ਸਟਡੀ ਵੀਜ਼ਾ ''ਤੇ ਕੈਨੇਡਾ ਗਈ ਸੀ ਪੰਜਾਬੀ ਕੁੜੀ, ਤੀਜੇ ਦਿਨ ਹੀ ਵਾਪਰ ਗਿਆ ਭਾਣਾ (ਵੀਡੀਓ)
Friday, Jul 19, 2024 - 09:25 AM (IST)

ਲੁਧਿਆਣਾ (ਵੈੱਬ ਡੈਸਕ): ਕੈਨੇਡਾ ਤੋਂ ਬੇਹੱਦ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ ਜਿੱਥੇ ਇਕ ਸੜਕ ਹਾਦਸੇ ਵਿਚ ਪੰਜਾਬ ਦੀ ਰਹਿਣ ਵਾਲੀ ਕੁੜੀ ਦੀ ਦਰਦਨਾਕ ਸੜਕ ਹਾਦਸੇ ਵਿਚ ਮੌਤ ਹੋ ਗਈ ਹੈ। ਮ੍ਰਿਤਕਾ ਦੀ ਪਛਾਣ ਸਾਨੀਆ ਵਜੋਂ ਹੋਈ ਹੈ ਜਿਸ ਦੀ ਉਮਰ ਤਕਰੀਬਨ 19 ਸਾਲ ਸੀ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਵੱਡੀ ਵਾਰਦਾਤ! ਪਿਓ-ਪੁੱਤ ਦਾ ਸ਼ਰੇਆਮ ਗੋਲ਼ੀਆਂ ਮਾਰ ਕੇ ਕਤਲ
ਜਾਣਕਾਰੀ ਮੁਤਾਬਕ ਕੈਨੇਡਾ ਦੇ ਸਾਊਥ ਸਰੀ ਵਿਚ ਵਾਪਰੇ ਦਰਦਨਾਕ ਹਾਦਸੇ ਵਿਚ ਪੰਜਾਬ ਦੀ ਰਹਿਣ ਵਾਲੀ ਸਾਨੀਆ ਦੀ ਦਰਦਨਾਕ ਮੌਤ ਹੋ ਗਈ। ਉਹ ਪਿਛਲੇ ਹਫ਼ਤੇ ਹੀ ਸਟਡੀ ਵੀਜ਼ਾ 'ਤੇ ਕੈਨੇਡਾ ਗਈ ਸੀ। ਉੱਥੇ ਪਹੁੰਚ ਕੇ ਤੀਜੇ ਦਿਨ ਹੀ ਉਸ ਨਾਲ ਇਹ ਦਰਦਨਾਕ ਹਾਦਸਾ ਵਾਪਰ ਗਿਆ, ਜਿਸ ਵਿਚ ਉਸ ਦੀ ਜਾਨ ਚਲੀ ਗਈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8