ਮਿਊਜ਼ਿਕ ਇੰਡਸਟਰੀ ਤੋਂ ਆਈ ਮੰਦਭਾਗੀ ਖ਼ਬਰ, ਪੰਜਾਬੀ ਗਾਇਕ ਦੀ ਸੜਕ ਹਾਦਸੇ 'ਚ ਹੋਈ ਮੌਤ

Tuesday, Apr 11, 2023 - 02:12 AM (IST)

ਮਿਊਜ਼ਿਕ ਇੰਡਸਟਰੀ ਤੋਂ ਆਈ ਮੰਦਭਾਗੀ ਖ਼ਬਰ, ਪੰਜਾਬੀ ਗਾਇਕ ਦੀ ਸੜਕ ਹਾਦਸੇ 'ਚ ਹੋਈ ਮੌਤ

ਚੰਡੀਗੜ੍ਹ: ਪੰਜਾਬੀ ਮਿਊਜ਼ਿਕ ਇੰਡਸਟਰੀ ਤੋਂ ਇਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਉੱਭਰਦੇ ਪੰਜਾਬੀ ਗਾਇਕ ਆਰ ਸੁਖਰਾਜ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ ਹੈ। 

ਇਹ ਖ਼ਬਰ ਵੀ ਪੜ੍ਹੋ - ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, ਹੁਣ ਇਸ ਟੋਲ ਪਲਾਜ਼ਾ ਨੂੰ ਕੀਤਾ ਜਾਵੇਗਾ ਬੰਦ

PunjabKesari

ਜਾਣਕਾਰੀ ਮੁਤਾਬਕ ਸੋਮਵਾਰ ਨੂੰ ਮੋਹਾਲੀ ਵਿਚ ਆਰ ਸੁਖਰਾਜ ਨਾਲ ਭਿਆਨਕ ਸੜਕ ਹਾਦਸਾ ਹੋਇਆ। ਇਸ ਹਾਦਸੇ 'ਚ ਪੰਜਾਬੀ ਗਾਇਕ ਦੀ ਮੌਤ ਹੋ ਗਈ। ਇਸ ਖ਼ਬਰ ਦੇ ਨਾਲ ਪੰਜਾਬੀ ਮਿਊਜ਼ਿਕ ਇੰਡਸਟਰੀ ਵਿਚ ਸੋਗ ਦੀ ਲਹਿਰ ਦੌੜ ਗਈ ਹੈ। 

ਇਹ ਖ਼ਬਰ ਵੀ ਪੜ੍ਹੋ - HC ਦਾ ਅਹਿਮ ਫ਼ੈਸਲਾ, ‘ਮਾਪਿਆਂ ਤੋਂ ਬੇਵਜ੍ਹਾ ਵੱਖ ਰਹਿਣ ਲਈ ਮਜਬੂਰ ਕਰਨ ’ਤੇ ਪਤਨੀ ਤੋਂ ਲਿਆ ਜਾ ਸਕਦੈ ਤਲਾਕ’

 

 
 
 
 
 
 
 
 
 
 
 
 
 
 
 
 

A post shared by Sukhdev Ladhar (@sukhdev_ladhar)

ਅਦਾਕਾਰ ਅਤੇ ਨਿਰਦੇਸ਼ਕ ਸੁਖਦੇਵ ਲੱਦੜ ਨੇ ਆਰ ਸੁਖਰਾਜ ਦੀ ਤਸਵੀਰ ਸਾਂਝੀ ਕਰਦਿਆਂ ਲਿਖਿਆ, "ਰਾਜ ਯਕੀਨ ਨਹੀ ਹੋ ਰਿਹਾ ਤੂੰ ਵੀ ਚਲਾ ਗਿਆ ਯਾਰ ਸਦਾ ਲਈ, ਕਿਸੇ ਮਾਂ ਦੇ ਪੁੱਤ ਨੂੰ ਜ਼ਿੰਦਗੀ ਦੇ ਕੇ ਆਪ ਸੜਕ ਹਾਦਸੇ 'ਚ ਮੌਤ ਦੀ ਖ਼ਬਰ ਬਣ ਗਿਆ। ਰੱਬਾ ਤੂੰ ਕਿਉਂ ਖੋਹ ਲੈਨਾਂ ਮਾਵਾਂ ਦੇ ਪੁੱਤ, ਆਖਰ ਕਦੋਂ ਖਹਿੜਾ ਛੁੱਟੂ ਗੈਰਕੁਦਰਤੀ ਮੌਤਾਂ, ਹਾਦਸਿਆਂ ਤੋਂ।"

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

Anmol Tagra

Content Editor

Related News