ਪੰਜਾਬ ਤੋਂ ਪਾਕਿਸਤਾਨ ਗਏ ਸ਼ਰਧਾਲੂ ਨਾਲ ਵਾਪਰ ਗਈ ਅਣਹੋਣੀ, ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ

07/01/2024 8:59:09 AM

ਫਿਰੋਜ਼ਪੁਰ/ਗੁਰੂਹਰਸਹਾਏ (ਕੁਮਾਰ, ਸੁਨੀਲ ਵਿੱਕੀ)– ਮਹਾਰਾਜਾ ਰਣਜੀਤ ਸਿੰਘ ਜੀ ਦੀ ਬਰਸੀ ਮੌਕੇ ਜਥੇ ਨਾਲ ਪਾਕਿਸਤਾਨ ਗਏ ਸ਼ਰਧਾਲੂ ਸੁਖਦੇਵ ਸਿੰਘ ਵਾਸੀ ਝੋਕ ਟਹਿਲ ਸਿੰਘ (ਫਿਰੋਜ਼ਪੁਰ) ਦੀ ਵਾਪਸੀ ਸਮੇਂ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ।

ਇਹ ਖ਼ਬਰ ਵੀ ਪੜ੍ਹੋ - ਸ੍ਰੀ ਹਰਿਮੰਦਰ ਸਾਹਿਬ ਵਿਖੇ ਯੋਗ ਕਰਨ ਵਾਲੇ ਕੁੜੀ ਦੇ ਮਾਮਲੇ 'ਚ ਨਵਾਂ ਮੋੜ

ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਵਾਪਸੀ ਮੌਕੇ ਜਿਵੇਂ ਹੀ ਉਹ ਭਾਰਤੀ ਸਰਹੱਦ ’ਚ ਦਾਖ਼ਲ ਹੋਇਆ ਤਾਂ ਉਨ੍ਹਾਂ ਨੂੰ ਦਿਲ ਦਾ ਦੌਰਾ ਪੈ ਗਿਆ, ਜਿਸ ਕਾਰਨ ਉਨ੍ਹਾਂ ਦੀ ਮੌਤ ਹੋ ਗਈ। ਮ੍ਰਿਤਕ ਸੁਖਦੇਵ ਸਿੰਘ ਦੀ ਲਾਸ਼ ਅੱਜ ਉਨ੍ਹਾਂ ਦੇ ਘਰ ਪਿੰਡ ਝੋਕ ਟਹਿਲ ਸਿੰਘ ਵਿਖੇ ਲਿਆਂਦੀ ਗਈ, ਜਿੱਥੇ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


 


Anmol Tagra

Content Editor

Related News