹੁਣ ਉਸ ਨੂੰ ਕੁਝ ਚਿਰ ਪਹਿਲਾਂ ਹੀ ਵਰਕ ਪਰਮਿਟ ਮਿਲਿਆ ਸੀ ਤੇ ਉਹ ਕੰਮਕਾਰ ਕਰਨ ਲੱਗਿਆ ਸੀ। ਇਕਲੌਤੇ ਪੁੱਤ ਦੀ ਮੌਤ ਦੀ ਖ਼ਬਰ ਸੁਣ ਕੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੋਇਆ ਪਿਆ ਹੈ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News