ਜਲੰਧਰ ਤੋਂ ਵੱਡੀ ਖ਼ਬਰ : ਆਮਦਨ ਟੈਕਸ ਵਿਭਾਗ ਦੀਆਂ ਟੀਮਾਂ ਨੇ ਕੀਤੀ ਛਾਪੇਮਾਰੀ (ਤਸਵੀਰਾਂ)

Thursday, Nov 10, 2022 - 11:14 AM (IST)

ਜਲੰਧਰ (ਮ੍ਰਿਦੂਲ, ਸੋਨੂੰ) : ਜਲੰਧਰ ਤੋਂ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦਰਅਸਲ ਇੱਥੇ ਵੀਰਵਾਰ ਸਵੇਰੇ 2 ਥਾਵਾਂ 'ਤੇ ਆਮਦਨ ਟੈਕਸ ਵਿਭਾਗ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਪਟੀਸ਼ਨ ’ਤੇ ਸੁਣਵਾਈ ਤੋਂ ਹਾਈਕੋਰਟ ਦੇ ਜੱਜ ਦਾ ਇਨਕਾਰ

PunjabKesari

PunjabKesari

ਦੱਸਿਆ ਜਾ ਰਿਹਾ ਹੈ ਕਿ ਆਮਦਨ ਟੈਕਸ ਵਿਭਾਗ ਦੀਆਂ 2 ਟੀਮਾਂ ਲੁਧਿਆਣਾ ਅਤੇ ਸ਼੍ਰੀਨਗਰ ਤੋਂ ਜਲੰਧਰ ਪਹੁੰਚੀਆਂ ਹਨ। ਉਨ੍ਹਾਂ ਵੱਲੋਂ ਸ਼ਹਿਰ ਦੇ ਅਵਤਾਰ ਨਗਰ ਦੀ ਗਲੀ ਨੰਬਰ-13 'ਚ ਛਾਪੇਮਾਰੀ ਕੀਤੀ ਗਈ। ਫਿਲਹਾਲ ਟੀਮਾਂ ਵੱਲੋਂ ਅਜੇ ਛਾਪੇਮਾਰੀ ਜਾਰੀ ਹੈ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਗੈਂਗਸਟਰ ਗੋਲਡੀ ਬਰਾੜ ਨੇ ਲਈ ਕੋਟਕਪੂਰਾ 'ਚ ਡੇਰਾ ਪ੍ਰੇਮੀ ਦੇ ਕਤਲ ਦੀ ਜ਼ਿੰਮੇਵਾਰੀ, ਪਾਈ ਪੋਸਟ

PunjabKesari
PunjabKesari

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Babita

Content Editor

Related News