ਤਰਨਤਾਰਨ ਵਾਸੀਆਂ ਲਈ ਅਹਿਮ ਖਬਰ, 2 ਦਿਨ ਬੰਦ ਰਹੇਗਾ ਇਹ ਰੇਲਵੇ ਫਾਟਕ
Friday, Feb 06, 2026 - 12:09 PM (IST)
ਜਲੰਧਰ/ਤਰਨਤਾਰਨ(ਗੁਲਸ਼ਨ)– ਤਰਨਤਾਰਨ-ਕਪੂਰਥਲਾ ਰੋਡ (ਫਤਿਹਾਬਾਦ-ਗੋਇੰਦਵਾਲ ਸਾਹਿਬ ਨੂੰ ਜੋੜਨ ਵਾਲੀ ਸੜਕ) ’ਤੇ ਖਡੂਰ ਸਾਹਿਬ ਅਤੇ ਗੋਇੰਦਵਾਲ ਸਾਹਿਬ ਰੇਲਵੇ ਸਟੇਸ਼ਨਾਂ ਵਿਚਕਾਰ ਸਥਿਤ ਰੇਲਵੇ ਫਾਟਕ ਐੱਸ-44 ਰੇਲਵੇ ਟ੍ਰੈਕ ਦੀ ਮੁਰੰਮਤ ਲਈ 7 ਫਰਵਰੀ ਸ਼ਾਮ 6 ਤੋਂ ਲੈ ਕੇ 9 ਫਰਵਰੀ ਸ਼ਾਮ 6 ਵਜੇ ਤਕ ਬੰਦ ਰਹੇਗਾ। ਰੇਲਵੇ ਅਧਿਕਾਰੀਆਂ ਨੇ ਦੱਸਿਆ ਕਿ ਇਸ ਰੋਡ ਤੋਂ ਲੰਘਣ ਵਾਲੇ ਲੋਕਾਂ ਨੂੰ ਅਪੀਲ ਹੈ ਕਿ 2 ਦਿਨ ਇਸ ਰੋਡ ਤੋਂ ਲੰਘਣ ਦੀ ਬਜਾਏ ਬਦਲਵੇਂ ਰਸਤਿਆਂ ਦੀ ਵਰਤੋਂ ਕਰਨ।
ਇਹ ਵੀ ਪੜ੍ਹੋ- ਮੋਟਰਸਾਈਕਲ ਤੇ ਥਾਰ ਦੀ ਜ਼ਬਰਦਸਤ ਟੱਕਰ, 2 ਵਿਅਕਤੀਆਂ ਦੀ ਦਰਦਨਾਕ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
