ਵਿਦੇਸ਼ੋਂ ਆਈ ਮੰਦਭਾਗੀ ਖ਼ਬਰ, ਕੈਨੇਡਾ ’ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

Saturday, Mar 30, 2024 - 05:53 AM (IST)

ਵਿਦੇਸ਼ੋਂ ਆਈ ਮੰਦਭਾਗੀ ਖ਼ਬਰ, ਕੈਨੇਡਾ ’ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

ਗਿੱਦੜਬਾਹਾ (ਕਟਾਰੀਆ)– ਸੈਂਟਰਲ ਬੈਂਕ ਆਫ ਇੰਡੀਆ ਦੇ ਡੀ. ਜੀ. ਐੱਮ. (ਰਿਟਾਇਰਡ) ਐੱਸ. ਐੱਸ. ਭੱਲਾ ਜ਼ੀਰਕਪੁਰ ਨਿਵਾਸੀ ਦਾ ਇਕਲੌਤਾ ਪੁੱਤਰ ਡਾਕਟਰ ਉਪਿੰਦਰ ਸਿੰਘ ਭੱਲਾ ਕਰੀਬ 6 ਮਹੀਨੇ ਪਹਿਲਾਂ ਹੀ ਆਪਣੀ ਪਤਨੀ ਤੇ ਪੁੱਤਰ ਨਾਲ ਡਿਗਰੀ ਕਰਨ ਲਈ ਕੈਨੇਡਾ ਗਿਆ ਸੀ ਪਰ ਵਾਹਿਗੁਰੂ ਨੂੰ ਸ਼ਾਇਦ ਕੁਝ ਹੋਰ ਹੀ ਮਨਜ਼ੂਰ ਸੀ।

ਇਹ ਖ਼ਬਰ ਵੀ ਪੜ੍ਹੋ : ਰੋਡ ਸ਼ੋਅ ਦੌਰਾਨ ਸੁਸ਼ੀਲ ਰਿੰਕੂ ਦੀ ਘਰਵਾਲੀ ਨੇ ਕੀਤੇ ਵੱਡੇ ਖੁਲਾਸੇ, ਦੱਸਿਆ ਕਿਉਂ ਹੋਏ BJP 'ਚ ਸ਼ਾਮਲ (ਵੀਡੀਓ)

ਬੀਤੀ 18 ਮਾਰਚ ਦੀ ਰਾਤ ਨੂੰ ਨੋਵਾ ਸਕੋਟੀਆ (ਕੈਨੇਡਾ) ’ਚ ਹਾਰਟ ਫੇਲ ਹੋਣ ਕਾਰਨ ਉਸ ਦੀ ਮੌਤ ਹੋ ਗਈ।

PunjabKesari

ਜ਼ਿਕਰਯੋਗ ਹੈ ਕਿ ਡਾਕਟਰ ਉਪਿੰਦਰ ਸਿੰਘ ਭੱਲਾ (39) ਮਾਪਿਆਂ ਦਾ ਇਕਲੌਤਾ ਪੁੱਤਰ ਸੀ ਤੇ ਉਸ ਦੇ ਇਸ ਤਰ੍ਹਾਂ ਅਚਾਨਕ ਚਲੇ ਜਾਣ ਕਾਰਨ ਭੱਲਾ ਪਰਿਵਾਰ ਨੂੰ ਕਦੇ ਵੀ ਪੂਰਾ ਨਾ ਹੋਣ ਵਾਲਾ ਘਾਟਾ ਪਿਆ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


author

Rahul Singh

Content Editor

Related News