ਪੰਜਾਬ ਦੇ ਵੱਡੇ ਅਧਿਕਾਰੀ ਦੀ ਸਰਕਾਰੀ ਰਿਹਾਇਸ ''ਤੇ Raid, ਵਿਜੀਲੈਂਸ ਦੀ ਵੱਡੀ ਕਾਰਵਾਈ (ਵੀਡੀਓ)
Saturday, Nov 22, 2025 - 10:15 AM (IST)
ਬਟਾਲਾ : ਪੰਜਾਬ ਵਿਜੀਲੈਂਸ ਵਲੋਂ ਬਟਾਲਾ ਦੇ ਐੱਸ. ਡੀ. ਐੱਮ. ਵਿਕਰਮਜੀਤ ਸਿੰਘ ਦੀ ਸਰਕਾਰੀ ਰਿਹਾਇਸ਼ 'ਤੇ ਬੀਤੀ ਰਾਤ ਛਾਪੇਮਾਰੀ ਕੀਤੀ ਗਈ। ਦੱਸਿਆ ਜਾ ਰਿਹਾ ਹੈ ਕਿ ਇਹ ਛਾਪੇਮਾਰੀ ਪੂਰੀ ਤਰ੍ਹਾਂ ਗੁਪਤ ਰੱਖੀ ਗਈ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਹੋਣ ਜਾ ਰਹੀ ਵੱਡੀ INVESTMENT, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਰੁਜ਼ਗਾਰ (ਵੀਡੀਓ)
ਵਿਜੀਲੈਂਸ ਦੀ ਟੀਮ 3 ਘੰਟੇ ਪੁੱਛਗਿੱਛ ਕਰਨ ਅਤੇ ਘਰ ਦੀ ਤਲਾਸ਼ੀ ਲੈਣ ਤੋਂ ਬਾਅਦ ਐੱਸ. ਡੀ. ਐੱਮ. ਨੂੰ ਇਕ ਗੱਡੀ 'ਚ ਲੈ ਗਈ। ਇਸ ਤੋਂ ਪਹਿਲਾਂ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ਨੂੰ ਸੀਲ ਕਰ ਦਿੱਤਾ ਗਿਆ।
ਇਹ ਵੀ ਪੜ੍ਹੋ : ਚੰਡੀਗੜ੍ਹ ਤੋਂ ਸ਼ੁਰੂ ਹੋਣਗੀਆਂ ਚਾਰ ਨਵੀਆਂ ਇੰਟਰਨੈਸ਼ਨਲ ਉਡਾਣਾਂ! ਹਵਾਈ ਸਫ਼ਰ ਕਰਨ ਵਾਲੇ ਦੇਣ ਧਿਆਨ
ਫਿਲਹਾਲ ਇਸ ਗੱਲ ਦਾ ਪਤਾ ਨਹੀਂ ਲੱਗ ਸਕਿਆ ਹੈ ਕਿ ਐੱਸ. ਡੀ. ਐੱਮ. ਵਲੋਂ ਵਿਜੀਲੈਂਸ ਖ਼ਿਲਾਫ਼ ਇਹ ਕਾਰਵਾਈ ਕਿਉਂ ਕੀਤੀ ਗਈ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
