ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਪਹੁੰਚੇ ਰਾਹੁਲ ਗਾਂਧੀ

06/10/2017 4:36:12 PM

ਅੰਮ੍ਰਿਤਸਰ : ਕਾਂਗਰਸ ਦੇ ਉਪ ਪ੍ਰਧਾਨ ਰਾਹੁਲ ਗਾਂਧੀ ਸ਼ਨੀਵਾਰ ਨੂੰ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੇ। ਦੱਸਿਆ ਜਾ ਰਿਹਾ ਹੈ ਕਿ ਰਾਹੁਲ ਗਾਂਧੀ ਸ੍ਰੀ ਨਗਰ ਦੇ ਦੌਰੇ 'ਤੇ ਜਾ ਰਹੇ ਹਨ, ਇਸ ਤੋਂ ਪਹਿਲਾਂ ਉਨ੍ਹਾਂ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਘਰ ਦਾ ਆਸ਼ਿਰਵਾਦ ਪ੍ਰਾਪਤ ਕੀਤਾ। ਇਸ ਮੌਕੇ ਰਾਹੁਲ ਗਾਂਧੀ ਨਾਲ ਸੰਸਦ ਕਮੇਟੀ ਦੇ ਮੈਂਬਰ ਗੁਰਜੀਤ ਸਿੰਘ ਔਜਲਾ ਸਮੇਤ ਕਾਂਗਰਸ ਦੇ ਸੀਨੀਅਰ ਆਗੂ ਮੌਜੂਦ ਸਨ।


Related News