ਰਾਹੁਲ ਗਾਂਧੀ ਦਾ ਅੰਮ੍ਰਿਤਸਰ ਦੌਰਾ ਅੱਜ, ਸ੍ਰੀ ਦਰਬਾਰ ਸਾਹਿਬ ਵਿਖੇ ਹੋਣਗੇ ਨਤਮਸਤਕ
Tuesday, Jan 10, 2023 - 12:41 AM (IST)
![ਰਾਹੁਲ ਗਾਂਧੀ ਦਾ ਅੰਮ੍ਰਿਤਸਰ ਦੌਰਾ ਅੱਜ, ਸ੍ਰੀ ਦਰਬਾਰ ਸਾਹਿਬ ਵਿਖੇ ਹੋਣਗੇ ਨਤਮਸਤਕ](https://static.jagbani.com/multimedia/2023_1image_00_40_028054518deputyvohrasaasaa.jpg)
ਚੰਡੀਗੜ੍ਹ : ਕਾਂਗਰਸ ਦੇ ਸੀਨੀਅਰ ਨੇਤਾ ਰਾਹੁਲ ਗਾਂਧੀ ਇਸ ਸਮੇਂ ‘ਭਾਰਤ ਜੋੜੋ ਯਾਤਰਾ’ ’ਤੇ ਹਨ। ਇਸ ਵਿਚਾਲੇ ਭਰੋਸੇਯੋਗ ਸੂਤਰਾਂ ਤੋਂ ਖ਼ਬਰ ਮਿਲੀ ਹੈ ਕਿ ਰਾਹੁਲ ਗਾਂਧੀ 10 ਜਨਵਰੀ ਨੂੰ ਅੰਮ੍ਰਿਤਸਰ ਪਹੁੰਚ ਰਹੇ ਹਨ। ਇਥੇ ਉਹ ਦੁਪਹਿਰੇ ਤਕਰੀਬਨ ਪੌਣੇ 12 ਵਜੇ ਆਉਣਗੇ ਤੇ ਸ਼ਾਮ ਨੂੰ ਉਹ ਅੰਮ੍ਰਿਤਸਰ ਤੋਂ ਰਵਾਨਾ ਹੋਣਗੇ।
ਇਹ ਖ਼ਬਰ ਵੀ ਪੜ੍ਹੋ : ਸੰਘਣੀ ਧੁੰਦ ਦਾ ਕਹਿਰ, ਭਿਆਨਕ ਸੜਕ ਹਾਦਸੇ ਨੇ ਘਰ ’ਚ ਵਿਛਾਏ ਸੱਥਰ
ਦੱਸ ਦੇਈਏ ਕਿ ਭਾਰਤ ਜੋੜੋ ਯਾਤਰਾ ਨੂੰ ਪੰਜਾਬ ’ਚ ਸ਼ੁਰੂ ਕਰਨ ਤੋਂ ਪਹਿਲਾਂ ਰਾਹੁਲ ਗਾਂਧੀ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣਗੇ।
ਇਹ ਖ਼ਬਰ ਵੀ ਪੜ੍ਹੋ : ਦਿੱਲੀ-ਭੁਵਨੇਸ਼ਵਰ ਏਅਰ ਵਿਸਤਾਰਾ ਫਲਾਈਟ ਦੀ ਐਮਰਜੈਂਸੀ ਲੈਂਡਿੰਗ, ਜਾਣੋ ਕੀ ਹੋਇਆ