ਏਅਰਪੋਰਟ ਰੋਡ ਸਥਿਤ ਰੈਸਟੋਰੈਂਟ ''ਚ ਰੇਡ, ਬਿਨਾਂ ਲਾਇਸੈਂਸ ਤੋਂ ਹੁੱਕਾ ਪਿਆਉਣ ਵਾਲਾ ਮੈਨੇਜਰ ਗ੍ਰਿਫ਼ਤਾਰ
Tuesday, Nov 03, 2026 - 11:40 AM (IST)
ਅੰਮ੍ਰਿਤਸਰ(ਸੰਜੀਵ)- ਬਿਨਾਂ ਲਾਇਸੈਂਸ ਰੈਸਟੋਰੈਂਟ ’ਚ ਹੁੱਕਾ ਪਿਆਉਣ ਵਾਲੇ ਮੈਨੇਜਰ ਅਭੈ ਸਿੰਘ ਨੂੰ ਥਾਣਾ ਏਅਰਪੋਰਟ ਦੀ ਪੁਲਸ ਨੇ ਗ੍ਰਿਫ਼ਤਾਰ ਕੀਤਾ ਹੈ। ਇੰਸਪੈਕਟਰ ਕੁਲਜੀਤ ਕੌਰ ਨੇ ਦੱਸਿਆ ਕਿ ਮਿਲੀ ਸੂਚਨਾ ਦੇ ਆਧਾਰ ’ਤੇ ਏਅਰਪੋਰਟ ਰੋਡ ਸਥਿਤ ਰੈਸਟੋਰੈਂਟ ’ਚ ਕੀਤੀ ਗਈ ਛਾਪੇਮਾਰੀ ਦੌਰਾਨ ਅਭੈ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ, ਜੋ ਬਿਨਾਂ ਲਾਇਸੈਂਸ ਪੈਸੇ ਲੈ ਕੇ ਗਾਹਕਾਂ ਨੂੰ ਹੁੱਕਾ ਪਿਆ ਰਿਹਾ ਸੀ। ਛਾਪੇਮਾਰੀ ਦੌਰਾਨ ਰੈਸਟੋਰੈਂਟ ’ਚੋਂ ਮੌਕੇ ਤੋਂ 4 ਹੁੱਕੇ ਬਰਾਮਦ ਹੋਏ। ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ-ਪੰਜਾਬ 'ਚ ਇਕ ਹਫਤੇ ਦੀ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਸਵੇਰ-ਸ਼ਾਮ ਦੀ ਵਧੀ ਠੰਡ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
