ਸਾਊਦੀ ਅਰਬ ''ਚ ਸੜਕ ਹਾਦਸੇ ਵਿਚ ਪੰਜਾਬੀ ਨੌਜਵਾਨ ਦੀ ਮੌਤ

Friday, Jan 05, 2018 - 08:15 AM (IST)

ਸਾਊਦੀ ਅਰਬ ''ਚ ਸੜਕ ਹਾਦਸੇ ਵਿਚ ਪੰਜਾਬੀ ਨੌਜਵਾਨ ਦੀ ਮੌਤ

ਮੋਰਿੰਡਾ, (ਅਰਨੌਲੀ)- ਪਿੰਡ ਮਾਜਰੀ ਦੇ 25 ਸਾਲਾ ਨੌਜਵਾਨ ਦੀ ਸਾਊਦੀ ਅਰਬ 'ਚ ਹੋਏ ਇਕ ਸੜਕ ਹਾਦਸੇ ਵਿਚ ਮੌਤ ਹੋ ਗਈ। ਇਸ ਸਬੰਧੀ ਨੰਬਰਦਾਰ ਰਣਧੀਰ ਸਿੰਘ ਮਾਜਰੀ ਨੇ ਦੱਸਿਆ ਕਿ ਗੁਰਪ੍ਰੀਤ ਸਿੰਘ ਪੁੱਤਰ ਰਜਿੰਦਰ ਸਿੰਘ 1 ਸਾਲ 8 ਮਹੀਨੇ ਪਹਿਲਾਂ ਰੁਜ਼ਗਾਰ ਦੀ ਭਾਲ 'ਚ ਸਾਊਦੀ ਅਰਬ ਗਿਆ ਸੀ ਤੇ ਉਥੇ ਟਰਾਲਾ ਚਲਾਉਣ ਦਾ ਕੰਮ ਕਰਦਾ ਸੀ। 


Related News