ਅਮਰਨਾਥ ਯਾਤਰਾ ਦੌਰਾਨ ਪੰਜਾਬ ਦੇ ਨੌਜਵਾਨ ਨਾਲ ਵਾਪਰਿਆ ਭਾਣਾ! ਅਚਾਨਕ ਹੋਈ ਮੌਤ

Saturday, Jul 06, 2024 - 09:40 AM (IST)

ਭੁੱਚੋ ਮੰਡੀ (ਨਾਗਪਾਲ)- ਬਾਬਾ ਬਰਫਾਨੀ ਦੇ ਦਰਸ਼ਨਾਂ ਲਈ ਅਮਰਨਾਥ ਗਏ ਸਥਾਨਕ ਨਿਵਾਸੀ ਨੌਜਵਾਨ ਨਿਖਿਲ ਗੁਪਤਾ (28) ਦੀ ਪੀਸੂ ਟਾਪ ਵਿਖੇ ਯਾਤਰਾ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ।

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਭਾਰੀ ਬਾਰਿਸ਼ ਦੀ ਚਿਤਾਵਨੀ! ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਇਹ ਖ਼ਬਰ

ਜਾਣਕਾਰੀ ਅਨੁਸਾਰ ਨੀਲ ਕੰਠ ਅਮਰਨਾਥ ਸੇਵਾ ਸਮਿਤੀ ਭੁੱਚੋ ਮੰਡੀ ਅਤੇ ਸ਼ਿਵ ਸੇਵਾ ਸੰਘ ਬਰਨਾਲਾ ਸੁਸਾਇਟੀ ਦੇ ਮੈਂਬਰਾਂ ਨੇ ਦੱਸਿਆ ਕਿ ਨੌਜਵਾਨ ਦੀ ਮ੍ਰਿਤਕ ਦੇਹ ਨੂੰ ਮੈਡੀਕਲ ਪ੍ਰਕਿਰਿਆ ਪੂਰੀ ਕਰਨ ਤੋਂ ਬਾਅਦ ਦੇਰ ਸ਼ਾਮ ਭੁੱਚੋ ਮੰਡੀ ਲਿਆਂਦਾ ਗਿਆ ਤੇ ਉਸ ਦਾ ਅੰਤਿਮ ਸਸਕਾਰ ਕਰ ਦਿੱਤਾ ਗਿਆ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News