ਰੇਲਵੇ ਲਾਈਨਾਂ ਤੋਂ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਨਾਲ ਫੈਲੀ ਸਨਸਨੀ
Saturday, Aug 17, 2024 - 03:52 PM (IST)

ਮੋਗਾ (ਗੋਪੀ ਰਾਉਕੇ, ਕਸ਼ਿਸ਼ ਸਿੰਗੱਲਾ) : ਮੋਗਾ ਰੇਲਵੇ ਲਾਈਨ ਨੇੜੇ ਮੇਨ ਬਾਜ਼ਾਰ ਕੋਲ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਲਾਵਾਰਿਸ ਹਾਲਤ ਵਿਚ ਮਿਲਣ ਨਲ ਸਨਸਨੀ ਫੈਲ ਗਈ। ਸਮਾਜ ਸੇਵਾ ਸੁਸਾਇਟੀ ਰਜਿ ਮੋਗਾ ਦੇ ਮੈਂਬਰਾਂ ਵੱਲੋਂ ਲਾਸ਼ ਨੂੰ ਐਮਰਜੈਂਸੀ ਗੱਡੀ ਰਾਹੀਂ ਮੋਗਾ ਦੇ ਸਿਵਲ ਹਸਪਤਾਲ ਦੀ ਮੋਰਚਰੀ ਵਿਚ ਸ਼ਨਾਖਤ ਲਈ 72 ਘੰਟੇ ਲਈ ਰੱਖਿਆ ਗਿਆ ਹੈ। ਬਾਕੀ ਅਗਲੀ ਕਾਰਵਾਈ ਰੇਲਵੇ ਪੁਲਸ ਪ੍ਰਸ਼ਾਸਨ ਕਰ ਰਿਹਾ ਹੈ।