ਅਹਿਮ ਖ਼ਬਰ : ਪੰਜਾਬੀ ਗਾਇਕ ਜੈਜ਼ੀ ਬੀ ਦਾ ਟਵਿੱਟਰ ਅਕਾਊਂਟ ਭਾਰਤ ’ਚ ਹੋਇਆ ਬੰਦ
Monday, Dec 19, 2022 - 09:28 PM (IST)
ਜਲੰਧਰ (ਬਿਊਰੋ) : ਮਸ਼ਹੂਰ ਪੰਜਾਬੀ ਗਾਇਕ ਜੈਜ਼ੀ ਬੀ ਨੂੰ ਲੈ ਕੇ ਅਹਿਮ ਖ਼ਬਰ ਸਾਹਮਣੇ ਆ ਰਹੀ ਹੈ। ਜੈਜ਼ੀ ਬੀ ਦਾ ਟਵਿੱਟਰ ਅਕਾਊਂਟ ਭਾਰਤ ’ਚ ਬੰਦ ਕਰ ਦਿੱਤਾ ਕਰ ਦਿੱਤਾ ਗਿਆ ਹੈ। ਉਨ੍ਹਾਂ ਦਾ ਅਕਾਊਂਟ ਖੋਲ੍ਹਣ ’ਤੇ ਲਿਖਿਆ ਆ ਰਿਹਾ ਹੈ ਕਿ ਕਾਨੂੰਨੀ ਮੰਗ ਦੇ ਜਵਾਬ ’ਚ ਭਾਰਤ ’ਚ ਅਕਾਊਂਟ ਬੰਦ ਕਰ ਦਿੱਤਾ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ : ਪਾਸਪੋਰਟ ਬਣਵਾਉਣ ’ਚ ਪੰਜਾਬੀਆਂ ਨੇ ਵੱਡੇ ਸੂਬੇ ਪਛਾੜੇ, 2 ਪੰਜਾਬੀ ਗਾਇਕਾਂ ਦੇ ਘਰ NIA ਦੀ ਰੇਡ, ਪੜ੍ਹੋ Top 10
ਜ਼ਿਕਰਯੋਗ ਹੈ ਕਿ ਕਿਸਾਨ ਅੰਦੋਲਨ ਦੌਰਾਨ ਵੀ ਜੈਜ਼ੀ ਬੀ ਦਾ ਟਵਿੱਟਰ ਅਕਾਊਂਟ ਭਾਰਤ ’ਚ ਬੰਦ ਕਰ ਦਿੱਤਾ ਗਿਆ ਸੀ। ਹੁਣ ਇਕ ਵਾਰ ਫਿਰ ਉਨ੍ਹਾਂ ਦਾ ਟਵਿੱਟਰ ਅਕਾਊਂਟ ਭਾਰਤ ’ਚ ਬੰਦ ਕਰ ਦਿੱਤਾ ਗਿਆ ਹੈ।