ਰਾਜਾ ਵੜਿੰਗ ਨੇ ਸਟੇਟ ਟਰਾਂਸਪੋਰਟ ਦਫ਼ਤਰ ਦੀ ਅਚਨਚੇਤ ਕੀਤੀ ਚੈਕਿੰਗ

Tuesday, Dec 07, 2021 - 05:08 PM (IST)

ਰਾਜਾ ਵੜਿੰਗ ਨੇ ਸਟੇਟ ਟਰਾਂਸਪੋਰਟ ਦਫ਼ਤਰ ਦੀ ਅਚਨਚੇਤ ਕੀਤੀ ਚੈਕਿੰਗ

ਚੰਡੀਗੜ੍ਹ : ਪੰਜਾਬ ਦੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਮੰਗਲਵਾਰ ਨੂੰ ਅਚਾਨਕ ਸਟੇਟ ਟਰਾਂਸਪੋਰਟ ਦਫ਼ਤਰ 'ਚ ਚੈਕਿੰਗ ਕੀਤੀ ਗਈ। ਇਸ ਦੌਰਾਨ ਰਾਜਾ ਵੜਿੰਗ ਨੇ ਡਰਾਈਵਰਾਂ ਤੋਂ ਪੁੱਛ-ਪੜਤਾਲ ਕੀਤੀ। ਇਸ ਮੌਕੇ ਉਨ੍ਹਾਂ ਨੇ ਸਾਰੇ ਸਟਾਫ਼ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੇ ਕੰਮਕਾਰ ਦਾ ਵੇਰਵਾ ਲਿਆ। ਸਟਾਫ਼ ਵੱਲੋਂ ਉਨ੍ਹਾਂ ਨੂੰ ਸਾਰੀ ਜਾਣਕਾਰੀ ਮੁਹੱਈਆ ਕਰਵਾਈ ਗਈ।


author

Babita

Content Editor

Related News