ਆਮ ਆਦਮੀ ਪਾਰਟੀ ਦੇ ਕਈ ਵਿਧਾਇਕ ਕਾਂਗਰਸ ਦੇ ਸੰਪਰਕ ''ਚ : ਰਾਜ ਕੁਮਾਰ ਵੇਰਕਾ

Saturday, Jul 28, 2018 - 10:08 AM (IST)

ਆਮ ਆਦਮੀ ਪਾਰਟੀ ਦੇ ਕਈ ਵਿਧਾਇਕ ਕਾਂਗਰਸ ਦੇ ਸੰਪਰਕ ''ਚ : ਰਾਜ ਕੁਮਾਰ ਵੇਰਕਾ

ਚੰਡੀਗੜ੍ਹ - ਆਮ ਆਦਮੀ ਪਾਰਟੀ ਵਿਚ ਚੱਲ ਰਹੇ ਕਲੇਸ਼ ਦਰਮਿਆਨ ਕਾਂਗਰਸ ਵਿਧਾਇਕ ਅਤੇ ਸੀਨੀਅਰ ਆਗੂ ਰਾਜ ਕੁਮਾਰ ਵੇਰਕਾ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਵੇਰਕਾ ਨੇ ਕਿਹਾ ਹੈ ਕਿ 'ਆਪ' ਦੇ ਕਈ ਵਿਧਾਇਕ ਕਾਂਗਰਸ ਦੇ ਸੰਪਰਕ ਵਿਚ ਹਨ।

Related News