ਪੰਜਾਬ ਕਾਂਗਰਸ ''ਚ ਹਲਚਲ ਤੇਜ਼! ਰਾਜਾ ਵੜਿੰਗ ਨੇ ਸੋਸ਼ਲ ਮੀਡੀਆ ''ਤੇ ਖ਼ੁਦ ਨੂੰ ਲਿਖਿਆ ''ਸਾਬਕਾ ਪ੍ਰਧਾਨ''

Thursday, Oct 01, 2026 - 02:39 PM (IST)

ਪੰਜਾਬ ਕਾਂਗਰਸ ''ਚ ਹਲਚਲ ਤੇਜ਼! ਰਾਜਾ ਵੜਿੰਗ ਨੇ ਸੋਸ਼ਲ ਮੀਡੀਆ ''ਤੇ ਖ਼ੁਦ ਨੂੰ ਲਿਖਿਆ ''ਸਾਬਕਾ ਪ੍ਰਧਾਨ''

ਚੰਡੀਗੜ੍ਹ (ਵੈੱਬ ਡੈਸਕ): ਪੰਜਾਬ ਕਾਂਗਰਸ ਵਿਚ ਹਲਚਲ ਤੇਜ਼ ਹੋ ਗਈ ਹੈ। ਰਾਜਾ ਵੜਿੰਗ ਨੇ ਅਸਤੀਫ਼ੇ ਦੀਆਂ ਚਰਚਾਵਾਂ ਵਿਚਾਲੇ ਸੋਸ਼ਲ ਮੀਡੀਆ 'ਤੇ ਖ਼ੁਦ ਨੂੰ 'ਸਾਬਕਾ ਪ੍ਰਧਾਨ' ਲਿਖ ਲਿਆ ਹੈ। ਆਪਣੇ 'ਐਕਸ' ਅਕਾਊਂਟ ਦੇ ਬਾਇਓ ਵਿਚ ਰਾਜਾ ਵੜਿੰਗ ਨੇ ਖ਼ੁਦ ਨੂੰ ਪੰਜਾਬ ਕਾਂਗਰਸ ਦਾ ਸਾਬਕਾ ਪ੍ਰਧਾਨ ਲਿਖਿਆ ਹੈ। ਦੱਸ ਦਈਏ ਕਿ ਬੀਤੀ ਦੇਰ ਰਾਤ ਤੋਂ ਹੀ ਰਾਜਾ ਵੜਿੰਗ ਦੇ ਅਸਤੀਫ਼ੇ ਦੀਆਂ ਚਰਚਾਵਾਂ ਚੱਲ ਰਹੀਆਂ ਹਨ ਤੇ ਇਹ ਵੀ ਆਖ਼ਿਆ ਜਾ ਰਿਹਾ ਹੈ ਕਿ ਕਾਂਗਰਸ ਵੱਲੋਂ ਛੇਤੀ ਹੀ ਨਵਾਂ ਪ੍ਰਧਾਨ ਨਿਯੁਕਤ ਕੀਤਾ ਜਾ ਸਕਦਾ ਹੈ। 

PunjabKesari
 


author

Anmol Tagra

Content Editor

Related News