'ਆਪ' ਨੇ ਰਾਘਵ ਚੱਢਾ ਨੂੰ ਰਾਜ ਸਭਾ 'ਚ ਡਿਪਟੀ ਲੀਡਰ ਦੇ ਅਹੁਦੇ ਤੋਂ ਹਟਾਇਆ
Thursday, Apr 02, 2026 - 01:36 PM (IST)
ਨਵੀਂ ਦਿੱਲੀ: ਆਮ ਆਦਮੀ ਪਾਰਟੀ (AAP) ਦੇ ਸੀਨੀਅਰ ਆਗੂ ਅਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਆਮ ਆਦਮੀ ਪਾਰਟੀ ਨੇ ਰਾਘਵ ਚੱਢਾ ਨੂੰ ਰਾਜ ਸਭਾ ਵਿੱਚ 'ਡਿਪਟੀ ਲੀਡਰ' ਦੇ ਅਹੁਦੇ ਤੋਂ ਹਟਾ ਦਿੱਤਾ। ਉਨ੍ਹਾਂ ਦੀ ਥਾਂ ਹੁਣ ਪੰਜਾਬ ਤੋਂ ਰਾਜ ਸਭਾ ਮੈਂਬਰ ਅਤੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਦੇ ਚਾਂਸਲਰ ਅਸ਼ੋਕ ਮਿੱਤਲ ਨੂੰ ਪਾਰਟੀ ਦਾ ਨਵਾਂ ਡਿਪਟੀ ਲੀਡਰ ਨਿਯੁਕਤ ਕੀਤਾ ਗਿਆ ਹੈ। ਆਮ ਆਦਮੀ ਪਾਰਟੀ ਨੇ ਇਸ ਸਬੰਧ ਵਿੱਚ ਰਾਜ ਸਭਾ ਸਕੱਤਰੇਤ ਨੂੰ ਇੱਕ ਪੱਤਰ ਸੌਂਪਿਆ ਹੈ।
ਇਹ ਵੀ ਪੜ੍ਹੋ - ਹਵਾਈ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ: ਆਦਮਪੁਰ ਸਣੇ 4 ਪ੍ਰਮੁੱਖ ਹਵਾਈ ਅੱਡੇ ਰਹਿਣਗੇ ਬੰਦ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
